D5 special
-
ਸਰਕਾਰੀ ਸਕੂਲਾਂ ਦੇ 15 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਲਈ 92.95 ਕਰੋੜ ਰੁਪਏ ਜਾਰੀ: ਮੀਤ ਹੇਅਰ
ਅੱਠਵੀਂ ਕਲਾਸ ਤੱਕ ਸਮੂਹ ਲੜਕੀਆਂ ਅਤੇ ਐਸ.ਸੀ./ਐਸ.ਟੀ./ਬੀ.ਪੀ.ਐਲ. ਲੜਕਿਆਂ ਨੂੰ ਮਿਲੇਗੀ ਮੁਫ਼ਤ ਵਰਦੀ ਸਕੂਲ ਪ੍ਰਬੰਧਕ ਕਮੇਟੀਆਂ 600 ਰੁਪਏ ਪ੍ਰਤੀ ਵਿਦਿਆਰਥੀਆਂ ਦੇ…
Read More » -
ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਵਲੋਂ ਗਾਵਾਂ ਦੀ ਭਲਾਈ ਲਈ ਵਿਧਾਨ ਸਭਾ ਸਪੀਕਰ ਨਾਲ ਮੁਲਾਕਾਤ
ਚੰਡੀਗੜ੍ਹ: ਪੰਜਾਬ ਗਊ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਵੱਲੋਂ ਗਾਵਾਂ ਦੀ ਭਲਾਈ ਅਤੇ ਸਾਂਭ-ਸੰਭਾਲ ਲਈ ਮੁੱਦਿਆਂ ਨੂੰ ਲੈ ਕੇ…
Read More » -
‘SC ਨੇ ਅੱਜ ਨਿਆ ਦਿੱਤਾ ਹੈ, ਪੀੜਤ ਪਰਿਵਾਰ ਕਈ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਿਹਾ ਸੀ’
ਚੰਡੀਗੜ੍ਹ : ਸੁਪਰੀਮ ਕੋਰਟ ਵਲੋਂ ਨਵਜੋਤ ਸਿੰਘ ਸਿੱਧੂ ‘ਤੇ ਫ਼ੈਸਲਾ ਆਉਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ…
Read More » -
ਮੁੱਖ ਮੰਤਰੀ ਵੱਲੋਂ ਅਮਿਤ ਸ਼ਾਹ ਨਾਲ ਮੁਲਾਕਾਤ, ਬਾਸਮਤੀ ’ਤੇ ਘੱਟੋ-ਘੱਟ ਸਮਰਥਨ ਮੁੱਲ ਦੇਣ ਦੀ ਮੰਗ
ਭਾਖੜਾ ਬਿਆਸ ਪ੍ਰਬੰਧਕੀ ਬੋਰਡ ਵਿੱਚ ਪੰਜਾਬ ਦੀ ਨੁਮਾਇੰਦਗੀ ਘਟਾਉਣ ਦਾ ਮੁੱਦਾ ਉਠਾਇਆ ਡਰੋਨ ਰਾਹੀਂ ਸਰਹੱਦ ਪਾਰ ਤੋਂ ਹੁੰਦੀ ਤਸਕਰੀ ਰੋਕਣ…
Read More » -
BJP ‘ਚ ਸ਼ਾਮਲ ਹੋਣ ਤੋਂ ਬਾਅਦ ਜਾਖੜ ਦਾ ਵੱਡਾ ਬਿਆਨ
ਨਵੀਂ ਦਿੱਲੀ/ਪਟਿਆਲਾ : ਕਾਂਗਰਸ ਨੂੰ ਅਲਵਿਦਾ ਕਹਿ ਬੀਜੇਪੀ ‘ਚ ਸ਼ਾਮਲ ਹੁੰਦਿਆਂ ਹੀ ਸੁਨੀਲ ਜਾਖੜ ਨੇ ਪੰਜਾਬ ਬਾਰੇ ਵੱਡੀ ਗੱਲ ਕਹੀ…
Read More » -
ਜੈਵਿਕ ਵਿਭਿੰਨਤਾ ਦੀ ਰੱਖਿਆ ਲਈ ਹਰ ਕੋਈ ਹੋਵੇ ਜਾਗਰੂਕ
ਕਪੂਰਥਲਾ : ਗੁਜਰਾਲ ਸਾਇੰਸ ਸਿਟੀ ਵਲੋਂ ਸੰਯੁਕਤ ਰਾਬਟਰ ਦੀਆਂ ਸੇਧ-ਲੀਹਾਂ ‘ਤੇ ਕੌਮਾਂਤਰੀ ਜੈਵਿਕ- ਵਿਭਿੰਨਤਾ ਦਿਵਸ ਮਨਾਉਣ ਦੇ ਉਲੀਕੇ ਗਏ ਪ੍ਰੋਗਰਾਮਾਂ…
Read More » -
CM ਮਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਗ੍ਰਹਿ ਮੰਤਰਾਲੇ
ਨਵੀਂ ਦਿੱਲੀ/ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਗ੍ਰਹਿ…
Read More » -
ਬੰਦੀ ਸਿੰਘਾਂ ਦੀ ਰਿਹਾਈ ਲਈ 11 ਮੈਂਬਰੀ ਕਮੇਟੀ ਵੱਲੋਂ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਮਿਲਣ ਦਾ ਫੈਸਲਾ
-ਸੂਬਿਆਂ ਦੇ ਅਧਿਕਾਰ ਵਾਲੇ ਬੰਦੀ ਸਿੰਘ ਛੁਡਾਉਣ ਲਈ ਦਿੱਲੀ ਤੇ ਕਰਨਾਟਕਾ ਦੇ ਮੁੱਖ ਮੰਤਰੀਆਂ ਨੂੰ ਵੀ ਮਿਲੇਗਾ ਵਫ਼ਦ -ਪਲੇਠੀ ਇਕੱਤਰਤਾ…
Read More » -
SC ਦੇ ਫ਼ੈਸਲੇ ’ਤੇ ਸਿੱਧੂ ਦਾ ਟਵੀਟ, ‘ਅਦਾਲਤ ਦਾ ਫ਼ੈਸਲਾ ਸਿਰ ਮੱਥੇ’
ਚੰਡੀਗੜ੍ਹ : ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਆਪਣੇ ਖ਼ਿਲਾਫ਼ ਪੁਰਾਣੇ ਰੋਡ ਰੇਜ ਮਾਮਲੇ ‘ਚ ਸੁਪਰੀਮ ਕੋਰਟ ਵਲੋਂ ਇਕ ਸਾਲ…
Read More » -
ਰੂਸੀ ਜਿਮਨਾਸਟ ਨੇ ਪਾਈ ਸੀ ‘Z’ ਲੋਗੋ ਵਾਲੀ ਜਰਸੀ, ਲੱਗਿਆ ਇੱਕ ਸਾਲ ਦਾ ਬੈਨ
ਲੁਸਾਨੇ : ਯੂਕ੍ਰੇਨ ‘ਤੇ ਹਮਲੇ ਦੇ ਸਮਰਥਨ ਵਾਲਾ ਚਿੰਨ੍ਹ ਆਪਣੀ ਪੋਸ਼ਾਕ ‘ਤੇ ਲਾਉਣ ਲਈ ਰੂਸ ਦੇ ਜਿਮਨਾਸਟ ਇਵਾਨ ਕੁਲਿਆਕ ਉੱਤੇ…
Read More »