Breaking News
-
ਮਹਾਰਾਸ਼ਟਰ ਦੇ ਨਿੱਜੀ ਹਸਪਤਾਲ ‘ਚ ਲੱਗੀ ਅੱਗ, 3 ਮਰੀਜ ਜ਼ਿੰਦਾ ਸੜ੍ਹੇ
ਠਾਣੇ : ਮੁੰਬਈ ‘ਚ ਠਾਣੇ ਦੇ ਨੇੜੇ ਇੱਕ ਨਿੱਜੀ ਹਸਪਤਾਲ ‘ਚ ਬੁੱਧਵਾਰ ਸਵੇਰੇ ਅੱਗ ਲੱਗਣ ਨਾਲ ਘੱਟ ਤੋਂ ਘੱਟ ਤਿੰਨ…
Read More » -
IPL 2021: RCB vs DC : ਰੋਮਾਂਚਕ ਮੁਕਾਬਲੇ ‘ਚ ਬੈਂਗਲੁਰੂ ਨੇ ਦਿੱਲੀ ਨੂੰ 1 ਦੌੜ ਨਾਲ ਹਰਾਇਆ
ਅਹਿਮਦਾਬਾਦ : ਆਈਪੀਐਲ 2021 ਦੇ 14 ਵੇਂ ਸੀਜ਼ਨ ਦਾ 22ਵਾਂ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚਰਾਇਲ ਚੈਲੰਜਰਜ਼ ਬੈਂਗਲੁਰੂ (ਆਰਸੀਬੀ)…
Read More » -
18 ਸਾਲ ਤੋਂ ਵੱਧ ਲੋਕਾਂ ਨੂੰ ਵੈਕਸੀਨ ਲਗਵਾਉਣ ਲਈ ਕਰਵਾਉਣੀ ਹੋਵੇਗੀ ਰਜਿਸਟ੍ਰੇਸ਼ਨ
ਨਵੀਂ ਦਿੱਲੀ : ਭਾਰਤ ਵਿੱਚ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ‘ਤੇ ਕਾਬੂ ਪਾਉਣ ਲਈ ਟੀਕਾਕਰਨ ਦਾ ਸਹਾਰਾ ਲਿਆ ਜਾ ਰਿਹਾ…
Read More » -
ਗੈਂਗਸਟਰ ਗੈਵੀ ਦੀ ਗਿ੍ਰਫ਼ਤਾਰੀ ਨਾਲ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਅਤੇ ਸਪਲਾਈ ਵਿੱਚ ਗੈਂਗਸਟਰਾਂ ਦੀ ਸਰਗਰਮ ਸ਼ਮੂਲੀਅਤ ਤੋਂ ਪਰਦਾ ਉੱਠਣ ਦੀ ਸੰਭਾਵਨਾ: ਡੀ.ਜੀ.ਪੀ. ਦਿਨਕਰ ਗੁਪਤਾ
ਪੰਜਾਬ ਪੁਲਿਸ ਵੱਲੋਂ ਜੈਪਾਲ ਗਿਰੋਹ ਦਾ ਲੋੜੀਂਦਾ ਗੈਂਗਸਟਰ ਝਾਰਖੰਡ ਤੋਂ ਗਿ੍ਰਫ਼ਤਾਰ; ਫਾਰਚੂਨਰ ਐਸ.ਯੂ.ਵੀ, ਪੰਜ ਮੋਬਾਇਲ ਬਰਾਮਦ ਗਿ੍ਰਫ਼ਤਾਰ ਕੀਤੇ ਗਏ ਗੈਂਗਸਟਰ…
Read More » -
ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਗ੍ਰਹਿ ਵਿਭਾਗ ਨੇ ਕੋਵਿਡ ਸਬੰਧੀ ਹੋਰ ਬੰਦਸ਼ਾਂ ਲਗਾਈਆਂ
ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ‘ਤੇ ਗ੍ਰਹਿ ਵਿਭਾਗ ਨੇ ਮੰਗਲਵਾਰ ਨੂੰ ਮਾਲਜ਼ ਤੇ ਮਲਟੀਪਲੈਕਸ ਵਿਚਲੀਆਂ ਦੁਕਾਨਾਂ…
