Breaking News
-
ਸਰਕਾਰ ਵੱਲੋਂ ਬੇਅਦਬੀ ਕਾਨੂੰਨ ਨੂੰ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ਤੇ ਸੋਧਿਆ ਖਰੜਾ ਭੇਜਿਆ, ਇੰਦਰਬੀਰ ਸਿੰਘ ਨਿੱਜਰ ਨੇ ਸੌਂਪਿਆ ਖਰੜਾ
ਬੇਅਦਬੀ ਕਾਨੂੰਨ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਚੱਲ ਰਹੇ ਵਿਵਾਦ ਨੂੰ ਕਿਸੇ ਹੱਦ ਤੱਕ…
Read More » -
ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ
ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ: 36ਵੇਂ ਜੰਤਰ-ਮੰਤਰ ਪ੍ਰਦਰਸ਼ਨ ਤੋਂ ਬਾਅਦ ਸਰਕਾਰ ਦਾ ਸਭ ਤੋਂ ਵੱਡਾ ਫੈਸਲਾ
Read More » -
ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ
ਚੰਡੀਗੜ੍ਹ, 24 ਜੁਲਾਈ- ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ। ਰਾਸ਼ਟਰਪਤੀ ਭਵਨ ਵਲੋਂ ਇਸ ਸਬੰਧੀ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ…
Read More » -
ਬਰਨਾਲਾ ਦੇ DSP ਸਤਬੀਰ ਸਿੰਘ ਨੂੰ ਕੀਤਾ ਸਸਪੈਂਡ
ਬਰਨਾਲਾ ਵਿੱਚ ਸਫਾਈ ਕਰਮਚਾਰੀਆਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਪੁਲਿਸ ਵੱਲੋਂ ਕੀਤੇ ਗਏ ਮਹਿਲਾਵਾਂ ‘ਤੇ ਲਾਠੀਚਾਰਜ ਦੇ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ…
Read More » -
BJP ਦੀ ਸਿੱਖ ਲੀਡਰਸ਼ਿਪ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ‘ਤੇ ਕੀਤਾ ਜਾਵੇਗਾ ਤਲਬ ?, ਜੇਲ੍ਹ ‘ਚ ਬੰਦ ਭਾਈ ਰਾਜੋਆਣਾ ਨੇ ਜਥੈਦਾਰ ਨੂੰ ਚਿੱਠੀ ਲਿਖ ਕੇ ਕੀਤੀ ਮੰਗ
ਆਉਣ ਵਾਲੇ ਦਿਨਾਂ ‘ਚ ਪੰਜਾਬ ‘ਚ ਵੱਡੀ ਧਾਰਮਿਕ ਤੇ ਰਾਜਨੀਤਕ ਹਲਚਲ ਪੈਦਾ ਹੋਣ ਦੀ ਸੰਭਾਵਨਾ ਬਣ ਗਈ ਹੈ। ਪਟਿਆਲਾ ਦੀ…
Read More » -
ਵੱਡੀ ਖ਼ਬਰ: ਪੰਜਾਬ ਪੁਲਿਸ ’ਚ ਐੱਸਆਈ ਦੀ ਸਿੱਧੀ ਭਰਤੀ ਖ਼ਤਮ, ਸੂਬਾ ਸਰਕਾਰ ਨੇ ਲਾਈ ਮੋਹਰ
ਪੰਜਾਬ ਮੰਤਰੀ ਮੰਡਲ ਦੀ ਮੰਗਲਵਾਰ ਨੂੰ ਹੋਈ ਬੈਠਕ ’ਚ ਕਈ ਅਹਿਮ ਫ਼ੈਸਲੇ ’ਤੇ ਮੋਹਰ ਲਗਾਈ ਗਈ। ਇਨ੍ਹਾਂ ’ਚ ਪੁਲਿਸ ਮੈਨੇਜਮੈਂਟ…
Read More » -
FCI ਭ੍ਰਿਸ਼ਟਾਚਾਰ ਕੇਸ : 9 ਅਧਿਕਾਰੀਆਂ ਤੇ 8 ਰਾਈਸ ਮਿੱਲ ਮਾਲਕਾਂ ਨੂੰ 6 ਮਹੀਨਿਆਂ ਤੋਂ 3 ਸਾਲ ਤੱਕ ਕੈਦ, ਜੁਰਮਾਨਾ ਵੀ
9 ਅਧਿਕਾਰੀਆਂ ਤੇ 8 ਰਾਈਸ ਮਿੱਲ ਮਾਲਕਾਂ ਨੂੰ 6 ਮਹੀਨਿਆਂ ਤੋਂ 3 ਸਾਲ ਤੱਕ ਕੈਦ, ਜੁਰਮਾਨਾ ਵੀ ਅਮਰਜੀਤ ਸਿੰਘ, ਪੰਜਾਬੀ…
Read More » -
ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
Read More » -
ਜ਼ਮਾਨਤ ’ਤੇ ਆਏ ਬੇਅਦਬੀ ਦੇ ਦੋਸ਼ੀ ਕਤਲ, ਸਿਰ ਧੜ ਤੋਂ ਕੀਤਾ ਅਲੱਗ
ਪਿੰਡ ਤੂਰਾਂ ਵਿਚ ਬੇਅਦਬੀ ਦੇ ਦੋਸ਼ੀ ਦਾ ਬੀਤੀ ਰਾਤ ਕਤਲ ਕਰ ਦਿੱਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ…
Read More » -
ਕੇਵਲ ਸਿੰਘ ਢਿੱਲੋਂ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਨਿਯੁਕਤ
ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਸ. ਕੇਵਲ ਸਿੰਘ ਢਿੱਲੋਂ ਨੂੰ ਭਾਰਤੀ ਜਨਤਾ ਪਾਰਟੀ ਪੰਜਾਬ ਦਾ ਪ੍ਰਧਾਨ ਨਿਯੁਕਤ ਕੀਤਾ…
Read More »