News
-
ਜੁਡੀਸ਼ੀਅਲ ਕਸਟਡੀ ਵਿੱਚ ਬੰਦ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਹੋਈ ਮੌਤ
ਬਠਿੰਡਾ ਦੀ ਕੇਂਦਰੀ ਜੇਲ੍ਹ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਮਾਨਸਾ ਜ਼ਿਲ੍ਹੇ ਨਾਲ ਸੰਬੰਧਿਤ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ…
Read More » -
ਪੰਜਾਬ ਦੇ ਸਾਬਕਾ ਮੰਤਰੀ ਵਿਜੈ ਸਿੰਗਲਾ ਨੂੰ ਭ੍ਰਿਸ਼ਟਾਚਾਰ ਮਾਮਲੇ ‘ਚ ਕਲੀਨ ਚਿੱਟ, ਨਹੀਂ ਮਿਲੇ ਠੋਸ ਸਬੂਤ
ਪੰਜਾਬ ਦੇ ਸਾਬਕਾ ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਇਕ ਮਾਮਲੇ ‘ਚ ਕਲੀਨ ਚਿੱਟ ਦੇ ਦਿੱਤੀ ਗਈ ਹੈ। …
Read More » -
ਇੰਡੀਗੋ ਏਅਰਲਾਈਨਜ਼ ਦੇ ਜਹਾਜ਼ ਦਾ ਟਾਇਰ ਹੋਇਆ ਪੈਂਚਰ
ਝਾਰਖੰਡ ਦੀ ਰਾਜਧਾਨੀ ਰਾਂਚੀ ਦੇ ਬਿਰਸਾ ਮੁੰਡਾ ਹਵਾਈ ਅੱਡੇ ‘ਤੇ ਸ਼ੁੱਕਰਵਾਰ ਦੁਪਹਿਰ ਨੂੰ ਇੱਕ ਅਜੀਬ ਸਥਿਤੀ ਪੈਦਾ ਹੋ ਗਈ, ਜਦੋਂ…
Read More » -
ਪੰਜਾਬ ਦੀਆਂ ਜੇਲ੍ਹਾਂ ਵਿੱਚ ਭ੍ਰਿਸ਼ਟਾਚਾਰ ਤੇ ਨਸ਼ੇ ਦੇ ਨੈੱਟਵਰਕ ‘ਤੇ ਕਾਰਵਾਈ, 25 ਅਧਿਕਾਰੀ ਮੁਅੱਤਲ
ਹੈ। ਸਰਕਾਰ ਨੇ ਜੇਲ੍ਹਾਂ ਵਿੱਚ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਹਨ। ਜੇਲ੍ਹ ਵਿੱਚ ਕੰਮਕਾਜ ਨੂੰ ਬਿਹਤਰ ਬਣਾਉਣ ਲਈ…
Read More » -
ਅੱਜ ਵਿਧਾਇਕ ਵਜੋਂ ਸੰਜੀਵ ਅਰੋੜਾ ਨੇ ਚੁੱਕੀ ਸਹੁੰ
ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿਚ ਜੇਤੂ ਰਹੇ ‘ਆਪ’ ਆਗੂ ਸੰਜੀਵ ਅਰੋੜਾ ਨੇ ਅੱਜ ਵਿਧਾਇਕ ਵਜੋਂ ਸਹੁੰ ਚੁੱਕ ਲਈ। ਉਨ੍ਹਾਂ ਨੂੰ…
Read More » -
ਕਾਂਟਾ ਲਗਾ’ ਫੇਮ ਅਤੇ ‘ਬਿੱਗ ਬÏਸ 13’ ਦੀ ਪ੍ਰਤੀਯੋਗੀ ਸ਼ੇਫਾਲੀ ਦੀ ਹੋਈ ਅਚਾਨਕ ਮੌਤ
ਕਾਂਟਾ ਲਗਾ’ ਫੇਮ ਅਤੇ ‘ਬਿੱਗ ਬÏਸ 13’ ਦੀ ਪ੍ਰਤੀਯੋਗੀ ਸ਼ੇਫਾਲੀ ਜਰੀਵਾਲਾ ਦਾ 42 ਸਾਲ ਦੀ ਉਮਰ ‘ਚ ਦਿਹਾਂਤ ਹੋ ਗਿਆ…
Read More » -
ਸ੍ਰੀ ਦਰਬਾਰ ਸਾਹਿਬ ਤੋਂ ਬੱਚਾ ਅਗਵਾ ਕਰਨ ਵਾਲੀ ਔਰਤ ਕਾਬੂ
ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੀ ਗੁਰੂ ਰਾਮਦਾਸ ਸਰਾਂ ਦੇ ਨਜ਼ਦੀਕ ਤੋਂ ਇੱਕ ਸਾਲ ਦੀ ਬੱਚੀ ਨੂੰ ਅਗਵਾਹ ਕਰਨ ਵਾਲੀ…
Read More » -
ਈਡੀ ਦੇ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਅੱਜ ਵਿਜੀਲੈਂਸ ਸਾਹਮਣੇ ਹੋਣਗੇ ਪੇਸ਼
ਮਜੀਠੀਆ ਮਾਮਲੇ ‘ਚ ਵਿਜੀਲੈਂਸ ਵਿਭਾਗ ਹੁਣ ਇਸ ਹਾਈ-ਪ੍ਰੋਫਾਈਲ ਮਾਮਲੇ ਦੀ ਜਾਂਚ ਇੱਕ ਨਵੇਂ ਪਹਿਲੂ ਤੋਂ ਕਰ ਰਿਹਾ ਹੈ। ਪੰਜਾਬ ਦੇ…
Read More » -
ਸ੍ਰੀ ਗੁਰੂ ਰਾਮਦਾਸ ਸਰਾਂ ‘ਚੋਂ ਇੱਕ ਬੱਚਾ ਅਗਵਾ, ਅੰਮ੍ਰਿਤਸਰ ਮੱਥਾ ਟੇਕਣ ਆਈ ਸੀ ਮਹਿਲਾ
ਸ੍ਰੀ ਗੁਰੂ ਰਾਮਦਾਸ ਰਾਏ ਵਿੱਚੋਂ ਇੱਕ ਬੱਚੇ ਦੇ ਅਗਵਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦਿੱਲੀ ਤੋਂ ਸੁਸ਼ਮਾ ਦੇਵੀ ਨਾਮ…
Read More » -
ਹੁਸ਼ਿਆਰਪੁਰ ਦੇ ਹਰਿਆਣਾ ਕਸਬੇ ‘ਚ 20 ਤੋਂ ਵੱਧ ਗਊਆਂ ਦੀ ਮੌਤ
ਹੁਸ਼ਿਆਰਪੁਰ ਦੇ ਹਰਿਆਣਾ ਕਸਬੇ ਵਿੱਚ ਇੱਕ ਗਊਸ਼ਾਲੇ ਦੀ ਛੱਤ ਡਿੱਗਣ ਕਾਰਨ 20 ਤੋਂ ਵੱਧ ਗਊਆਂ ਦੀ ਮੌਤ ਹੋ ਗਈ। ਇਹ…
Read More »