Read More » -
ਸੂਬੇ ਵਿੱਚ ਖਰੀਦ ਦੇ 18ਵੇਂ ਦਿਨ 554055 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ
ਚੰਡੀਗੜ੍ਹ:ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ 18ਵੇਂ ਦਿਨ 554055 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ…
Read More » -
ਮੇਰੇ ਖਿਲਾਫ ਚੋਣ ਲੜਨ ਲਈ ਆਜ਼ਾਦ ਪਰ ਉਸ ਦਾ ਹਸ਼ਰ ਵੀ ਜਨਰਲ ਜੇ.ਜੇ. ਸਿੰਘ ਵਰਗਾ ਹੋਵੇਗਾ ਜਿਸ ਦੀ ਜ਼ਮਾਨਤ ਜ਼ਬਤ ਹੋਈ ਸੀ: ਕੈਪਟਨ ਅਮਰਿੰਦਰ ਸਿੰਘ
ਨਵਜੋਤ ਸਿੱਧੂ ਤੈਅ ਕਰੇ ਕਿ ਉਹ ਕਿਹੜੇ ਪਾਸੇ ਹੈ: ਕੈਪਟਨ ਅਮਰਿੰਦਰ ਸਿੰਘ ਨੌਵੇਂ ਪਾਤਸ਼ਾਹ ਦਾ ਪ੍ਰਕਾਸ਼ ਪੁਰਬ ਘਰਾਂ ਵਿੱਚ ਰਹਿ…
Read More » -
ਬੁੱਢੇ ਨਾਲੇ ਦੀ ਸਫ਼ਾਈ ਲਈ ਅਗਲੇ ਮਹੀਨੇ ਛੱਡਿਆ ਜਾਵੇਗਾ 200 ਕਿਊਸਿਕ ਨਹਿਰੀ ਪਾਣੀ: ਮੁੱਖ ਸਕੱਤਰ
ਵਾਤਾਵਰਣ ਨੂੰ ਬਚਾਉਣ ਵਾਸਤੇ ਇੱਕ ਵਾਰ ਵਰਤੋਂ ’ਚ ਆਉਣ ਵਾਲੀ ਪਲਾਸਟਿਕ ਨੂੰ ਖ਼ਤਮ ਕਰਨ ਲਈ ਟਾਸਕ ਫੋਰਸ ਦਾ ਕੀਤਾ ਜਾਵੇਗਾ…
Read More » -
911 ਕਰੋੜ ਰੁਪਏ ਦੀ ਲਾਗਤ ਵਾਲੇ ਪੇਂਡੂ ਵਿਕਾਸ ਪ੍ਰਾਜੈਕਟਾਂ ਨੂੰ ਲੀਹ ‘ਤੇ ਪਾਇਆ: ਮੁੱਖ ਸਕੱਤਰ ਵਿਨੀ ਮਹਾਜਨ
ਵਿਕਾਸ ਪ੍ਰਾਜੈਕਟਾਂ ਲਈ 700 ਕਰੋੜ ਰੁਪਏ ਦੇਵੇਗਾ ਨਾਬਾਰਡ ਚੰਡੀਗੜ੍ਹ : ਸੂਬੇ ਦੇ ਦਿਹਾਤੀ ਇਲਾਕਿਆਂ ਵਿੱਚ ਬੁਨਿਆਦੀ ਢਾਂਚਾ ਵਿਕਾਸ ਨੂੰ ਹੁਲਾਰਾ…
Read More » -
ਲਿਕੁਇਡ ਆਕਸੀਜ਼ਨ ਗੈਸ ਉਤਪਾਦਕਾਂ ਨੂੰ ਲਿਕੁਇਡ ਆਕਸੀਜ਼ਨ ਗੈਸ ਦੀ ਵਰਤੋਂ ਸਿਰਫ ਮੈਡੀਕਲ ਮੰਤਵ ਲਈ ਹੀ ਕਰਨ ਦੀ ਆਦੇਸ਼
ਫ਼ਤਹਿਗੜ੍ਹ ਸਾਹਿਬ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਲੋਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਫ਼ਤਹਿਗੜ੍ਹ ਸਾਹਿਬ ਜਿ਼ਲ੍ਹੇ ਦੀ…
Read More »