D5 special
-
ਸਪੀਕਰ ਸੰਧਵਾਂ ਨੇ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤ ਲਈ ਪਹਿਲਾ ਗੋਲ਼ਡ ਮੈਡਲ ਜਿੱਤਣ ਵਾਲੀ ਵੇਟਲਿਫਟਰ ਮੀਰਾਬਾਈ ਚਾਨੂ ਨੂੰ ਵਧਾਈ ਦਿੱਤੀ
ਪਹਿਲਵਾਨ ਜਸਪੂਰਨ ਸਿੰਘ ਨੂੰ ਵੀ ਦਿੱਤੀਆਂ ਮੁਬਾਰਕਾਂ ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬਰਮਿੰਘਮ ਰਾਸ਼ਟਰਮੰਡਲ ਖੇਡਾਂ…
Read More » -
ਜ਼ਿਲ੍ਹਾ ਗੁਰਦਾਸਪੁਰ ਸਮੇਤ ਨੇੜਲੇ ਲੱਗਦੇ ਪਿੰਡਾਂ ‘ਚ ਹੱੜ੍ਹ ਦਾ ਅਲਰਟ
ਗੁਰਦਾਸਪੁਰ: ਉੱਝ ਦਰਿਆ ਤੋਂ ਅੱਜ 1.5 -2 ਲੱਖ ਕਿਉਸਿਕ ਪਾਣੀ ਰਾਵੀ ਨਦੀਂ ‘ਚ ਛੱਡਿਆ ਗਿਆ।ਜਿਸ ਕਰਕੇ ਜ਼ਿਲ੍ਹਾ ਗੁਰਦਾਸਪੁਰ ਸਮੇਤ ਨੇੜਲੇ…
Read More » -
ਭਾਰਤੀ ਵੇਟਲਫਿਟਰ ਮੀਰਾਬਾਈ ਚਾਨੂ ਨੇ ਇਕ ਵਾਰ ਫ਼ਿਰ ਰੱਚਿਆ ਇਤਿਹਾਸ, ਜਿੱਤਿਆ ਸੋਨ ਤਮਗਾ
ਨਵੀਂ ਦਿੱਲੀ: ਭਾਰਤੀ ਮਹਿਲਾਂ ਵੇਟਲਫਿਟਰ ਮੀਰਾਬਾਈ ਚਾਨੂ ਨੇ ਰਾਸ਼ਟਰਮੰਡਲ ਖੇਡਾਂ-2022 ਵਿਚ ਸ਼ਨੀਵਾਰ ਨੂੰ 49 ਕਿ. ਗ੍ਰਾ. ਭਾਰ ਵਰਗ ਵਿਚ ਸੋਨ…
Read More » -
CM ਮਾਨ ਨੇ ਕੁਸ਼ਤੀ ਚੈਂਪੀਅਨਸ਼ਿਪ ‘ਚ ਕਾਂਸੀ ਤਮਗਾ ਜਿੱਤਣ ਤੇ ਜਸਪੂਰਨ ਸਿੰਘ ਨੂੰ ਦਿੱਤੀ ਵਧਾਈ
ਚੰਡੀਗੜ੍ਹ: ਇਟਲੀ ਵਿਖੇ ਚੱਲ ਰਹੀ ਅੰਡਰ 17 ਕੁਸ਼ਤੀ ਚੈਂਪੀਅਨਸ਼ਿਪ ‘ਚ ਭਾਰਤ ਪੰਜਾਬ ਦੇ ਪਹਿਲਵਾਨ ਜਸਪੂਰਨ ਸਿੰਘ ਨੇ ਕਾਂਸੀ ਤਮਗਾ ਜਿੱਤਿਆ…
Read More » -
ਮਲੇਰਕੋਟਲਾ: ‘ਆਪ’ ਕੌਂਸਲਰ ਮੁਹੰਮਦ ਅਕਬਰ ਦਾ ਗੋਲ਼ੀਆਂ ਮਾਰ ਕੇ ਕਤਲ
ਮਲੇਰਕੋਟਲਾ: ਅੱਜ ਐਤਵਾਰ ਸਵੇਰੇ ਮਿਉਂਸਪਲ ਕੌਂਸਲਰ ਮੁਹੰਮਦ ਅਕਬਰ ਨੂੰ ਜਿਮ ‘ਚ ਗੋਲ਼ੀਆਂ ਮਾਰ ਦਿੱਤੀਆਂ ਗਈਆਂ ਜਿਸ ਤੋਂ ਬਾਅਦ ਉਨ੍ਹਾਂ ਨੂੰ…
