Breaking News
-
ਗੁਰਮਤਿ ਸੰਗੀਤ‘ ਦੇ ਮਹਾਨ ਵਿਦਵਾਨ ਪ੍ਰੋ: ਕਰਤਾਰ ਸਿੰਘ ਨੂੰ ਭਾਰਤ ਸਰਕਾਰ ਵੱਲੋਂ ਪ੍ਰਦਾਨ ਪਦਮ ਸ੍ਰੀ ਪੁਰਸਕਾਰ ਡਿਪਟੀ ਕਮਿਸਨਰ ਰਾਹੀਂ ਹਸਪਤਾਲ ਪੁੱਜ ਕੇ ਭੇਂਟ
ਚੰਡੀਗੜ/ਲੁਧਿਆਣਾ: ਗੁਰਮਤਿ ਸੰਗੀਤ ਮਾਰਤੰਡ ਪ੍ਰੋ: ਕਰਤਾਰ ਸਿੰਘ, ਜੋ ਡੀ.ਐਮ.ਸੀ. ਹੀਰੋ ਹਾਰਟ ਲੁਧਿਆਣਾ ਦੇ ਆਈ.ਸੀ.ਯੂ. ‘ਚ ਜ਼ੇਰੇ ਇਲਾਜ਼ ਹਨ, ਨੂੰ ਭਾਰਤ ਦੇ…
Read More » -
ਮੁੱਖ ਮੰਤਰੀ ਚੰਨੀ ਮੋਰਿੰਡਾ ਰਿਹਾਇਸ਼ ਤੋਂ ਸ੍ਰੀ ਚਮਕੌਰ ਸਾਹਿਬ ਤੱਕ ਪੈਦਲ ਯਾਤਰਾ ਕਰਕੇ ਗੁਰੂਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਨਤਮਸਤਕ ਹੋਏ
ਚਮਕੌਰ ਸਾਹਿਬ: ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਅੱਜ ਆਪਣੇ ਪਰਿਵਾਰ ਸਮੇਤ ਮੋਰਿੰਡਾ ਵਿਖੇ ਆਪਣੀ ਨਿਜੀ ਰਿਹਾਇਸ਼ ਤੋਂ ਸ੍ਰੀ ਚਮਕੌਰ…
Read More » -
ਇਨ੍ਹਾਂ ਤਰੀਕਾਂ ਨੂੰ ਹੋਵੇਗਾ ਦਿੱਲੀ ਵਿਧਾਨ ਸਭਾ ਦਾ ਸੈਸ਼ਨ
ਨਵੀਂ ਦਿੱਲੀ: ਦਿੱਲੀ ਵਿਧਾਨ ਸਭਾ ਦੇ ਸੈਸ਼ਨ ਦੀ ਤਰੀਕਾਂ ਦਾ ਐਲਾਨ ਹੋ ਗਿਆ ਹੈ। ਦਿੱਲੀ ਵਿਧਾਨ ਸਭਾ ਦਾ ਸੈਸ਼ਨ 3…
Read More » -
ਪਾਕਿਸਤਾਨ ‘ਚ ਧਮਾਕਾ, 2 ਲੋਕਾਂ ਦੀ ਮੌਤ, 5 ਲੋਕ ਜ਼ਖਮੀ
ਇਸਲਾਮਾਬਾਦ: ਖੈਬਰ ਪਖਤੂਨਖਵਾ ਸੂਬੇ ਦੇ ਬਾਜੌਰ ਵਿੱਚ ਇੱਕ ਜ਼ਬਰਦਸਤ ਧਮਾਕਾ ਹੋਇਆ ਜਿਸ ਵਿੱਚ 2 ਲੋਕਾਂ ਦੀ ਮੌਤ ਹੋ ਗਈ। ਇਸ…
Read More » -
ਪੰਜਾਬ ਸਰਕਾਰ ਵੱਲੋਂ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਉੱਚ ਪੱਧਰੀ ਕਮੇਟੀ ਦਾ ਗਠਨ
ਚੰਡੀਗੜ੍ਹ: ਪੰਜਾਬ ਸਰਕਾਰ ਨੇ ਇਕ ਅਧਿਸੂਚਨਾ ਜਾਰੀ ਕਰਕੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦਾ ਮੁਲਾਂਕਣ ਕਰਨ ਲਈ ਉੱਚ ਪੱਧਰੀ ਕਮੇਟੀ ਦਾ ਗਠਨ…
