Breaking NewsD5 specialEntertainmentNewsPunjabTop News

Breaking : ਮਸ਼ਹੂਰ ਪੰਜਾਬੀ ਗਾਇਕ Lehmber Hussainpuri ‘ਤੇ ਲੱਗਾ ਆਪਣੀ ਪਤਨੀ, ਬੱਚਿਆਂ ਅਤੇ ਸਾਲੀ ਨਾਲ ਕੁੱਟਮਾਰ ਕਰਨ ਦਾ ਇਲਜ਼ਾਮ

ਜਲੰਧਰ : ਪੰਜਾਬ ਦੇ ਮਸ਼ਹੂਰ ਪੰਜਾਬੀ ਗਾਇਕ ਲਹਿੰਬਰ ਹੁਸੈਨਪੁਰੀ ‘ਤੇ ਆਪਣੀ ਪਤਨੀ ਅਤੇ ਬੱਚਿਆਂ ਨੂੰ ਕੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਨ੍ਹਾਂ ਨੂੰ ਜਲੰਧਰ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਬੀਤੀ ਰਾਤ ਪੰਜਾਬੀ ਗਾਇਕ ਲਹਿੰਬਰ ਹੁਸੈਨਪੁਰੀ ਨੇ ਆਪਣੇ ਨਿਵਾਸ ਸਥਾਨ ਨਿਊ ਦਿਓਲ ਨਗਰ ‘ਚ ਆਪਣੀ ਪਤਨੀ, ਬੱਚਿਆਂ ਅਤੇ ਸਾਲੀ ਨਾਲ ਮਾਰ ਕੁੱਟ ਕੀਤੀ।

ਕਾਂਗਰਸ ਦੀ ਮੀਟਿੰਗ ਤੋਂ ਬਾਅਦ ਵੱਡੇ ਖੁਲਾਸੇ!ਆਹ ਮੰਤਰੀ ਨੇ ਦੱਸਤੀਆਂ ਅੰਦਰਲੀਆਂ ਗੱਲਾਂ! ਆਇਆ ਸਿਆਸੀ ਭੂਚਾਲ!

ਜਿਨ੍ਹਾਂ ਨੂੰ ਇਲਾਜ਼ ਲਈ ਜਲੰਧਰ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਦੋਂ ਇਸਦੇ ਬਾਰੇ ਪੰਜਾਬੀ ਗਾਇਕ ਲਹਿੰਬਰ ਹੁਸੈਨਪੁਰੀ ਤੋਂ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਇਸ ਘਟਨਾ ਨੂੰ ਮਾਮੂਲੀ ਦੱਸਿਆ। ਮੌਕੇ ‘ਤੇ ਪੁੱਜੇ ਥਾਣਾ ਭਾਗ੍ਰਵ ਕੈਂਪ ਦੇ ਇੰਚਾਰਜ ਭਗਵੰਤ ਭੁੱਲਰ ਨੇ ਦੱਸਿਆ ਕਿ ਫਿਲਹਾਲ ਜਖ਼ਮੀਆਂ ਦਾ ਇਲਾਜ਼ ਕਰਵਾਇਆ ਜਾ ਰਿਹਾ ਹੈ ਅਤੇ ਉਸਦੇ ਬਾਅਦ ਬਾਕੀ ਕਰਵਾਈ ਕੀਤੀ ਜਾਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button