Read More » -
ਆਈ.ਪੀ.ਐੱਸ. ਅਧਿਕਾਰੀ ਸੰਜੇ ਅਰੋੜਾ ਹੋਣਗੇ ਦਿੱਲੀ ਪੁਲਿਸ ਦੇ ਨਵੇਂ ਕਮਿਸ਼ਨਰ
ਨਵੀਂ ਦਿੱਲੀ : ਤਾਮਿਲਨਾਡੂ ਕੈਡਰ ਦੇ ਆਈ.ਪੀ.ਐੱਸ. ਅਧਿਕਾਰੀ ਸੰਜੇ ਅਰੋੜਾ ਨੂੰ ਐਤਵਾਰ ਨੂੰ ਦਿੱਲੀ ਪੁਲਿਸ ਦਾ ਕਮਿਸ਼ਨਰ ਨਿਯੁਕਤ ਕੀਤਾ ਗਿਆ…
Read More » -
ਭਾਰਤ ਦੇ ਪਹਿਲੇ ਮੰਕੀਪਾਕਸ ਦੇ ਮਰੀਜ਼ ਨੂੰ ਮਿੱਲੀ ਹਸਪਤਾਲ ਤੋਂ ਛੁੱਟੀ
ਕੇਰਲ: ਭਾਰਤ ਦੇ ਪਹਿਲੇ ਮੰਕੀਪਾਕਸ ਦੇ ਮਰੀਜ਼ ਨੂੰ ਛੁੱਟੀ ਦੇ ਦਿੱਤੀ ਗਈ ਹੈ। ਕੇਰਲ ਦੀ ਰਾਜਧਾਨੀ ਤਿਰੁਅਨੰਤਪੁਰਮ ਦੇ ਇਕ ਸਰਕਾਰੀ…
Read More » -
ਬੀ.ਐਸ.ਐਫ. ਤੇ ਪੰਜਾਬ ਪੁਲਿਸ ਦੀ ਸਾਂਝੀ ਰਣਨੀਤੀ ਸਰਹੱਦ ਪਾਰੋਂ ਤਸਕਰੀ ਰੋਕਣ ਵਿੱਚ ‘ਬੈਰੀਅਰ’ ਦੀ ਭੂਮਿਕਾ ਨਿਭਾ ਸਕਦੀ ਹੈ: ਭਗਵੰਤ ਮਾਨ
ਬੀ.ਐਸ.ਐਫ. ਦੇ ਡਾਇਰੈਕਟਰ ਜਨਰਲ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਬਾਰਡਰ…
Read More » -
ਸੰਜੇ ਰਾਊਤ ਦੀ ਰਿਹਾਇਸ਼ ’ਤੇ ED ਦਾ ਛਾਪਾ
ਮੁੰਬਈ: ਮਨੀ ਲਾਂਡਰਿੰਗ ਦੇ ਇਕ ਮਾਮਲੇ ’ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਸ਼ਿਵ ਸੈਨਾ ਦੇ ਆਗੂ ਅਤੇ ਸੰਸਦ ਮੈਂਬਰ ਸੰਜੇ…
Read More » -
ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਪੰਜਾਬ ਸਰਕਾਰ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ 100 ਕਰੋੜ ਰੁਪਏ ਜਾਰੀ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਕਿਸਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੀ ਦ੍ਰਿੜ ਵਚਨਬੱਧਤਾ ਤਹਿਤ ਸੂਬਾ ਸਰਕਾਰ…
Read More »