Breaking NewsD5 specialIndiaNewsPoliticsTop News

Breaking  :  ਸਾਬਕਾ PM Manmohan Singh ਕੋਰੋਨਾ ਪੌਜੀਟਿਵ, ਇਲਾਜ਼ ਲਈ AIIMS ‘ਚ ਭਰਤੀ

ਨਵੀਂ ਦਿੱਲੀ : ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ ਹੈ। ਕੋਰੋਨਾ ਸੰਕਰਮਿਤ ਹੋਣ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਏਮਜ਼ ਦੇ ਟਰਾਮਾ ਸੈਂਟਰ ‘ਚ ਭਰਤੀ ਕਰਵਾਇਆ ਗਿਆ ਹੈ। 88 ਸਾਲਾ ਮਨਮੋਹਨ ਸਿੰਘ ਕੋਰੋਨਾ ਵਾਇਰਸ ਵੈਕਸੀਨ ਦੀਆਂ ਦੋਵੇਂ ਡੋਜ਼ ਲੈ ਚੁੱਕੇ ਹਨ।

🔴LIVE|ਦਿੱਲੀ ਪੁਲਿਸ ਨੇ ਖੁਸ਼ ਕਰਤੇ ਕਿਸਾਨ!ਖੋਲ੍ਹਤੇ ਬੈਰੀਕੇਡ!ਨਰਮ ਪਈ ਸਰਕਾਰ,ਆਹ ਪ੍ਰਧਾਨ ਮੰਤਰੀ ਨੂੰ ਕਰੋਨਾ!

ਏਮਜ਼ ਨੇ ਬਿਆਨ ‘ਚ ਕਿਹਾ ਕਿ ਮਨਮੋਹਨ ਸਿੰਘ ਨੂੰ ਟਰਾਮਾ ਸੈਂਟਰ ‘ਚ ਭਰਤੀ ਕੀਤਾ ਗਿਆ ਹੈ।ਦੱਸ ਦਈਏ ਕਿ ਰਾਸ਼ਟਰੀ ਰਾਜਧਾਨੀ ਦਿੱਲੀ ਸਮੇਤ ਦੇਸ਼ ਭਰ ‘ਚ ਕੋਰੋਨਾ ਦੇ ਨਵੇਂ ਮਾਮਲਿਆਂ ‘ਚ ਬੇਤਹਾਸ਼ਾ ਵਾਧਾ ਹੋ ਰਿਹਾ ਹੈ। ਐਤਵਾਰ ਨੂੰ ਹੀ ਦਿੱਲੀ ‘ਚ 25462 ਲੋਕ ਸੰਕਰਮਿਤ ਹੋਏ ਸਨ ਅਤੇ 161 ਮਰੀਜਾਂ ਦੀ ਮੌਤ ਹੋਈ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button