Breaking NewsD5 specialNewsPoliticsPunjabTop News

Breaking: ਡਿਪਟੀ CM ਸੁਖਜਿੰਦਰ ਰੰਧਾਵਾ ਨੂੰ ਵੀ ਮਿਲਿਆ ਦਫਤਰ, ਨਵਜੋਤ ਸਿੱਧੂ ਨਹੀਂ ਹੋਏ ਹਾਜ਼ਰ

ਚੰਡੀਗੜ੍ਹ:ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਵੀ ਦਫਤਰ ਮਿਲ ਗਿਆ ਹੈ। ਮੁੱਖ ਮੰਤਰੀ ਦੇ ਕਮਰੇ ਦੇ ਨਾਲ ਤੇਜਬੀਰ ਦੇ ਦਫਤਰ ‘ਤੇ ਸੁਖਜਿੰਦਰ ਰੰਧਾਵਾ ਦਾ ਕਬਜ਼ਾ ਹੈ।

ਕੈਬਨਿਟ ਮੀਟਿੰਗ ਤੋਂ ਪਹਿਲਾਂ CM ਚੰਨੀ ਦਾ ਧਮਾਕਾ! ਦੇਖੋ ਕਿਹਦਾ-ਕਿਹਦਾ ਲੱਗੂ ਨੰਬਰ || D5 Channel Punjabi

ਇਸ ਤੋਂ ਇਲਾਵਾ ਨਵਜੋਤ ਸਿੰਘ ਸਿੱਧੂ ਸ਼ਾਮਲ ਨਹੀਂ ਹੋਏ। ਦੱਸ ਦੇਈਏ ਕਿ ਨਵਜੋਤ ਸਿੱਧੂ ਚਰਨਜੀਤ ਚੰਨੀ ਦੇ ਮੁੱਖ ਮੰਤਰੀ ਤਾਜਪੋਸ਼ੀ ਸਮਾਰੋਹ ਵਿੱਚ ਸ਼ਾਮਲ ਹੋਏ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button