Breaking NewsD5 specialInternationalNewsTop News

Brazil ‘ਚ Corona ਦਾ ਕਹਿਰ ਜਾਰੀ, 24 ਘੰਟਿਆਂ ‘ਚ ਸਾਹਮਣੇ ਆਏ 1 ਲੱਖ ਤੋਂ ਜ਼ਿਆਦਾ ਨਵੇਂ ਮਾਮਲੇ

ਬ੍ਰਾਜ਼ੀਲ : ਬ੍ਰਾਜ਼ੀਲ ‘ਚ ਪਿਛਲੇ 24 ਘੰਟਿਆਂ ਦੇ ਦੌਰਾਨ ਕੋਰੋਨਾ ਵਾਇਰਸ ( ਕੋਵਿਡ – 19 ) ਦੇ ਰਿਕਾਰਡ ਇੱਕ ਲੱਖ ਤੋਂ ਜ਼ਿਆਦਾ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਬ੍ਰਾਜ਼ੀਲ ਦੇ ਸਿਹਤ ਮੰਤਰਾਲੇ ਨੇ ਵੀਰਵਾਰ ਨੂੰ ਦੱਸਿਆ ਕਿ ਦੇਸ਼ ‘ਚ ਪਿਛਲੇ 24 ਘੰਟਿਆਂ ਦੇ ਦੌਰਾਨ 100, 158 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ।

ਇੱਕ ਪਾਸੇ ਭਾਰਤ ਬੰਦ ਦੂਜੇ ਪਾਸੇ ਨਿਹੰਗ ਸਿੰਘਾਂ ਨੇ ਸੱਦ ਲਏ ਪੱਤਰਕਾਰ !ਕਰਤੇ ਵੱਡੇ ਖੁਲਾਸੇ!

ਦੇਸ਼ ‘ਚ ਪਹਿਲੀ ਵਾਰ ਇੱਕ ਦਿਨ ‘ਚ ਇਨ੍ਹੇ ਨਵੇਂ ਮਾਮਲੇ ਸਾਹਮਣੇ ਆਏ ਹਨ। ਉਥੇ ਹੀ ਇਸ ਮਿਆਦ ‘ਚ ਇਸ ਸੰਕਰਮਣ ਦੇ ਕਾਰਨ 2,777 ਲੋਕਾਂ ਦੀ ਮੌਤ ਹੋਈ ਹੈ। ਬ੍ਰਾਜ਼ੀਲ ‘ਚ ਨਾਲ 1,23,20,169 ਲੋਕ ਪ੍ਰਭਾਵਿਤ ਹੋ ਚੁੱਕੇ ਹਨ,ਜਦੋਂ ਕਿ 3,03,462 ਲੋਕਾਂ ਨੇ ਜਾਨ ਗਵਾਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button