India
-
ਸਮਲਿੰਗੀ ਵਿਆਹ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ: ਕੱਲ੍ਹ ਕੇਂਦਰ ਸਰਕਾਰ ਨੇ ਹਲਫ਼ਨਾਮੇ ‘ਚ ਕਿਹਾ ਸੀ-ਇਹ ਭਾਰਤੀ ਪਰੰਪਰਾਵਾਂ ਦੇ ਖ਼ਿਲਾਫ਼
ਸਮਲਿੰਗੀ ਵਿਆਹ ਨੂੰ ਕਾਨੂੰਨੀ ਮਾਨਤਾ ਦੇਣ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ। ਐਤਵਾਰ ਨੂੰ…
Read More » -
ਪਿਓ ਦੀ ਲਾਸ਼ ਦੇ ਕੀਤੇ ਟੁਕੜੇ-ਟੁਕੜੇ, ਕਿਹਾ ਪਛਤਾਵਾ ਕੋਈ ਨਹੀਂ
ਗੋਰਖਪੁਰ ‘ਚ ਪਿਤਾ ਦੀ ਹੱਤਿਆ ਤੋਂ ਬਾਅਦ ਰਾਜਕੁਮਾਰ ਚਾਕੂ ਲੈ ਕੇ ਆਇਆ ਅਤੇ ਆਪਣੇ ਪਿਤਾ ਦਾ ਗਲਾ ਵੱਢਣਾ ਸ਼ੁਰੂ ਕਰ…
Read More » -
‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੈਪੁਰ ‘ਚ ਕਰਨਗੇ ਸ਼ਕਤੀ ਪ੍ਰਦਰਸ਼ਨ
ਆਮ ਆਦਮੀ ਪਾਰਟੀ (ਆਪ) ਨੇ ਰਾਜਸਥਾਨ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਦੀਆਂ ਵਿਧਾਨ ਸਭਾ ਚੋਣਾਂ ਲਈ ਰਣਨੀਤੀ ਨੂੰ ਅੰਤਿਮ ਰੂਪ ਦੇ…
Read More » -
ਪੋਲੈਂਡ ਦੀ ਔਰਤ ਨਾਲ ਬਲਾਤਕਾਰ, ਦੋਸ਼ੀ ਲੰਬੇ ਸਮੇਂ ਤੋਂ ਕਰ ਰਿਹਾ ਸੀ ਬਲੈਕਮੇਲ, FIR ਦਰਜ
ਅੰਬੋਲੀ ਇਲਾਕੇ ‘ਚ ਇਕ ਵਿਦੇਸ਼ੀ ਔਰਤ ਨਾਲ ਬਲਾਤਕਾਰ ਕਰਨ ਦੇ ਦੋਸ਼ ‘ਚ ਪੁਲਸ ਨੇ ਇਕ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ…
Read More » -
ਫਲਾਈਟ’ਚ ਸਿਗਰਟ ਪੀਣ ਅਤੇ ਹੋਰ ਯਾਤਰੀਆਂ ਨਾਲ ਦੁਰਵਿਵਹਾਰ ਕਰਨ ਦੇ ਦੋਸ਼ ‘ਚ ਇਕ ਅਮਰੀਕੀ ਨਾਗਰਿਕ ਖਿਲਾਫ ਮਾਮਲਾ ਦਰਜ
ਫਲਾਈਟ ਦੇ ਬਾਥਰੂਮ ‘ਚ ਸਿਗਰਟ ਪੀਣ ਅਤੇ ਹੋਰ ਯਾਤਰੀਆਂ ਨਾਲ ਦੁਰਵਿਵਹਾਰ ਕਰਨ ਦੇ ਦੋਸ਼ ‘ਚ ਇਕ ਅਮਰੀਕੀ ਨਾਗਰਿਕ ਖਿਲਾਫ ਮਾਮਲਾ…
Read More » -
