Breaking NewsD5 specialIndiaNewsTop News

Budget 2022 : ਰਾਸ਼ਟਰਪਤੀ ਦੇ ਭਾਸ਼ਣ ਨਾਲ ਸੰਸਦ ਦੇ ਬਜਟ ਸੈਸ਼ਨ ਦੀ ਹੋਈ ਸ਼ੁਰੂਆਤ

ਨਵੀਂ ਦਿੱਲੀ : ਸੰਸਦ ਦਾ ਬਜਟ ਸੈਸ਼ਨ ਸੋਮਵਾਰ ਯਾਨੀ 31 ਜਨਵਰੀ 2022 ਤੋਂ ਸ਼ੁਰੂ ਹੋ ਰਿਹਾ ਹੈ। ਦੇਸ਼ ਦਾ ਕੇਂਦਰੀ ਬਜਟ ਭਲਕੇ 1 ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਅੱਜ ਰਾਸ਼ਟਰਪਤੀ ਦੇ ਭਾਸ਼ਣ ਨਾਲ ਸੈਸ਼ਨ ਦੀ ਸ਼ੁਰੂਆਤ ਹੋ ਰਹੀ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਯੋਜਨਾਵਾਂ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੱਤੀ।

ਚੰਨੀ ਹੀ ਬਣੂ ਕਾਂਗਰਸ ਦਾ ਨਵਾਂ CM? ਹੋ ਗਿਆ ਐਲਾਨ | D5 Channel Punjabi

ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਸੰਸਦ ਦੇ ਸੈਸ਼ਨ ਨੂੰ ਲੈ ਕੇ ਆਪਣਾ ਸੰਬੋਧਨ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਇਸ ਬਜਟ ਸੈਸ਼ਨ ਵਿਚ ਵੀ ਸਾਡੇ ਸੰਸਦ ਮੈਂਬਰਾਂ ਵਲੋਂ ਖੁੱਲ੍ਹੇ ਮਨ ਨਾਲ ਵਿਚਾਰੇ ਜਾਣ ਵਾਲੇ ਮੁੱਦਿਆਂ ਨੂੰ ਵਿਸ਼ਵ ਪੱਧਰ ’ਤੇ ਪ੍ਰਭਾਵ ਪਾਉਣ ਦਾ ਅਹਿਮ ਮੌਕਾ ਬਣ ਸਕਦਾ ਹੈ। ਮੈਂ ਉਮੀਦ ਕਰਦਾ ਹਾਂ ਕਿ ਸਾਰੀਆਂ ਸਿਆਸੀ ਪਾਰਟੀਆਂ ਖੁੱਲ੍ਹੇ ਮਨ ਨਾਲ ਚੰਗੀ ਤਰ੍ਹਾਂ ਵਿਚਾਰ-ਵਟਾਂਦਰਾ ਕਰਕੇ ਦੇਸ਼ ਨੂੰ ਤਰੱਕੀ ਦੇ ਰਾਹ ‘ਤੇ ਲਿਜਾਣਗੀਆਂ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button