Breaking NewsD5 specialNewsSportsTop News

Breaking : IPL2021 RR vs PBKS : ਰੋਮਾਂਚਕ ਮੁਕਾਬਲੇ ‘ਚ ਪੰਜਾਬ ਨੇ ਰਾਜਸਥਾਨ ਨੂੰ 4 ਦੌੜਾਂ ਨਾਲ ਹਰਾਇਆ

ਮੁੰਬਈ : IPL 2021 ਦਾ ਚੌਥਾਂ ਮੈਚ Rajasthan Royals ਅਤੇ Punjab Kings ਦੇ ‘ਚ ਮੁੰਬਈ ਦੇ ਵਾਨਖੇੜੇ ‘ਚ ਖੇਡਿਆ ਗਿਆ ਹੈ। ਰਾਜਸਥਾਨ ਰਾਇਲਜ਼ ਨੂੰ ਵੱਡੇ ਸਕੋਰ ਵਾਲੇ ਰੋਮਾਂਚਕ ਮੁਕਾਬਲੇ ਵਿਚ ਸੋਮਵਾਰ ਨੂੰ ਇੱਥੇ ਪੰਜਾਬ ਕਿੰਗਜ਼ ਹੱਥੋਂ 4 ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਰਾਜਸਥਾਨ ਰਾਇਲਜ਼ ਨੇ ਟਾਸ ਜਿੱਤਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।

ਹੁਣੇ-ਹੁਣੇ ਕਿਸਾਨਾਂ ਲਈ ਆਈ ਖੁਸ਼ਖਬਰੀ,BJP MLA ਨੂੰ ਨੰਗਾ ਕਰਕੇ ਕੁੱਟਣ ਵਾਲੇ ਕਿਸਾਨ ਆਏ ਜੇਲ੍ਹ ਤੋਂ ਬਾਹਰ

ਜਿਸ ਤੋਂ ਬਾਅਦ ਆਈ. ਪੀ. ਐੱਲ. ਵਿਚ ਡੈਬਿਊ ਕਰ ਰਹੇ ਤੇਜ਼ ਗੇਂਦਬਾਜ਼ ਚੇਤਨ ਸਕਾਰੀਆ (31 ਦੌੜਾਂ ’ਤੇ 3 ਵਿਕਟਾਂ) ਨੇ ਤੀਜੇ ਓਵਰ ਵਿਚ ਹੀ ਮਯੰਕ ਅਗਰਵਾਲ (14) ਨੂੰ ਵਿਕਟਕੀਪਰ ਕਪਤਾਨ ਦੇ ਹੱਥੋਂ ਕੈਚ ਕਰਵਾ ਦਿੱਤਾ। ਦੋਵੇਂ ਟੀਮਾਂ ਟੂਰਨਾਮੈਂਟ ‘ਚ ਜਿੱਤ ਦੇ ਨਾਲ ਸ਼ੁਰੂਆਤ ਕਰਨ ਦੇ ਇਰਾਦੇ ਨਾਲ ਉੱਤਰਿਆ ਜਦੋਂ ਕਿ ਦਰਸ਼ਕਾਂ ਦੀਆਂ ਨਜ਼ਰਾਂ ਦੋਵਾਂ ਟੀਮਾਂ ‘ਚ ਮੌਜੂਦ ਵੱਡੇ ਹਿੱਟਰਾਂ ‘ਤੇ ਟਿੱਕਿਆ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button