EntertainmentTop News

Bollywood ਦੇ ਮਸ਼ਹੂਰ ਅਦਾਕਾਰ Anupam Kher ਹੋਏ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

ਅੰਮ੍ਰਿਤਸਰ : ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਅਨੁਪਮ ਖੇਰ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਹ ਅੱਜ ਅੰਮ੍ਰਿਤਸਰ ਵਿਖੇ ਹੋਣ ਵਾਲੇ ਫਿੱਕੀ ਫਲੋ ਦੇ ਪ੍ਰੋਗਰਾਮ ‘ਚ ਹਿੱਸਾ ਲੈਣ ਲਈ ਅੰਮ੍ਰਿਤਸਰ ਪਹੁੰਚੇ ਹਨ। ਇਸ ਦੌਰਾਨ ਅਨੁਪਮ ਖੇਰ ਨੇ ਦੱਸਿਆ ਕਿ ਮੇਰਾ ਦਿਲ ਸੀ ਕਿ ਮੈਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਆਵਾਂ।

Sukhpal Khaira : PPSC Naib Tehsildar ਭਰਤੀ ਘੁਟਾਲਾ ਬੇਨਕਾਬ, ਭਰਤੀ ਰੱਦ! Punjab ਦੇ ਨੌਜਵਾਨਾਂ ਨਾਲ ਧੋਖਾ

ਇਸ ਤੋਂ ਇਲਾਵਾ ਅਨੁਪਮ ਖੇਰ ਕਿਹਾ ਕਿ ਗੁਰੂ ਘਰ ਪਹੁੰਚ ਕੇ ਮੇਰੇ ਮਨ ਨੂੰ ਬਹੁਤ ਸਕੂਨ ਮਿਲਦਾ ਹੈ। ਇਸ ਦੌਰਾਨ ਉਨ੍ਹਾਂ ਨੂੰ ਇੱਥੇ ਸੂਚਨਾ ਕੇਂਦਰ ਵਿਖੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਜੀ ਬਾਰੇ ਇਤਿਹਾਸ ਜਾਣਕਾਰੀ ਦਿੱਤੀ ਗਈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button