Breaking NewsD5 specialNewsPunjab

Breaking- ਗੁਰਦਾਸਪੁਰ ‘ਚ ਇੱਕ ਵਿਅਕਤੀ ਦੀ ਮੌਤ, ਮ੍ਰਿਤਕ ਦਾ ਪੂਰਾ ਪਰਿਵਾਰ ਤੇ ਇਲਾਕਾ ਸੀਲ

ਗੁਰਦਾਸਪੁਰ : ਗੁਰਦਾਸਪੁਰ ‘ਚ ਇੱਕ ਵਿਅਕਤੀ ਦੀ ਮੌਤ ਹੋ ਗਈ। ਜੋ ਬਟਾਲਾ ਦੇ ਸਿਵਲ ਹਸਪਤਾਲ ‘ਚ ਦਾਖਲ ਸੀ ਪੀੜਤ। ਦੱਸਿਆ ਜਾ ਰਿਹਾ ਹੈ ਕਿ ਮਰੀਜ਼ ਦੀ ਮੌਤ ਟੀਵੀ ਹੋਣ ਕਾਰਨ ਹੋਈ ਹੈ ਪਰ ਮ੍ਰਿਤਕ ਦਾ ਪੂਰਾ ਪਰਿਵਾਰ ਅਤੇ ਮਹੁੱਲਾ ਸੀਲ ਕੀਤਾ ਗਿਆ ਹੈ। ਦੂਜੇ ਪਾਸੇ ਦੱਸ ਦਈਏ ਰਾਜ‍ ਵਿੱਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਸੰਖ‍ਿਆ ਵੱਧਦੀ ਹੀ ਜਾ ਰਹੀ ਹੈ।

Breaking- ਗੁਰਦਾਸਪੁਰ ‘ਚ ਇੱਕ ਵਿਅਕਤੀ ਦੀ ਮੌਤ, ਮ੍ਰਿਤਿਕ ਦਾ ਪੂਰਾ ਪਰਿਵਾਰ ਤੇ ਇਲਾਕਾ ਸੀਲ

ਇਸਦੇ ਨਾਲ ਹੀ ਸ਼ੁੱਕਰਵਾਰ ਨੂੰ 10 ਨਵੇਂ ਪੌਜੀਟਿਵ ਮਰੀਜ਼ ਸਾਹਮਣੇ ਆਏ। ਇਹ ਸਾਰੇ ਮਰੀਜ਼ ਮੋਹਾਲੀ ਜਿਲ੍ਹੇ ਦੇ ਡੇਰਾਬੱਸੀ ਦੇ ਜਵਾਹਰਪੁਰ ਪਿੰਡ ਦੇ ਹਨ। ਕਰੀਬ 3000 ਦੀ ਆਬਾਦੀ ਵਾਲੇ ਇਸ ਪਿੰਡ ਵਿੱਚ ਹੁਣ ਤੱਕ ਕੋਰੋਨਾ ਦੇ 32 ਪੋਜ਼ੀਟਿਵ ਮਰੀਜਾਂ ਦੀ ਪੁਸ਼ਟੀ ਹੋ ਚੁੱਕੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button