Politics
-
ਮੁੱਖ ਮੰਤਰੀ ਭਗਵੰਤ ਮਾਨ ਨੂੰ ਬਦਨਾਮ ਕਰਨ ਲਈ ਵਿਰੋਧੀ ਪਾਰਟੀਆਂ ਕਰ ਰਹੀਆਂ ਨੇ ਝੂਠਾ ਪ੍ਰਚਾਰ: ਮਾਲਵਿੰਦਰ ਸਿੰਘ ਕੰਗ
ਮਾਨ ਸਰਕਾਰ ਨਵੀਂ ਖੇਤੀ ਨੀਤੀ ਬਣਾ ਕੇ ਕਿਸਾਨਾਂ ਨੂੰ ਕਰਜੇ ਦੇ ਜਾਲ ਤੋਂ ਬਾਹਰ ਕੱਢੇਗੀ: ਮਾਲਵਿੰਦਰ ਸਿੰਘ ਕੰਗ ਚੰਡੀਗੜ੍ਹ: ਕਿਸਾਨਾਂ…
Read More » -
ਪੰਜਾਬ ਵਿੱਚ ਤਿੰਨ ਐਸਐਸਪੀਜ਼ ਦੇ ਤਬਾਦਲੇ
ਚੰਡੀਗੜ੍ਹ: ਪੰਜਾਬ ਸਰਕਾਰ ਨੇ ਪੁਲਿਸ ਅਧਿਕਾਰੀਆਂ ਦੀਆਂ ਤੈਨਾਤੀਆਂ ਵਿੱਚ ਅੱਜ ਮਾਮੂਲੀ ਫੇਰਬਦਲ ਕਰਦਿਆਂ ਸੂਬੇ ਵਿੱਚ ਤਿੰਨ ਨਵੇਂ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.)…
Read More » -
ਖੋਜੀ ਇਤਿਹਾਸਕਾਰ ਨਰਿੰਜਨ ਸਿੰਘ ਸਾਥੀ ਦੀ ਯਾਦ ਵਿੱਚ ਸਮਾਗਮ: ਕੇਂਦਰੀ ਸਿੰਘ ਸਭਾ
ਚੰਡੀਗੜ੍ਹ: ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਵੱਲੋਂ ਖੋਜੀ ਇਤਿਹਾਸਕਾਰ ਨਰਿੰਜਨ ਸਿੰਘ ਸਾਥੀ ਦੀ ਯਾਦ ਵਿੱਚ ਇੱਕ ਵਿਚਾਰ ਸਮਾਗਮ ਕਰਵਾਇਆ ਗਿਆ।…
Read More » -
ਪੰਜਾਬ ਸਰਕਾਰ ਵੱਲੋਂ ਕਿਸਾਨਾਂ ‘ਤੇ ਲਾਠੀਚਾਰਜ ਤੇ ਸੰਮਨ ਭੇਜਣ ਤੋਂ ਬਾਅਦ ਆਮ ਆਦਮੀ ਪਾਰਟੀ ਦਾ ਦੋਹਰਾ ਚਿਹਰਾ ਆਇਆ ਸਾਹਮਣੇ: ਅਸ਼ਵਨੀ ਸ਼ਰਮਾ
ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ…
Read More » -
ਮੋਗਾ ਸਬ ਰਜਿਸਟਰਾਰ ਤੇ ਤਹਿਸੀਲਦਾਰ ਸਰਕਾਰੀ ਖ਼ਜ਼ਾਨੇ ਨੂੰ ਲੱਗਾ ਰਹੇ ਹਨ ਚੂਨਾ – ਪੰਕਜ ਸੂਦ ਪੰਜਾਬ ਪਰਧਾਨ ਸੀ.ਆਰ.ਓ.
