Breaking NewsD5 specialNewsPunjabTop News

Capt. Amarinder Singh ਨੇ MLA Kulbir Singh ਤੋਂ ਮੰਗਿਆ ਜਵਾਬ, ‘ਜ਼ੀਰਾ ਦੇ ਵਿਕਾਸ ਲਈ ਦਿੱਤਾ ਗਿਆ ਪੈਸਾ ਕਿੱਥੇ ਗਿਆ ?

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਸ਼ਲ ਮੀਡੀਆ ਅਕਾਊਂਟ ‘ਤੇ ਹਲਕਾ ਜ਼ੀਰਾ ਤੋਂ MLA ਕੁਲਬੀਰ ਸਿੰਘ ਤੋਂ ਜਵਾਬ ਮੰਗਿਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਕੈਪਟਨ ਵੱਲੋਂ ਚੁਣਾਵੀ ਖੇਤਰ ਦੇ ਵਿਕਾਸ ਲਈ ਦਿੱਤਾ ਗਿਆ ਪੈਸਾ ਕਿੱਥੇ ਗਿਆ? ਅਤੇ ਜੇਕਰ ਇਹ ਵਿਕਾਸ ਹੋਇਆ ਹੈ ਤਾਂ ਪੰਜਾਬ ਦੇ ਲੋਕਾਂ ਨਾਲ ਝੂਠ ਬੋਲਣਾ ਬੰਦ ਕਰੋ ਕਿ ਕੈਪਟਨ ਨੇ ਸਾਢੇ ਚਾਰ ਸਾਲਾਂ ‘ਚ ਕੋਈ ਤਰੱਕੀ ਨਹੀਂ ਕੀਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button