Breaking News
-
ਮਹਿੰਦਰਾ ਐਂਡ ਮਹਿੰਦਰਾ ਲਿਮਟਿਡ ਸਵਰਾਜ ਡਿਵੀਜ਼ਨ ਨੇ 30 ਬੈੱਡ ਅਤੇ 15 ਆਕਸੀਜਨ ਕੰਸਨਟ੍ਰੇਟਰਜ਼ ਦਾਨ ਕੀਤੇ
ਚੰਡੀਗੜ੍ਹ:ਮਹਿੰਦਰਾ ਐਂਡ ਮਹਿੰਦਰਾ ਲਿਮਟਿਡ ਸਵਰਾਜ ਡਿਵੀਜ਼ਨ, ਕੋਵੀਡ ਸੰਕਟ ਕਰਕੇ ਸਿਹਤ ਬੁਨਿਆਦੀ ਢਾਂਚੇ `ਤੇ ਪੈ ਰਹੇ ਦਬਾਅ ਨਾਲ ਨਜਿੱਠਣ ਲਈ ਸੂਬਾ…
Read More » -
ਲੁਧਿਆਣਾ ਵਿੱਚ 18-44 ਉਮਰ ਵਰਗ ਦੇ ਉਸਾਰੂ ਕਾਮਿਆਂ ਲਈ ਟੀਕਾਕਰਨ ਮੁਹਿੰਮ ਸ਼ੁਰੂ
ਚੰਡੀਗੜ੍ਹ:ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਪੰਜਾਬ ਯੂਥ ਵਿਕਾਸ ਬੋਰਡ (ਪੀ.ਵਾਈ.ਡੀ.ਬੀ.) ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ…
Read More » -
ਸ. ਹਰਮਿੰਦਰ ਸਿੰਘ ਫਰੀਡਮ ਦੇ ਅਕਾਲ ਚਲਾਣ ਕਰ ਜਾਣ ’ਤੇ ਬੀਬੀ ਜਗੀਰ ਕੌਰ ਵੱਲੋਂ ਦੁੱਖ ਪ੍ਰਗਟ
ਅੰਮ੍ਰਿਤਸਰ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਚੀਫ ਖਾਲਸਾ ਦੀਵਾਨ ਦੇ ਸਥਾਨਕ ਪ੍ਰਧਾਨ ਸ. ਹਰਮਿੰਦਰ ਸਿੰਘ ਫਰੀਡਮ…
Read More » -
ਸੂਬਾ ਸਰਕਾਰ ਕੇਂਦਰ ਤੋਂ ਵਾਧੂ ਫੰਡਾਂ ਦੀ ਮੰਗ ਕਰੇਗੀ: ਮੁੱਖ ਸਕੱਤਰ
ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਵਧਣ ਕਾਰਨ ਵਾਧੂ ਫੰਡਾਂ ਦੀ ਲੋੜ ਚੰਡੀਗੜ੍ਹ:ਪੰਜਾਬ ਸਰਕਾਰ ਵੱਲੋਂ ਮਿਡ ਡੇਅ ਮੀਲ ਸਕੀਮ ਤਹਿਤ ਸੂਬੇ ਦੇ…
Read More » -
ਕਾਂਗਰਸ ਸਰਕਾਰ ਨੇ ਬਾਦਲਾਂ ਖਲਿਾਫ ਬੇਅਦਬੀ ਸਮੇਤ ਜਮੀਨ, ਰੇਤ, ਸਰਾਬ, ਕੇਬਲ ਮਾਫੀਆ ਮਾਮਲਿਆ ‘ਚ ਕੋਈ ਕਾਰਵਾਈ ਨਹੀਂ ਕੀਤੀ: ਮੀਤ ਹੇਅਰ
ਨਵਜੋਤ ਸਿੱਧੂ ਆਮ ਆਦਮੀ ਪਾਰਟੀ ਦੇ ਸ਼ਬਦਾਂ ਨੂੰ ਹੀ ਬੋਲ ਰਹੇ ਹਨ ਕਿ ਕੈਪਟਨ ਦੀ ਸਰਕਾਰ ਬਾਦਲ ਹੀ ਚਲਾ ਰਹੀ…
Read More » -
