Breaking NewsD5 specialNewsPoliticsPunjab

ਕੈਪਟਨ ਫਿਰ PGI ਭਰਤੀ, ਲੇਜ਼ਰ ਤਕਨੀਕ ਨਾਲ ਹੋ ਸਕਦਾ ਆਪ੍ਰੇਸ਼ਨ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਲਾਜ ਲਈ ਪੀਜੀਆਈ ਚੰਡੀਗੜ੍ਹ ‘ਚ ਦਾਖਲ ਕਰਵਾਇਆ ਗਿਆ ਹੈ। ਗੁਰਦੇ ‘ਚ ਪੱਥਰੀ ਹੋਣ ਦੇ ਚਲਦਿਆਂ ਕੈਪਟਨ ਅਮਰਿੰਦਰ ਸਿੰਘ ਨੂੰ ਇਲਾਜ ਲਈ ਪੀਜੀਆਈ ‘ਚ ਭਰਤੀ ਕੀਤਾ ਗਿਆ ਹੈ।

Read Also ਕੈਪਟਨ ਅਮਰਿੰਦਰ ਸਿੰਘ ਦੀ ਸਿਹਤ ਵਿਗੜਨ ਕਾਰਨ ਪੰਜਾਬ ਕੈਬਨਿਟ ਮੀਟਿੰਗ ਮੁਲਤਵੀ

ਜ਼ਿਕਰਯੋਗ ਹੈ ਕਿ ਪਿਛਲੇ 15 ਦਿਨਾਂ ਤੋਂ ਗੁਰਦੇ ‘ਚ ਪੱਥਰੀ ਦੀ ਪਰੇਸ਼ਾਨੀ ਦੇ ਕਾਰਨ ਉਹਨਾਂ ਦਾ ਇਲਾਜ ਚਲ ਰਿਹਾ ਸੀ। ਪੱਥਰੀ ਦੇ ਚਲਦਿਆਂ ਕੈਪਟਨ ਅਮਰਿੰਦਰ ਸਿੰਘ ਦਾ ਆਪਰੇਸ਼ਨ ਵੀ ਕੀਤਾ ਜਾ ਸਕਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button