ਮੋਗਾ ਜ਼ਿਲ੍ਹਾ ਦੇ ਤਹਿਸੀਲਦਾਰਾਂ ਅਤੇ ਮੰਤਰੀ ਵਿਚਾਲੇ ਬਣੀ ਤਣਾਅਪੂਰਨ ਸਥਿਤੀ ਵਿਚ ਇੱਕ ਨਵਾਂ ਮੋੜ ਆ ਗਿਆ ਮੋਗਾ: ਮੋਗਾ ਜ਼ਿਲ੍ਹਾ ਦੇ…
Read More » -
ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਕੁਲਦੀਪ ਧਾਲੀਵਾਲ ਵਲੋਂ ਗੁਜਰਾਤ ਦੇ ਅਮੁਲ ਪਲਾਟਾਂ ਦਾ ਦੌਰਾ
ਚੰਡੀਗੜ੍ਹ/ਅਨੰਦ ਸ਼ਹਿਰ (ਗੁਜਰਾਤ): ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਕੁਲਦੀਪ ਧਾਲੀਵਾਲ ਪੰਜਾਬ ਵਿਚ ਡੇਅਰੀ ਫਾਰਮਿੰਗ ਨੂੰ ਉਤਸ਼ਾਹਿਤ ਕਰਨ ਲਈ ਪਿਛਲੇ…
Read More » -
ਡੀਜੀਪੀ ਪੰਜਾਬ, 2 ਏਡੀਜੀਪੀ ਸਮੇਤ 149 ਪੁਲਿਸ ਕਰਮੀਆਂ ਨੇ ਵੈਕਸੀਨੇਸ਼ਨ ਬੂਸਟਰ ਡੋਜ਼ ਲਗਵਾਈ
ਚੰਡੀਗੜ: ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀ.ਜੀ.ਪੀ.) ਸ੍ਰੀ ਵੀ.ਕੇ ਭਾਵਰਾ ਸਮੇਤ 149 ਪੁਲਿਸ ਕਰਮਚਾਰੀਆਂ ਨੇ ਸ਼ੁੱਕਰਵਾਰ ਨੂੰ ਇੱਥੇ ਪੰਜਾਬ ਪੁਲਿਸ…
Read More » -
ਸਰਕਾਰੀ ਸਕੂਲਾਂ ਵਿੱਚ ਆਧੁਨਿਕ ਲੀਹਾਂ ਉਤੇ ਮਿਆਰੀ ਸਿੱਖਿਆ ਦਿੱਤੀ ਜਾਵੇਗੀ: ਮੀਤ ਹੇਅਰ
ਹੁਸ਼ਿਆਰਪੁਰ: ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਸਿੱਖਿਆ ਖੇਤਰ ਨੂੰ ਸਹੀ ਲੀਹਾਂ ਉੱਤੇ ਲਿਆਉਣ ਲਈ ਫੀਲਡ ਵਿੱਚੋਂ ਹਾਸਲ ਕੀਤੀ…
Read More » -
ਕਿਸਾਨਾਂ ਖਿਲਾਫ਼ ਜਾਰੀ ਵਾਰੰਟਾਂ ’ਤੇ ਰੋਕ ਲਾਉਣਾ ਮਾਨ ਸਰਕਾਰ ਦਾ ਸੁਚੱਜਾ ਫ਼ੈਸਲਾ: ਵਿਧਾਇਕ ਰਜਨੀਸ਼ ਦਹੀਆ
ਫਿਰੋਜ਼ਪੁਰ/ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਫ਼ਿਰੋਜ਼ਪੁਰ (ਦਿਹਾਤੀ) ਤੋਂ ਵਿਧਾਇਕ ਰਜਨੀਸ਼ ਦਹੀਆ ਨੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਗ੍ਰਿਫ਼ਤਾਰੀ ਵਾਰੰਟਾਂ…
Read More » -
ਪੰਜਾਬ ਦਾ ਡੀਜੀਪੀ ਬਣੇ ਸਿਆਸੀ ਕਠਪੁਤਲੀ, ਆਪਣੀ ਡਿਊਟੀ ਨਿਭਾਉਣ ਦੀ ਬਜਾਏ ਕਰਵਾ ਰਹੇ ਸਿਆਸਤ ਪ੍ਰੇਰਿਤ ਕੇਸ ਦਰਜ: ਅਸ਼ਵਨੀ ਸ਼ਰਮਾ
ਚੰਡੀਗੜ੍ਹ : ਪੰਜਾਬ ਵਿੱਚ ਫੈਲੀ ਅਰਾਜਕਤਾ, ਕਤਲਾਂ, ਲੁੱਟਾਂ-ਖੋਹਾਂ ਅਤੇ ਪੁਲਿਸ ਵੱਲੋਂ ਝੂਠੇ ਕੇਸ ਦਰਜ ਕੀਤੇ ਜਾਣ ਅਤੇ ਡੀ.ਜੀ.ਪੀ.ਪੰਜਾਬ ਵੱਲੋਂ ਆਪਣੀ…
Read More »