ਐਸ.ਆਈ.ਟੀ. ਵੱਲੋਂ ਕੋਟਕਪੂਰਾ ਮਾਮਲੇ ਦੀ ਜਾਂਚ ਵਿੱਚ ਹੋਰ ਸਬੂਤ ਜੁਟਾਉਣ ਲਈ ਈਮੇਲ ਤੇ ਵਟਸਐਪ ਨੰਬਰ ਜਾਰੀ
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ`ਤੇ ਪੰਜਾਬ ਸਰਕਾਰ ਵੱਲੋਂ ਗਠਿਤ ਨਵੀਂ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦੇ ਅਧਿਕਾਰੀਆਂ…
Read More » -
ਐਡਵਾਂਸਡ ਕੈਂਸਰ ਇੰਸਟੀਚਿਊਟ ਬਠਿੰਡਾ ਪਹਿਲਾ ਵਾਂਗ ਹੀ ਕਰ ਰਿਹਾ ਕੰਮ :ਸੋਨੀ
ਇੰਸਟੀਚਿਊਟ ਦੇ ਸਿਰਫ ਇਕ ਭਾਗ ਨੂੰ ਵਰਤਿਆ ਜਾ ਰਿਹਾ ਹੈ ਕੋਵਿਡ ਕੇਅਰ ਸੈਂਟਰ ਵਜੋਂ ਚੰਡੀਗੜ੍ਹ: ਬਠਿੰਡਾ ਸਥਿਤ…
Read More » -
ਮਾਜਰੀਆ ਪਿੰਡ ਦੀ ਸਾਮਲਾਤ ਜਮੀਨ ਦੇ ਅਰਬਾਂ ਰੁਪਏ ਦੇ ਘੁਟਾਲੇ ‘ਚ ਗ੍ਰਿਫਤਾਰ ਦੋਸੀਆਂ ਦੀ ਕੈਪਟਨ ਸਰਕਾਰ ਦੇ ਮੰਤਰੀ ਨਾਲ ਨੇੜਤਾ ਦੀ ਹੋਵੇ ਜਾਂਚ: ਹਰਪਾਲ ਸਿੰਘ ਚੀਮਾ
ਕੈਪਟਨ ਸਰਕਾਰ ਵੱਡੇ ਮਗਰਮੱਛਾਂ ਨੂੰ ਬਚਾਉਣ ਲਈ ਛੋਟੇ ਮੁਲਾਜਮਾਂ ਖਲਿਾਫ ਕਾਰਵਾਈ ਕਰਕੇ ਲੋਕਾਂ ਦੇ ਅੱਖੀਂ ਘੱਟਾ ਪਾਉਣ ਦੀ ਕਰ ਰਹੀ…
Read More » -
ਧਰਮਸੋਤ ਵੱਲੋਂ ਲੋਕਾਂ ਨੂੰ ਕੋਵਿਡ ਤੋਂ ਬਚਣ ਲਈ ਸਰਕਾਰ ਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਸਖ਼ਤੀ ਨਾਲ ਕਰਨ ਦੀ ਅਪੀਲ
ਧਰਮਸੋਤ ਵੱਲੋਂ ਪਟਿਆਲਾ ਜ਼ਿਲ੍ਹੇ ‘ਚ ਕੋਵਿਡ ਮਹਾਂਮਾਰੀ ਤੇ ਇਲਾਜ ਪ੍ਰਬੰਧਾਂ ਦੀ ਸਮੀਖਿਆ ਪਟਿਆਲਾ ਜ਼ਿਲ੍ਹੇ ‘ਚ ਕੋਵਿਡ ਇਲਾਜ ਪ੍ਰਬੰਧਾਂ ‘ਤੇ ਤਸੱਲੀ…
Read More » -
ਬੀਬੀ ਜਗੀਰ ਕੌਰ ਨੇ ਪ੍ਰਿੰਸੀਪਲ ਹਰਭਜਨ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਪ੍ਰਗਟਾਇਆ ਅਫ਼ਸੋਸ
ਅੰਮ੍ਰਿਤਸਰ:ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੇ ਚੇਅਰਮੈਨ ਪ੍ਰਿੰਸੀਪਲ ਹਰਭਜਨ ਸਿੰਘ ਦੇ ਅਕਾਲ ਚਲਾਣਾ…
Read More »