Breaking NewsD5 specialNewsPunjabTop News

Breaking: ED ਨੇ ਸੁਖਪਾਲ ਸਿੰਘ ਖਹਿਰਾ ਦਾ 7 ਦਿਨ ਦਾ ਰਿਮਾਂਡ ਕੀਤਾ ਹਾਸਲ

ਚੰਡੀਗੜ੍ਹ:ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਮਨੀ ਲਾਂਡਰਿੰਗ ਦੇ ਮਾਮਲੇ ‘ਚ ਗ੍ਰਿਫਤਾਰ ਕੀਤਾ ਗਿਆ ਹੈ।ED ਨੇ ਅਮਰੀਕਾ ਦੌਰੇ ਸਮੇਤ ਕਈ ਮੁੱਦਿਆਂ ‘ਤੇ ਸੁਖਪਾਲ ਖਹਿਰਾ ਦਾ ਅਦਾਲਤ ਤੋਂ ਰਿਮਾਂਡ ਹਾਸਲ ਕੀਤਾ ਹੈ।ED ਨੇ ਅਦਾਲਤ ਤੋਂ 7 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ।ਇਸ ਦੌਰਾਨ ਈਡੀ ਅਮਰੀਕਾ ਦੌਰੇ ਦੇ ਨਾਲ-ਨਾਲ ਕਈ ਮੁੱਦਿਆਂ ‘ਤੇ ਪੁੱਛਗਿੱਛ ਕਰੇਗੀ।ED ਹੁਣ ਸੁਖਪਾਲ ਖਹਿਰਾ ਨੂੰ ਪੁੱਛਗਿੱਛ ਲਈ ਦਿੱਲੀ ਲੈ ਕੇ ਜਾਵੇਗੀ।

Punjab Election 2022 : Sukhbir Badal ਦਾ ਵੱਡਾ ਐਲਾਨ! Prem Singh Chandumajra ਨੂੰ ਦਿੱਤੀ ਵੱਡੀ ਜ਼ਿੰਮੇਵਾਰੀ |

ਸੁਖਪਾਲ ਖਹਿਰਾ ਨੂੰ 18 ਨਵੰਬਰ ਨੂੰ ਸਵੇਰੇ 10 ਵਜੇ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।ਦੱਸ ਦੇਈਏ ਕਿ ED ਦੀ ਟੀਮ ਨੇ ਵੀਰਵਾਰ ਨੂੰ ਸੁਖਪਾਲ ਖਹਿਰਾ ਨੂੰ ਪੁੱਛਗਿੱਛ ਲਈ ਬੁਲਾਇਆ ਸੀ ਅਤੇ ਤਸੱਲੀਬਖਸ਼ ਜਵਾਬ ਨਾ ਮਿਲਣ ‘ਤੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button