Breaking NewsD5 specialEntertainmentIndiaNewsPunjabTop News

Breaking : ਸਿੱਧੂ ਮੂਸੇਵਾਲਾ ਕਤਲਕਾਂਡ : ਲਾਰੈਂਸ ਬਿਸ਼ਨੋਈ ਨੂੰ ਚੁੱਕਣ ਲਈ ਪਟਿਆਲਾ ਹਾਊਸ ਕੋਰਟ ਪਹੁੰਚੀ ਪੰਜਾਬ ਪੁਲਿਸ

ਨਵੀਂ ਦਿੱਲੀ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਰੋਜ਼ਾਨਾ ਗ੍ਰਿਫ਼ਤਾਰੀਆਂ ਹੋ ਰਹੀਆਂ ਹਨ। ਇਸ ਦੇ ਨਾਲ ਹੀ ਇਸ ਮਾਮਲੇ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਮਾਨਸਾ ਪੁਲਿਸ ਦੀ ਟੀਮ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਲੈਣ ਦਿੱਲੀ ਪਹੁੰਚੀ ਹੈ।

Moose Wala ਦੇ ਕਾਤਲਾਂ ‘ਤੇ ਪੁਲਿਸ ਦੀ ਕਾਰਵਾਈ, ਪਹੁੰਚੇ ਮਹਾਰਾਸ਼ਟਰ ! ਐਕਸ਼ਨ ‘ਚ CM Mann | D5 Channel Punjabi

ਦੱਸ ਦਈਏ ਕਿ ਸਪੈਸ਼ਲ ਸੈੱਲ ਵੱਲੋਂ ਲਾਰੈਂਸ ਬਿਸ਼ਨੋਈ ਦਾ ਰਿਮਾਂਡ ਲਿਆ ਗਿਆ ਸੀ, ਜੋ ਅੱਜ ਖ਼ਤਮ ਹੋ ਰਿਹਾ ਹੈ, ਉਸ ਨੂੰ ਪਟਿਆਲਾ ਅਦਾਲਤ ‘ਚ ਪੇਸ਼ ਕੀਤਾ ਗਿਆ ਹੈ। ਮੈਡੀਕਲ ਤੋਂ ਬਾਅਦ ਲਾਰੈਂਸ ਬਿਸ਼ਨੋਈ ਪਟਿਆਲਾ ਕੋਰਟ ਪਹੁੰਚ ਗਿਆ ਹੈ। ਦੱਸ ਦਈਏ ਕਿ ਪੰਜਾਬ ਪੁਲਿਸ ਵੀ ਅਦਾਲਤ ਵਿੱਚ ਮੌਜੂਦ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button