Breaking NewsD5 specialIndiaInternationalNewsTop News

Canadian Sikh leader ਰਿਪੁਦਮਨ ਦੀ ਅਪੀਲ – 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਘੋਸ਼ਿਤ ਕਰਨ ਦੇ ਫੈਸਲੇ ਦੀ ਕਰੋ ਸ਼ਲਾਘਾ

ਨਵੀਂ ਦਿੱਲੀ/ਓਟਾਵਾ : ਕੈਨੇਡਾ ‘ਚ ਰਹਿਣ ਵਾਲੇ ਸਿੱਖ ਆਗੂ ਰਿਪੁਦਮਨ ਸਿੰਘ ਮਲਿਕ ਨੇ ਸਿੱਖ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ ਉਹ ਹਰ ਸਾਲ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਘੋਸ਼ਿਤ ਕਰਨ ਦੀ ਪੀਐਮ ਮੋਦੀ ਦੀ ਪਹਿਲ ਦੀ ਆਲੋਚਨਾ ਕਰਨ ਦੀ ਬਜਾਏ ਕੇਂਦਰ ਸਰਕਾਰ ਦੀ ਸ਼ਲਾਘਾ ਕਰਨ ਚਾਹੀਦੀ ਹੈ।

ਚੋਣਾਂ ਬਾਰੇ ਡੱਲੇਵਾਲ ਦਾ ਵੱਡਾ ਫੈਸਲਾ, ਬਣਾਈ ਰਣਨੀਤੀ, ਭਾਜਪਾ ਨੂੰ ਟੱਕਰ ਦੇਣਗੇ ਕਿਸਾਨ ! D5 Channel Punjabi

ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ 26 ਦਸੰਬਰ ਨੂੰ ਹਰ ਵਰ੍ਹੇ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਐਲਾਨ ਕੀਤਾ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button