Breaking NewsD5 specialNewsPunjabTop News

Breaking :  ਅੰਮ੍ਰਿਤਸਰ ਦੇ ਨੀਲਕੰਠ ਹਸਪਤਾਲ ‘ਚ 6 ਲੋਕਾਂ ਦੀ ਮੌਤ, ਵਜ੍ਹਾ ਬਣੀ ਆਕਸੀਜਨ ਦੀ ਕਮੀ

ਅੰਮ੍ਰਿਤਸਰ :  ਦੇਸ਼ ਭਰ ‘ਚ ਕੋਰੋਨਾ ਮਹਾਮਾਰੀ ਦੇ ਕਾਰਨ ਹਾਲਤ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਇਸ ਵਾਇਰਸ ਦੇ ਕਾਰਨ ਕੋਰੋਨਾ ਮਰੀਜਾਂ ਦੀ ਹੀ ਨਹੀਂ ਸਗੋਂ ਮਰਨ ਵਾਲੇ ਲੋਕਾਂ ਦੀ ਗਿਣਤੀ ‘ਚ ਵੀ ਵਾਧਾ ਹੋ ਰਿਹਾ ਹੈ। ਉਥੇ ਹੀ ਪੰਜਾਬ ‘ਚ ਕੋਰੋਨਾ ਵਾਇਰਸ  ਦੇ ਮਾਮਲਿਆਂ ਦੀ ਸੰਖਿਆ ਲਗਾਤਾਰ ਵਧਦੀ ਜਾ ਰਹੀ ਹੈ।

ਚਲਦੀ ਮੀਟਿੰਗ ’ਚ ਮੋਦੀ ਦੇ ਕੇਜਰੀਵਾਲ ਨਾਲ ਖੜ੍ਹਕੀ!ਮੀਟਿੰਗ ਦਾ ਸੱਚ ਆਇਆ ਬਾਹਰ

ਇਸ ਮਹਾਮਾਰੀ ‘ਚ ਸਭ ਤੋਂ ਵੱਡੀ ਸਮੱਸਿਆ ਆਕਸੀਜਨ ਦੀ ਕਮੀ ਬਣੀ ਹੋਈ ਹੈ। ਇਸ ‘ਚ ਅੰਮ੍ਰਿਤਸਰ ਦੇ ਫਤਿਹਗੜ੍ਹ ਚੂੜੀਆਂ ਰੋੜ ‘ਤੇ ਸਥਿਤ ਨੀਲਕੰਠ ਹਸਪਤਾਲ ‘ਚ 6 ਲੋਕਾਂ ਦੀ ਜਾਨ ਚਲੀ ਗਈ।  ਜਾਣਕਾਰੀ ਮੁਤਾਬਕ ਉਨ੍ਹਾਂ ਦੀ ਮੌਤ ਦੀ ਵਜ੍ਹਾ ਆਕਸੀਜਨ ਦੀ ਕਮੀ ਨੂੰ ਦੱਸੀ ਜਾ ਰਹੀ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button