Breaking NewsD5 specialIndiaNewsPoliticsPunjab

BREAKING| Simarjeet Bains ਨੂੰ ਅਦਾਲਤ ਦਾ ਵੱਡਾ ਝਟਕਾ | ਬੈਂਸ ਦੀ ਹੋਵੇਗੀ ਗ੍ਰਿਫ਼ਤਾਰੀ?

ਲੁਧਿਆਣਾ : ਇਸ ਵੇਲੇ ਦੀ ਵੱਡੀ ਖ਼ਬਰ ਸਿਮਰਜੀਤ ਸਿੰਘ ਬੈਂਸ ਦੇ ਨਾਲ ਜੁੜੀ ਹੋਈ ਆ ਰਹੀ ਹੈ। ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਖਿਲਾਫ ਪਟਿਆਲਾ ਦੀ ਅਦਾਲਤ ‘ਚ ਕੀਤੇ ਗਏ ਮਾਣਹਾਨੀ ਦੇ ਮਾਮਲੇ ‘ਚ ਅਦਾਲਤ ਨੇ ਵਿਧਾਇਕ ਦੇ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ ਹਨ।

BREAKING| Simarjeet Bains ਨੂੰ ਅਦਾਲਤ ਦਾ ਵੱਡਾ ਝਟਕਾ | ਬੈਂਸ ਦੀ ਹੋਵੇਗੀ ਗ੍ਰਿਫ਼ਤਾਰੀ?

ਗੈਰ-ਜ਼ਮਾਨਤੀ ਵਾਰੰਟ ਜਾਰੀ ਹੋਣ ਦੇ ਬਾਅਦ ਪੁਲਸ ਕਦੇ ਵੀ ਸਿਮਰਜੀਤ ਸਿੰਘ ਬੈਂਸ ਨੂੰ ਗ੍ਰਿਫਤਾਰ ਕਰ ਸਕਦੀ ਹੈ। ਦੱਸ ਦਈਏ ਕਿ ਵਿਧਾਇਕ ਸਿਮਰਜੀਤ ਸਿੰਘ ਬੈਂਸ ਵੱਲੋਂ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੇ ਖਿਲਾਫ ਦਵਾਈਆਂ ਦੀ ਕੰਪਨੀ ਸਬੰਧੀ ਝੂਠੇ ਇਲਜ਼ਾਮ ਲਗਾਏ ਗਏ ਸਨ। ਜਦੋਂ ਕਿ ਬ੍ਰਹਮਾ ਮਹਿੰਦਰਾ ਨੇ ਕਿਹਾ ਕਿ ਉਨ੍ਹਾਂ ਤੇ ਕੋਈ ਇਲਜ਼ਾਮ ਨਹੀਂ ਹੈ ਅਤੇ ਅਜਿਹੇ ਇਲਜ਼ਾਮ ਲਗਾ ਕੇ ਵਿਧਾਇਕ ਬੈਂਸ ਨੇ ਸੁਰਖੀਆਂ ਬਟੋਰਨ ਦੀ ਕੋਸ਼ਿਸ਼ ਕੀਤੀ ਹੈ।

https://www.youtube.com/watch?v=zBl1KsKCZOc

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button