Read More » -
`ਆਪ` ਲੀਡਰਸ਼ਿਪ ਦਾ ਹਰ ਸ਼ਬਦ ਝੂਠ ਦਾ ਪੁਲੰਦਾ: ਮੁੱਖ ਮੰਤਰੀ
ਸ੍ਰੀ ਚਮਕੌਰ ਸਾਹਿਬ: `ਆਪ` ਲੀਡਰਸ਼ਿਪ ਵੱਲੋਂ ਫੈਲਾਏ ਜਾ ਰਹੇ ਝੂਠ ਦਾ ਪਰਦਾਫਾਸ਼ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ…
Read More » -
ਕੈਨੇਡਾ ਜਾਣ ਵਾਲਿਆਂ ਲਈ ਵੱਡੀ ਖ਼ੁਸ਼ਖਬੀ ਆਈ ਸਾਹਮਣੇ
ਕੈਨੇਡਾ: ਕੈਨੇਡਾ ਵਿੱਚ ਕੰਮ ਕਰਨ ਅਤੇ ਰਹਿਣ ਵਾਲੇ ਚਾਹਵਾਨਾਂ ਲਈ ਬਹੁਤ ਵੱਡੀ ਖ਼ਬਰ ਸਾਹਮਣੇ ਆਈ ਹੈ। Justin Trudeau ਦੀ ਪ੍ਰਧਾਨਗੀ…
Read More » -
ਵੇਰਕਾ ਨੂੰ ਦੁੱਧ ਦੀ ਪ੍ਰਾਸੈਸਿੰਗ ਲਈ ਸ਼ਾਨਦਾਰ ਲੀਡਰਸਿ਼ਪ ਰੋਲ ਵਾਸਤੇ ਐਵਾਰਡ ਮਿਲਿਆ
ਚੰਡੀਗੜ੍ਹ: ਪੰਜਾਬ ਰਾਜ ਸਹਿਕਾਰੀ ਦੁੱਧ ਉਤਪਾਦਕ ਫੈਡਰੇਸ਼ਨ ਲਿਮਟਿਡ (ਮਿਲਕਫੈਡ ਪੰਜਾਬ), ਵੇਰਕਾ ਜੋ ਕਿ ਪੰਜਾਬ ਦੇ ਡੇਅਰੀ ਕਿਸਾਨਾਂ ਦੀ ਖਰੀਦ ਅਤੇ…
Read More » -
Joe Biden ਦੀਆਂ ਵਧੀਆਂ ਮੁਸ਼ਕਲਾਂ
ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ Joe Biden ਦੀਆਂ ਮੁਸ਼ਕਲਾਂ ਵਿੱਚ ਇਜ਼ਾਫ਼ਾ ਹੋ ਗਿਆ ਹੈ। ਦੱਸ ਦਈਏ ਕਿ Joe Biden ਦੀਆਂ ਮੁਸ਼ਕਲਾਂ…
Read More » -
ਬੇਅਦਬੀ ਮਾਮਲਿਆਂ ਵਿੱਚ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਲਈ ਉਪ ਮੁੱਖ ਮੰਤਰੀ ਰੰਧਾਵਾ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਪੱਤਰ ਲਿਖਿਆ
ਚੰਡੀਗੜ੍ਹ: ਪਵਿੱਤਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਮਾਮਲਿਆਂ ਵਿੱਚ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਲਈ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ…
Read More »