Breaking NewsD5 specialNewsPunjabTop News

BSF ਦਾ ਅਧਿਕਾਰ ਖੇਤਰ ਵਧਣ ‘ਤੇ ਵਿਵਾਦ : Pargat Singh ਬੋਲੇ – ਪੰਜਾਬ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਕੇਂਦਰ ਸਰਕਾਰ, ਨਹੀਂ ਹੋਣ ਦੇਵਾਂਗੇ ਕਾਮਯਾਬ’

ਪਟਿਆਲਾ : ਕੇਂਦਰ ਸਰਕਾਰ ਨੇ ਸਰਹੱਦ ਸੁਰੱਖਿਆ ਬਲ (ਬੀਐਸਐਫ) ਨੂੰ ਕੌਮਾਂਤਰੀ ਸਰਹੱਦ ਤੋਂ 50 ਕਿਲੋਮੀਟਰ ਤੱਕ ਸ਼ੱਕੀ ਵਿਅਕਤੀਆਂ ਦੀ ਭਾਲ, ਗ੍ਰਿਫਤਾਰੀ ਅਤੇ ਜ਼ਬਤ ਕਰਨ ਦਾ ਅਧਿਕਾਰ ਦਿੱਤਾ ਹੈ। ਬੀਐਸਐਫ ਦੇ ਅਧਿਕਾਰਾਂ ‘ਚ ਵਾਧੇ ਕਾਰਨ ਪੰਜਾਬ ਵਿੱਚ ਸਿਆਸਤ ਭਖ ਗਈ ਹੈ। ਕੈਬਨਿਟ ਮੰਤਰੀ ਪ੍ਰਗਟ ਸਿੰਘ ਨੇ ਅੱਜ ਪ੍ਰੈਸ ਕਾਨਫਰੰਸ ਕਰਕੇ ਕੇਂਦਰ ਸਰਕਾਰ ਦੇ ਇਸ ਫੈਸਲੇ ਦੀ ਸਖਤ ਨਿੰਦਾ ਕੀਤੀ ਹੈ।

ਆਹ ਬੰਦੇ ਨੇ ਕੀਤੀ ਸੀ ਸ਼ਿਕਾਇਤ, ਰਾਜਾ ਵੜਿੰਗ ਨੇ ਲਾ ਲਿਆ ਫੋਨ, ਕਈ ਮਿੰਟ ਚੱਲੀ ਗੱਲਬਾਤ D5 Channel Punjabi

ਉਨ੍ਹਾਂ ਕਿਹਾ ਕਿ ਕੇਂਦਰ ਪੰਜਾਬ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਪੰਜਾਬ ਪਹਿਲਾਂ ਹੀ ਬਹੁਤ ਨੁਕਸਾਨ ਝੱਲ ਚੁੱਕਾ ਹੈ। ਅਸੀਂ ਕੇਂਦਰ ਦੇ ਇਸ ਯਤਨ ਨੂੰ ਕਾਮਯਾਬ ਨਹੀਂ ਹੋਣ ਦੇਵਾਂਗੇ। ਇਸ ਦੇ ਨਾਲ ਹੀ ਇਸ ਦੌਰਾਨ ਉਨ੍ਹਾਂ ਨੇ ਕੈਪਟਨ ਵੱਲੋਂ ਕੇਂਦਰ ਦੇ ਫੈਸਲੇ ਦੇ ਸਮਰਥਨ ਨੂੰ ਮੰਦਭਾਗਾ ਦੱਸਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button