Breaking NewsD5 specialNewsPoliticsPunjab

ਕੈਪਟਨ ਦਾ ਮਿਹਣੇ ਮਾਰਨ ਵਾਲੇ ਬਾਜਵਾ ਤੇ ਦੂਲੋ ਨੂੰ ਠੋਕਵਾਂ ਜਵਾਬ, ਗੁੱਸੇ ‘ਚ ਦੋਵਾਂ ਨੂੰ ਦਿੱਤੀ ਵਾਰਨਿੰਗ

ਚੰਡੀਗੜ੍ਹ : ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਤੇ ਅਕਸਰ ਬਿਆਨਬਾਜ਼ੀ ਅਤੇ ਚਿੱਠੀਆਂ ਰਾਹੀਂ ਮਿਹਣੇ ਮਾਰਨ ਵਾਲੇ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੋ ਟੁੱਕ ‘ਚ ਜਵਾਬ ਦਿੱਤਾ ਹੈ।

DGP Dinkar Gupta ਨੂੰ ਅਹੁਦੇ ਤੋਂ ਹਟਾਉਣ ਤੇ Vini Mahajan ਨੂੰ ਮੁੱਖ ਸਕੱਤਰ ਲਾਉਣ ਬਾਰੇ ਕੈਪਟਨ ਦਾ ਵੱਡਾ ਬਿਆਨ

ਚੰਡੀਗੜ੍ਹ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਆਖਿਆ ਕਿ ਮੈਨੂੰ ਅਜਿਹੇ ਲੋਕਾਂ ਦੀ ਸਲਾਹ ਦੀ ਜ਼ਰੂਰਤ ਨਹੀਂ, ਅਸੀਂ ਪੰਜਾਬ ਨੂੰ ਚਲਾਉਣ ‘ਚ ਪੂਰੀ ਤਰ੍ਹਾਂ ਸਮਰੱਥ ਹਾਂ। ਇਸ ਦੇ ਨਾਲ ਹੀ ਪੱਤਰਕਾਰਾਂ ਵਲੋਂ ਪ੍ਰਤਾਪ ਸਿੰਘ ਬਾਜਵਾ ਵਲੋਂ ਭੇਜੀਆਂ ਜਾਂਦੀਆਂ ਚਿੱਠੀਆਂ ਸੰਬੰਧੀ ਪੁੱਛੇ ਸਵਾਲ ‘ਤੇ ਮੁੱਖ ਮੰਤਰੀ ਨੇ ਆਖਿਆ ਕਿ ਮੈਨੂੰ ਨਹੀਂ ਪਤਾ ਪ੍ਰਤਾਪ ਬਾਜਵਾ ਦੀ ਚਿੱਠੀ ਕਿੱਥੇ ਜਾਂਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button