BREAKING : CM Channi ਦੀ ਅੱਜ ਅਹਿਮ Press Conference, ਕਰ ਸਕਦੇ ਨੇ ਕੋਈ ਵੱਡਾ ਐਲਾਨ
ਚੰਡੀਗੜ੍ਹ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਧ ਵਿਚਾਲੇ ਫਸੀ ਕਾਂਗਰਸ ਦੀ ਨਿਆ ਨੂੰ ਪਾਰ ਲਗਾਉਣ ‘ਚ ਜੁਟੇ ਹੋਏ ਹਨ। ਸੀਐਮ ਅਹੁਦਾ ਸੰਭਾਲਣ ਤੋਂ ਬਾਅਦ ਉਹ ਲਗਾਤਾਰ ਅਜਿਹੇ ਕਦਮ ਚੁੱਕ ਰਹੇ ਹਨ, ਜਿਸਦੇ ਨਾਲ ਕਾਂਗਰਸ ਦੀ ਸੱਤਾ ‘ਚ ਵਾਪਸੀ ਹੋ ਸਕੇ।
Punjab News : CM Channi ਨੇ ਲਿਖੀ Modi ਨੂੰ ਚਿੱਠੀ, ਆਇਆ ਚਿੱਠੀ ਦਾ ਜਵਾਬ, ਕਹੀ ਵੱਡੀ ਗੱਲ | D5 Channel Punjabi
ਇਸ ਕੜੀ ‘ਚ ਅੱਜ ਸੀਐਮ ਚੰਨੀ ਪੰਜਾਬ ਦੇ ਲੋਕਾਂ ਲਈ ਫਿਰ ਕੋਈ ਵੱਡਾ ਐਲਾਨ ਕਰ ਸਕਦੇ ਹਨ। ਦਰਅਸਲ ਅੱਜ ਮੁੱਖ ਮੰਤਰੀ ਇੱਕ ਪ੍ਰੈਸ ਕਾਨਫਰੰਸ ਕਰਨਗੇ, ਜਿਸ ‘ਚ ਉਹ ਆਪਣੀ ਰਿਪੋਰਟ ਪੇਸ਼ ਕਰ ਉਪਲਬਧੀਆਂ ਦੱਸਣਗੇ। ਇਸ ਤੋਂ ਬਾਅਦ ਉਹ ਪੰਜਾਬ ਦੇ ਲੋਕਾਂ ਨੂੰ ਕੋਈ ਸੌਗਾਤ ਦੇ ਸਕਦੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.