Breaking NewsD5 specialNewsPoliticsPunjab

BREAKING NEWS : ਦਿੱਲੀ ਮੀਟਿੰਗ ਤੋਂ ਪਹਿਲਾਂ ਕੇਂਦਰ ਨੇ ਲਿਆ ਵੱਡਾ ਫੈਸਲਾ! ਖੁਸ਼ ਕਰਤੇ ਦੇਸ਼ ਦੇ ਕਿਸਾਨ !

ਪਟਿਆਲਾ : ਵੱਡੀ ਖ਼ਬਰ ਕਿਸਾਨਾਂ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਕੇਂਦਰ ਸਰਕਾਰ ਨੇ ਦੇਸ਼ ਭਰ ਦੇ ਕਿਸਾਨਾਂ ਨੂੰ ਦਿਵਾਲੀ ਤੋਂ ਇਕ ਬਾਰ ਫੇਰ ਵੱਡਾ ਤੋਹਫਾ ਦਿੱਤਾ ਹੈ। ਦਰਅਸਲ ਕੇਂਦਰ ਸਰਕਾਰ ਨੇ ਤੀਜੇ ਰਾਹਤ ਪੈਕੇਜ ਦੀ ਘੋਸ਼ਣਾ ਕੀਤੀ ਹੈ ਅਤੇ ਇਸ ਪੈਕੇਜ ‘ਚ ਸਰਕਾਰ ਨੇ ਰੁਜ਼ਗਾਰ, ਕਿਸਾਨਾਂ ਅਤੇ ਬੁਨਿਆਦੀ ਢਾਂਚੇ ਨੂੰ ਧਿਆਨ ‘ਚ ਰੱਖ ਕੇ ਕੇਂਦ੍ਰਿਤ ਕੀਤਾ ਹੈ।

🔴LIVE🔴ਦਿੱਲੀ ‘ਚ ਕਿਸਾਨ ਕਰਨਗੇ ਆਰ ਪਾਰ ਦੀ ਲੜਾਈ ! ਵੱਖਰੇ ਰਾਹ ‘ਤੇ ਤੁਰੀ ਆਹ ਕਿਸਾਨ ਜਥੇਬੰਦੀ !

ਵਿੱਤ ਰਾਜ ਮੰਤਰੀ ਅਨੁਰਾਗ ਠਾਕੁਰ ਨੇ ਦੇਸ਼ ਦੇ 14 ਕਰੋੜ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਗਿਆ ਹੈ, ਕਿਉਕਿ ਕੇਂਦਰ ਸਰਕਾਰ ਨੇ ਸਬਸਿਡੀ ਵਜੋਂ 65000 ਕਰੋੜ ਰੁਪਏ ਦੇਣ ਦਾ ਫੈਸਲਾ ਲਿਆ ਹੈ। ਜਿਸ ਨਾਲ ਕਿਸਾਨਾਂ ਨੂੰ ਕਾਫੀ ਫਾਇੰਦਾ ਹੋਵੇਗਾ। ਇਸ ਤੋਂ ਇਲਾਵਾਂ ਸਰਕਾਰ ਨੇ ਤੀਜੇ ਰਾਹਤ ਪੈਕੇਜ ‘ਚ ਖੇਤੀ ਸੈਕਟਰ ਨੂੰ ਰਾਹਤ ਦਿੰਦਿਆਂ ਅੱਜ ਖਾਦ ਸਬਸਿਡੀ ਦਾ ਐਲਾਨ ਕੀਤਾ ਹੈ। ਇਹ ਕਿਸਾਨਾਂ ਨੂੰ ਕਿਫਾਇਤੀ ਕੀਮਤ ‘ਤੇ ਖਾਦ ਉਪਲਬਧ ਕਰਵਾਏਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button