Breaking News
-
Election Commission ਨੇ ਪੋਲਿੰਗ ਡੇਅ ਨੂੰ ਪੇਡ ਛੁੱਟੀ ਘੋਸ਼ਿਤ ਕਰਨ ਦੇ ਦਿੱਤੇ ਆਰਡਰ
ਨਵੀਂ ਦਿੱਲੀ/ ਪਟਿਆਲਾ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਸੂਬੇ ਦੇ ਮੁੱਖ ਸਕੱਤਰ ਨੂੰ 20 ਫਰਵਰੀ ਨੂੰ ਪੇਡ ਛੁੱਟੀ…
Read More » -
National War Memorial ‘ਤੇ PM Modi ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
ਨਵੀਂ ਦਿੱਲੀ : ਪੂਰਾ ਦੇਸ਼ ਜਿੱਥੇ ਅੱਜ ਆਪਣਾ 73ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਇਸ ਤਹਿਤ ਦੇਸ਼ ਭਰ ’ਚ ਆਜ਼ਾਦੀ…
Read More » -
ਮੁੱਖ ਮੰਤਰੀ ਚੰਨੀ ਵੱਲੋਂ ਗਣਤੰਤਰ ਦਿਵਸ ਦੀਆਂ ਪੰਜਾਬ ਤੇ ਦੇਸ਼ ਵਾਸੀਆਂ ਨੂੰ ਸੁਭਕਾਮਨਾਵਾਂ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ 73ਵੇਂ ਗਣਤੰਤਰ ਦਿਵਸ ਦੀਆਂ ਪੰਜਾਬ ਅਤੇ ਦੇਸ਼ ਵਾਸੀਆਂ ਨੂੰ ਵਧਾਈਆਂ…
Read More » -
ਪੰਜਾਬ ਬ੍ਰੇਕਿੰਗ: ਕਾਂਗਰਸ ਨੇ 23 ਹੋਰ ਉਮੀਦਵਾਰਾਂ ਦੀ ਦੂਜੀ ਲਿਸਟ ਕੀਤੀ ਜਾਰੀ
ਨਵੀਂ ਦਿੱਲੀ/ਪਟਿਆਲਾ : ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਕਾਂਗਰਸ ਨੇ ਉਮੀਦਵਾਰਾਂ ਦੀ ਦੂਜੀ ਸੂਚੀ ਕਰ ਦਿੱਤੀ ਹੈ। ਪਾਰਟੀ ਨੇ…
Read More » -
ਪੰਜਾਬ ਵਿਧਾਨ ਸਭਾ ਚੋਣਾਂ 2022: ਪਹਿਲੇ ਦਿਨ 12 ਨਾਮਜ਼ਦਗੀਆਂ ਹੋਈਆਂ ਦਾਖਲ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਨਾਮਜ਼ਦਗੀਆਂ ਸਬੰਧੀ ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਚੋਣ ਪ੍ਰਕਿਰਿਆ ਸ਼ੁਰੂ ਹੋ…
Read More » -
ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦੀ ਸਲਾਨਾ ਪ੍ਰੀਖਿਆ ਮੁਲਤਵੀ
ਅੰਮ੍ਰਿਤਸਰ: ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਵੱਲੋਂ ਕਰਵਾਏ ਜਾਂਦੇ ਦੋ ਸਾਲਾ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦੀ…
Read More » -
ਕੈਪਟਨ ਜਿਸ ਨੂੰ ਕਾਮੇਡੀਅਨ ਕਹਿ ਰਹੇ ਹਨ, ਉਸ ਨੇ ਸੰਸਦ ਵਿੱਚ ਹਮੇਸ਼ਾ ਪੰਜਾਬ ਦੇ ਪਾਣੀ, ਖੇਤੀ, ਕਿਸਾਨ, ਕੈਂਸਰ ਅਤੇ ਮਾਫ਼ੀਆ ਰਾਜ ਦਾ ਮੁੱਦਾ ਚੁੱਕਿਆ: ਭਗਵੰਤ ਮਾਨ
ਜੇ ਕੈਪਟਨ ਨੂੰ ਪਾਕਿਸਤਾਨ ਤੋਂ ਫ਼ੋਨ ਆਇਆ ਸੀ ਤਾਂ ਐਨਾ ਸਾਲਾਂ ਤੱਕ ਇਸ ਗੱਲ ਨੂੰ ਛੁਪਾ ਕੇ ਕਿਉਂ ਰੱਖਿਆ? ਭਗਵੰਤ…
Read More » -
‘ਆਪ’ ਦੀ ਸਰਕਾਰ ‘ਚ ਮੈਰਿਟ ‘ਤੇ ਹੋਵੇਗੀ ਸਰਕਾਰੀ ਭਰਤੀ, ਜਾਰੀ ਹੋਇਆ ਕਰੇਗੀ ਵੇਟਿੰਗ ਲਿਸਟ: ਹਰਪਾਲ ਸਿੰਘ ਚੀਮਾ
ਬੰਦ ਕੀਤੀ ਜਾਵੇਗੀ ਕੱਚੇ ਮੁਲਾਜ਼ਮਾਂ ਅਤੇ ਆਊਟ-ਸੋਰਸਿੰਗ ਵਾਲੀ ਕੁਰੀਤ: ਹਰਪਾਲ ਸਿੰਘ ਚੀਮਾ ਪੰਜਾਬ ਦੇ ਸਰਕਾਰੀ ਵਿਭਾਗਾਂ ‘ਚ ਨਵੀਂ ਭਰਤੀ ਦੀ…
Read More » -
ਗ੍ਰਹਿ ਮੰਤਰਾਲੇ ਵਲੋਂ ਗਣਤੰਤਰ ਦਿਵਸ ਮੌਕੇ ਪੀਪੀਐਮਡੀਐਸ, ਪੀਐਮਐਮਐਸ ਪੁਰਸਕਾਰਾਂ ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਦੇ ਨਾਵਾਂ ਦੀ ਘੋਸ਼ਣਾ
ਚੰਡੀਗੜ੍ਹ: ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਗ੍ਰਹਿ ਮੰਤਰਾਲੇ, ਭਾਰਤ ਸਰਕਾਰ (ਜੀਓਆਈ) ਨੇ 73ਵੇਂ ਗਣਤੰਤਰ ਦਿਵਸ ਦੀ ਪੂਰਵ…
Read More »
