PunjabPunjabTop News

BMW ਪੰਜਾਬ ਦੇ ਮੰਡੀ ਗੋਬਿੰਦਗੜ੍ਹ ‘ਚ ਲਗਾਉਣ ਜਾਂ ਰਹੀ ਹੈ ਪਲਾਂਟ :-ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਇੱਕ ਜਾਣਕਾਰੀ ਸਾਂਝੀ ਕੀਤੀ ਹੈ। ਜਿਸ ਮੁਤਾਬਕ ਸਰਕਾਰ ਵੱਲੋਂ ਨਿਵੇਸ਼ ਲਿਆਉਣ ਦੀਆਂ ਕੋਸ਼ਿਸਾਂ ਰੰਗ ਲਿਆਈਆਂ ਹਨ। ਹੁਣ ਪੰਜਾਬ ਦੇ ਮੰਡੀ ਗੋਬਿੰਦਗੜ੍ਹ ਵਿੱਚ ਮਲਟੀਨੈਸ਼ਨਲ ਕੰਪਨੀ BMW ਆਪਣਾ ਪਲਾਂਟ ਲਗਾਉਣ ਜਾ ਰਹੀ ਹੈ। ਇਹ ਜਾਣਕਾਰੀ ਮੁੱਖਮੰਤਰੀ ਭਗਵੰਤ ਮਾਨ ਨੇ ਆਪਣੇ ਸ਼ੋਸਲ ਮੀਡੀਆ ਹੈਂਡਲ X ਤੋਂ ਸਾਂਝੀ ਕੀਤੀ ਹੈ।

https://x.com/BhagwantMann/status/1836688032516219156?s=19

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button