Breaking NewsD5 specialIndiaNewsPunjabTop News

BREAKING : Amritsar ਦੇ ਮੇਅਰ ਕਰਮਜੀਤ ਰਿੰਟੂ AAP ‘ਚ ਹੋਏ ਸ਼ਾਮਲ

ਅੰਮ੍ਰਿਤਸਰ/ਨਵੀਂ ਦਿੱਲੀ : ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੂੰ ਪੰਜਾਬ ‘ਚ ਮਜ਼ਬੂਤੀ ਮਿਲਦੀ ਹੋਈ ਦਿਖਾਈ ਦੇ ਰਹੀ ਹੈ। ਦਰਅਸਲ ਅੰਮ੍ਰਿਤਸਰ ਦੇ ਮੇਅਰ ਕਰਮਜੀਤ ਰਿੰਟੂ ਬੁੱਧਵਾਰ ਨੂੰ ‘ਆਪ’ ‘ਚ ਸ਼ਾਮਿਲ ਹੋ ਗਏ ਹਨ।

Deep Sidhu ਨੂੰ ਯਾਦ ਕਰ ਰੋ ਪਿਆ Lakha Sidhana, ਕਹਿੰਦਾ ਰਹਿ ਗਈ ਰੀਝ ਅਧੂਰੀ | D5 Channel Punjabi

ਅੱਜ ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਤੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਮੇਅਰ ਰਿੰਟੂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕੀਤਾ। ਇਸ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿਚ ਵਪਾਰੀਆਂ ਦਾ ਬੁਰਾ ਹਾਲ ਹੈ, ਗਲਤ ਪਰਚੇ ਪਾਏ ਗਏ ਹਨ, ਜੋ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਉਤੇ ਰੱਦ ਕੀਤੇ ਜਾਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button