Breaking NewsD5 specialNewsPunjabTop News

Breaking : Punjab Infotech Corporation ਦੇ ਚੇਅਰਮੈਨ S.M.S. SANDHU ਨੇ ਦਿੱਤਾ ਅਸਤੀਫਾ

ਪਟਿਆਲਾ : Punjab Information and Communication Technology Corporation ਦੇ ਚੇਅਰਮੈਨ ਸੁਰਿੰਦਰ ਮੋਹਨ ਸਿੰਘ ਉਰਫ ਐਸਐਮਐਸ ਸੰਧੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਐਸਐਮਐਸ ਸੰਧੂ ਨੇ ਅਸਤੀਫਾ ਦੇਣ ਤੋਂ ਬਾਅਦ ਕਿਹਾ ਕਿ ਉਹ ਸਾਬਕਾ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਜਾ ਸਕਦੇ ਹਨ, ਕਿਉਂਕਿ ਪੰਜਾਬ ਦੀ ਜਨਤਾ ਨੂੰ ਅੱਜ ਵੀ ਕੈਪਟਨ ਅਮਰਿੰਦਰ ਸਿੰਘ ‘ਤੇ ਭਰੋਸਾ ਹੈ।

Khabran Da Sira:ਕਿਸਾਨ ਵਿਰੋਧੀ ਕੰਮ ਕਰ ਰਹੀ ਪੰਜਾਬ ਸਰਕਾਰ, ਰੰਧਾਵਾ ਦੇ ਅਸਤੀਫ਼ੇ ਦੀ ਉੱਠੀ ਮੰਗ D5 Channel Punjabi

ਉਨ੍ਹਾਂ ਨੇ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਉਹ ਗੱਲਾਂ ਕਰਨਾ ਜਾਣਦੇ ਹਨ, ਕੰਮ ਕਰਨਾ ਨਹੀਂ। ਹਾਲਾਂਕਿ ਸਾਢੇ 4 ਸਾਲ ਦੀ ਕਾਰਜਕਾਰੀ ‘ਚ ਰਾਜਾ ਸਾਹਿਬ ਨੇ ਹਮੇਸ਼ਾ ਲੋਕਾਂ ਦੇ ਹਿੱਤ ਲਈ ਹੀ ਕੰਮ ਕੀਤੇ ਹਨ ਅਤੇ 2022 ‘ਚ ਨਵੀਂ ਪਾਰਟੀ ਬਣਾਉਣ ਤੋਂ ਬਾਅਦ ਵੀ ਲੋਕਾਂ ਲਈ ਹੀ ਕੰਮ ਕਰਨਗੇ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button