PunjabTop News

ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅਣਮਿੱਥੇ ਸਮੇਂ ਲਈ ਮੁਲਤਵੀ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 2024 ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਵਿਧਾਨ ਸਭਾ ਦਾ ਬਜਟ ਸੈਸ਼ਨ 15 ਮਾਰਚ ਤੱਕ ਚਲਣਾ ਸੀ ਪਰ ਤੈਅ ਤਰੀਕ ਤੋਂ 3 ਦਿਨ ਪਹਿਲਾਂ ਹੀ ਸਦਨ ਦੀ ਕਾਰਵਾਈ ਮੁਲਤਵੀ ਹੋ ਗਈ ਹੈ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਰਾਜ ਚੋਣ ਕਮਿਸ਼ਨ ਖੋਜ ਬਿੱਲ 2024 ਵੀ ਪਾਸ ਕੀਤਾ ਗਿਆ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣਾਂ ਦੇ ਪ੍ਰਚਾਰ ਦੌਰਾਨ ਨਿੱਜੀ ਟਿੱਪਣੀ ਸਬੰਧੀ ਵੀ ਬੋਲੇ।

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਤਾ ਅਸਤੀਫ਼ਾ, ਨਵੇਂ ਮੁੱਖ ਮੰਤਰੀ ਦਾ ਨਾਂਅ ਆਇਆ ਸਾਹਮਣੇ

CM ਭਗਵੰਤ ਮਾਨ ਨੇ ਇਸ ਦੌਰਾਨ ਆਉਣ ਵਾਲੀਆਂ ਲੋਕ ਸਭਾ ਚੋਣਾਂ ਬਾਰੇ ਵੀ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਚੋਣਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ ਅਤੇ ਪਿਛਲੇ ਇੱਕ ਸਾਲ ਵਿੱਚ ਨੇਤਾਵਾਂ ਨੇ ਇੱਕ ਦੂਜੇ ‘ਤੇ ਨਿੱਜੀ ਤੌਰ ‘ਤੇ ਹਮਲੇ ਸ਼ੁਰੂ ਕਰ ਦਿੱਤੇ ਹਨ। ਇਹ ਸਹੀ ਨਹੀਂ ਹੈ। CM ਮਾਨ ਨੇ ਕਿਹਾ ਕਿ ਉਹ ਆਪਣੇ ਸਾਰੇ ਆਗੂਆਂ ਨੂੰ ਸਮਝਾਉਣਗੇ ਕਿ ਉਹ ਕਿਸੇ ‘ਤੇ ਨਿੱਜੀ ਹਮਲਾ ਨਾ ਕਰਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button