ਸਮਲਿੰਗੀ ਵਿਆਹ ਨੂੰ ਮਾਨਤਾ ਦੇਣ ਦੇ ਖਿਲਾਫ ਕੇਂਦਰ ਸਰਕਾਰ : ਸੁਪਰੀਮ ਕੋਰਟ ‘ਚ ਦਿੱਤੇ ਹਲਫਨਾਮੇ ‘ਚ ਕਿਹਾ- ਇਹ ਭਾਰਤੀ ਪਰੰਪਰਾ ਦੇ ਹੈ ਖਿਲਾਫ
ਕੇਂਦਰ ਸਰਕਾਰ ਨੇ ਸਮਲਿੰਗੀ ਵਿਆਹਾਂ ਨੂੰ ਕਾਨੂੰਨੀ ਮਾਨਤਾ ਦੇਣ ਦਾ ਵਿਰੋਧ ਕੀਤਾ ਹੈ। ਨਿਊਜ਼ ਏਜੰਸੀ ਮੁਤਾਬਕ ਕੇਂਦਰ ਨੇ ਐਤਵਾਰ ਨੂੰ…
Read More » -
ਅੰਡਰਵੀਅਰ ਅਤੇ ਜੁੱਤੀਆਂ ਦੇ ਤਲੇ ‘ਚ ਛੁਪਾ ਕੇ ਲਿਆਇਆ 3 ਕਿਲੋ ਸੋਨਾ, ਕਸਟਮ ਅਧਿਕਾਰੀਆਂ ਨੇ ਕੀਤਾ ਸੋਨਾ ਬਰਾਮਦ
ਮੁੰਬਈ। ਕਸਟਮ ਅਧਿਕਾਰੀਆਂ ਨੇ ਸੋਨੇ ਦੀ ਤਸਕਰੀ ਦਾ ਅਨੋਖਾ ਮਾਮਲਾ ਫੜਿਆ ਹੈ। ਅਦੀਸ ਅਬਾਬਾ ਤੋਂ ਮੁੰਬਈ ਹਵਾਈ ਅੱਡੇ ‘ਤੇ ਪਹੁੰਚੇ…
Read More » -
ਬੀਜੇਪੀ ਸਾਂਸਦ ਪ੍ਰਗਿਆ ਠਾਕੁਰ ਦੀ ਮੰਗ- ‘ਰਾਹੁਲ ਗਾਂਧੀ ਨੂੰ ਦੇਸ਼ ‘ਚੋਂ ਕੱਢੋ ਬਾਹਰ, ਵਿਦੇਸ਼ੀ ਔਰਤ ਦੇ ਘਰ ਪੈਦਾ ਹੋਇਆ ਪੁੱਤਰ ਕਦੇ ਦੇਸ਼ ਭਗਤ ਨਹੀਂ ਹੋ ਸਕਦਾ
ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਤੋਂ ਭਾਜਪਾ ਸੰਸਦ ਪ੍ਰਗਿਆ ਠਾਕੁਰ ਨੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ‘ਤੇ ਤਿੱਖਾ ਨਿਸ਼ਾਨਾ…
Read More » -
PM ਮੋਦੀ ਦੀ ਸੁਰੱਖਿਆ ’ਚ ਹੋਈ ਕੁਤਾਹੀ ‘ਤੇ ਕੇਂਦਰ ਨੇ ਪੰਜਾਬ ਸਰਕਾਰ ਤੋਂ ਮੰਗੀ ਕਾਰਵਾਈ ਰਿਪੋਰਟ
ਚੰਡੀਗੜ੍ਹ : ਕੇਂਦਰ ਸਰਕਾਰ ਨੇ ਜਨਵਰੀ 2021 ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੌਰਾਨ ਸੁਰੱਖਿਆ ਵਿਚ ਹੋਈ ਕੁਤਾਹੀ…
Read More » -
ਟਿਕੈਤ ਪਰਿਵਾਰ ਨੂੰ ਧਮਕੀਆਂ ਦੇਣ ਦੇ ਦੋਸ਼ ‘ਚ ਗ੍ਰਿਫਤਾਰ, ਪੁਲਸ ਪੁੱਛਗਿੱਛ ‘ਚ ਸਾਹਮਣੇ ਆਇਆ ਸੱਚ
ਪੁਲਸ ਨੇ ਭਾਰਤੀ ਕਿਸਾਨ ਯੂਨੀਅਨ (ਭਾਕਿਯੂ) ਦੇ ਪ੍ਰਧਾਨ ਚੌਧਰੀ ਨਰੇਸ਼ ਟਿਕੈਤ ਦੇ ਪਰਿਵਾਰ ਨੂੰ ਧਮਕੀਆਂ ਦੇਣ ਦੇ ਮਾਮਲੇ ‘ਚ ਇਕ…
Read More »