Entertainment
-
ਦੀਵਾਲੀ ‘ਤੇ ਰਿਲੀਜ਼ ਹੋਵੇਗਾ ਮੂਸੇਵਾਲਾ ਦਾ ਨਵਾਂ ਗੀਤ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਦੀਵਾਲੀ ‘ਤੇ ਰਿਲੀਜ਼ ਹੋਵੇਗਾ। ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਨਵੇਂ ਗੀਤ…
Read More » -
ਕੇ ਐਸ ਮੱਖਣ ਅਤੇ ਉਸ ਦੇ ਸਾਥੀ ਸੱਤੀ ਲੋਹਾ ਖੇੜਾ ਖ਼ਿਲਾਫ਼ ਬਠਿੰਡਾ ਦੇ ਐਸਐਸਪੀ ਅਤੇ ਡੀਸੀ ਨੂੰ ਪੰਡਿਤ ਰਾਓ ਧਰਨੇਵਰ ਨੇ ਕਰਵਾਈ ਸ਼ਿਕਾਇਤ ਦਰਜ
ਪੰਡਿਤ ਰਾਓ ਧਰਨੇਵਰ ਨੇ ਬਠਿੰਡਾ ਦੇ ਐਸਐਸਪੀ ਅਤੇ ਡੀਸੀ (ਡਿਪਟੀ ਕਮਿਸ਼ਨਰ) ਨੂੰ ਨਵੇਂ ਗੀਤ ‘ਜ਼ਮੀਨ ਦਾ ਰੋਲਾ’ ‘ਤੇ ਕੇ ਐਸ…
Read More » -
ਯੂਟਿਊਬਰ ਐਲਵਿਸ਼ ਯਾਦਵ ਖਿਲਾਫ਼ FIR ਮਾਮਲੇ ‘ਚ ਮੇਨਕਾ ਗਾਂਧੀ ਨੇ ਦਿੱਤਾ ਬਿਆਨ
ਨਵੀਂ ਦਿੱਲੀ: ਬਿੱਗ ਬੌਸ ਓਟੀਟੀ 2 ਦੇ ਜੇਤੂ ਅਤੇ ਯੂਟਿਊਬਰ ਐਲਵਿਸ਼ ਯਾਦਵ ਖਿਲਾਫ਼ FIR ਦਰਜ ਮਾਮਲੇ ਵਿਚ ਹੁਣ ਭਾਜਪਾ ਦੀ…
Read More » -
ਯੂਟਿਊਬਰ ਐਲਵਿਸ਼ ਯਾਦਵ ਨੇ ਆਪਣੇ ਉਤੇ ਲੱਗੇ ਦੋਸ਼ਾਂ ਨੂੰ ਕੀਤਾ ਖਾਰਜ, ਦੇਖੋ
ਨਵੀਂ ਦਿੱਲੀ: ਬਿੱਗ ਬੌਸ ਓਟੀਟੀ 2 ਦੇ ਜੇਤੂ ਅਤੇ ਯੂਟਿਊਬਰ ਐਲਵਿਸ਼ ਯਾਦਵ ਖਿਲਾਫ਼ FIR ਦਰਜ ਕੀਤੀ ਗਈ ਹੈ। ਇਹ FIR…
Read More » -
ਬਿੱਗ ਬੌਸ ਓਟੀਟੀ 2 ਤੇ ਯੂਟਿਊਬਰ ਐਲਵਿਸ਼ ਯਾਦਵ ਖਿਲਾਫ਼ ਨੋਇਡਾ ਥਾਣੇ ‘ਚ FIR ਦਰਜ
ਨੋਇਡਾ: ਬਿੱਗ ਬੌਸ ਓਟੀਟੀ 2 ਦੇ ਜੇਤੂ ਅਤੇ ਯੂਟਿਊਬਰ ਐਲਵਿਸ਼ ਯਾਦਵ ਖਿਲਾਫ਼ FIR ਦਰਜ ਕੀਤੀ ਗਈ ਹੈ। ਇਹ FIR ਨੋਇਡਾ…
Read More » -
ਅੱਠ ਮਹੀਨਿਆਂ ਤੋਂ ਗਰਭਵਤੀ ਕਰੁਥਮੁਥੂ ਵਰਗੇ ਸ਼ੋਅਜ਼ ‘ਚ ਨਜ਼ਰ ਆਉਣ ਵਾਲੀ ਅਦਾਕਾਰਾ ਡਾਕਟਰ ਪ੍ਰਿਆ ਦਾ ਦੇਹਾਂਤ
ਮਲਿਆਲਮ ਟੀਵੀ ਇੰਡਸਟਰੀ ਸੋਗ ਵਿੱਚ ਹੈ। ਕਰੁਥਮੁਥੂ ਵਰਗੇ ਸ਼ੋਅਜ਼ ਵਿੱਚ ਨਜ਼ਰ ਆਉਣ ਵਾਲੀ ਅਦਾਕਾਰਾ ਡਾਕਟਰ ਪ੍ਰਿਆ ਦਾ ਦੇਹਾਂਤ ਹੋ ਗਿਆ…
Read More » -
ਤੇਜਸ’ ਫ਼ਿਲਮ ਦੀ ਇਕ ਵੀ ਟਿਕਟ ਨਹੀਂ ਵਿਕੀ, ਸ਼ੋਅ ਹੋਏ ਰੱਦ
ਕੰਗਨਾ ਰਣੌਤ ਦੀ ਫ਼ਿਲਮ ‘ਤੇਜਸ’ 27 ਅਕਤੂਬਰ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਈ ਸੀ। ਫ਼ਿਲਮ ਪਹਿਲੇ ਦਿਨ ਤੋਂ ਹੀ ਬਾਕਸ ਆਫਿਸ…
Read More » -
ਵਿਆਕਤੀ ਦੀ ਕੁੱਟਮਾਰ ਕਰਨ ਤੇ ਗਾਇਕ ਸਿੱਪੀ ਗਿੱਲ ਤੇ ਪਰਚਾ ਦਰਜ
ਪੰਜਾਬੀ ਗਾਇਕ ਸਿੱਪੀ ਗਿੱਲ ਦੇ ਖਿਲਾਫ਼ ਮੋਹਾਲੀ ਪੁਲਿਸ ਦੇ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ, ਸਿੱਪੀ ਗਿੱਲ ‘ਤੇ…
Read More » -
“ਕਰਤਾਰਪੁਰ ਸਾਹਿਬ ਨਤਮਸਤਕ ਹੋਏ ਗਿੱਪੀ ਗਰੇਵਾਲ, ਬਿੰਨੂ ਢਿੱਲੋਂ, ਕਰਮਜੀਤ ਅਨਮੋਲ, ਅਮਰਦੀਪ ਗਰੇਵਾਲ!”
ਕਰਤਾਰਪੁਰ ਸਾਹਿਬ, 17 ਅਕਤੂਬਰ 2023: ਏਕਤਾ ਅਤੇ ਅਧਿਆਤਮਿਕ ਸਤਿਕਾਰ ਦੇ ਇੱਕ ਦਿਲਕਸ਼ ਪ੍ਰਦਰਸ਼ਨ ਵਿੱਚ, ਨਾਮਵਰ ਪੰਜਾਬੀ ਸਿਤਾਰੇ ਗਿੱਪੀ ਗਰੇਵਾਲ, ਬਿੰਨੂ…
Read More » -
“ਪੰਜਾਬੀ ਆਉਣ ਵਾਲੀ ਫਿਲਮ “ਮੌਜਾਂ ਹੀ ਮੌਜਾਂ’ ਨੇ ਸਿਤਾਰਿਆਂ ਨਾਲ ਭਰੀ ਪ੍ਰੈੱਸ ਕਾਨਫਰੰਸ ਕੀਤੀ! ਇਹ ਫਿਲਮ 20 ਅਕਤੂਬਰ 2023 ਨੂੰ ਰਿਲੀਜ਼ ਹੋ ਰਹੀ ਹੈ”
ਮੋਹਾਲੀ,14 ਅਕਤੂਬਰ 2023: ਅੱਜ ਮੋਹਾਲੀ ਵਿੱਚ ਇੱਕ ਵਿਸ਼ਾਲ ਪ੍ਰੈੱਸ ਕਾਨਫਰੰਸ ਵਿੱਚ ਬਹੁਤ-ਉਮੀਦ ਕੀਤੀ ਜਾ ਰਹੀ ਪੰਜਾਬੀ ਫਿਲਮ, ‘ਮੌਜਾਂ ਹੀ ਮੌਜਾਂ’…
Read More »