Punjab
-
CM ਮਾਨ ਨੇ ਬਿਕਰਮ ਮਜੀਠੀਆ ਨੂੰ 5 ਦਸੰਬਰ ਤੱਕ ਅਰਬੀ ਘੋੜਿਆਂ ‘ਤੇ ਜਵਾਬ ਦੇਣ ਲਈ ਕਿਹਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਸਵਾਲ ਪੁੱਛਿਆ ਹੈ। CM ਮਾਨ…
Read More » -
ਦੇਸ਼ ਖ਼ਿਲਾਫ਼ ਸਾਜ਼ਿਸ਼ ਰਚਣ, ਅਸਲਾ ਐਕਟ ਅਤੇ ਵਿਸਫੋਟਕ ਪਦਾਰਥ ਰੱਖਣ ਮਾਮਲੇ ਚੋਂ ਜਗਤਾਰ ਸਿੰਘ ਹਵਾਰਾ ਬਰੀ
ਜਗਤਾਰ ਸਿੰਘ ਹਵਾਰਾ ਨੂੰ ਵੀ ਚੰਡੀਗੜ੍ਹ ਜ਼ਿਲਾ ਅਦਾਲਤ ‘ਚ ਇਕ ਹੋਰ ਮਾਮਲੇ ‘ਚੋਂ ਬਰੀ ਕਰ ਦਿੱਤਾ ਗਿਆ ਹੈ। ਪੁਲੀਸ ਇਸ…
Read More » -
ਗੰਨੇ ਦੇ ਵੱਧ ਰੇਟ ਦੀ ਮੰਗ ਨੂੰ ਲੈ ਕੇ ਜਲੰਧਰ-ਪਠਾਨਕੋਟ ਹਾਈਵੇਅ ਜਾਮ
ਹੁਸ਼ਿਆਰਪੁਰ ਦੇ ਮੁਕੇਰੀਆਂ ਵਿੱਚ ਕਿਸਾਨਾਂ ਨੇ ਗੰਨੇ ਦੇ ਵੱਧ ਰੇਟ ਦੀ ਮੰਗ ਨੂੰ ਲੈ ਕੇ ਜਲੰਧਰ-ਪਠਾਨਕੋਟ ਹਾਈਵੇਅ ਜਾਮ ਕਰ ਦਿੱਤਾ।…
Read More » -
ਮੰਤਰੀ ਮੀਤ ਹੇਅਰ ਨੇ 1.58 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ
ਬਰਨਾਲਾ, 1 ਦਸੰਬਰ ਬਰਨਾਲਾ ਵਾਸੀਆਂ ਦੀ ਲੰਬੇ ਚਿਰ ਤੋਂ ਤੁਰੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਮੰਤਰੀ ਸ.ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ 1.58 ਕਰੋੜ ਰੁਪਏ ਦੀ ਲਾਗਤ ਨਾਲ ਜੋਸ਼ੀਲਾ ਚੌਂਕ ਤੋਂ ਫੁਆਰਾ ਚੌਂਕ ਅਤੇ ਅੱਗੇ ਭਗਵਾਨ ਵਾਲਮੀਕ ਚੌਂਕ ਤੋਂ ਹੁੰਦੇ ਹੋਏ ਬੱਸ ਸਟੈਂਡ ਸੜਕ ਦੇ ਕੰਮਾਂ ਦਾ ਨੀਂਹ ਪੱਥਰ ਰੱਖਿਆ। ਇਸ ਸਬੰਧੀ ਵਧੇਰੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ 86.94 ਲੱਖ ਰੁਪਏ ਦੀ ਲਾਗਤ ਨਾਲ ਫੁਆਰਾ ਚੌਂਕ ਤੋਂ ਜੋਸ਼ੀਲਾ ਚੌਂਕ (22 ਏਕੜ ਸਕੀਮ) ਤੱਕ ਸੜਕ ਬਣਾਈ ਜਾਵੇਗੀ। ਨਾਲ ਹੀ ਫੁਆਰਾ ਚੌਂਕ ਤੋਂ ਭਗਵਾਨ ਵਾਲਮੀਕ ਚੌਂਕ ਤੋਂ ਹੁੰਦੇ ਹੋਏ ਬੱਸ ਅੱਡੇ ਤੱਕ ਦੀ ਸੜਕ ‘ਚ ਗਰਿੱਲਾਂ ਲਗਾਉਣ ਦਾ ਕੰਮ ਕੀਤਾ ਜਾਵੇਗਾ ਜਿਸ ਦੀ ਲਾਗਤ 71.78 ਲੱਖ ਰੁਪਏ ਹੋਵੇਗੀ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਦੀਆਂ ਲੋੜਾਂ ਅਤੇ ਸਮਸਿਆਵਾਂ ਦਾ ਹੱਲ ਸਮਾਂ ਬੱਧ ਤਰੀਕੇ ਨਾਲ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਨਗਰ ਸੁਧਾਰ ਟਰੱਸਟ ਦੇ ਕਾਰਜ ਖੇਤਰ ਹੇਠਾਂ ਪੈਂਦੀ ਇਸ ਸੜਕ ਲਈ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਵੱਲੋਂ ਵਿਸ਼ੇਸ਼ ਫੰਡ ਜਾਰੀ ਕੀਤੇ ਗਏ ਹਨ । ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਸ਼ਹਿਰੀ ਅਤੇ ਪੇਂਡੂ ਖੇਤਰਾਂ ‘ਚ ਵਿਕਾਸ ਕਾਰਜ ਇਸੇ ਤਰੀਕੇ ਨਾਲ ਜਾਰੀ ਰਹਿਣਗੇ।
Read More » -
ਪੰਜਾਬ ‘ਚ ਗੰਨੇ ਦਾ ਰੇਟ 11 ਰੁਪਏ ਪ੍ਰਤੀ ਕੁਇੰਟਲ ਵਧਿਆ: ਕਿਸਾਨ ਅਜੇ ਵੀ ਨਾਰਾਜ਼; ਕਿਹਾ-ਸਰਕਾਰ 20 ਰੁਪਏ ਵਧਾਵੇ, ਨਹੀਂ ਤਾਂ ਕਰ ਦੇਵਾਂਗੇ ਹਾਈਵੇਅ ਜਾਮ
ਪੰਜਾਬ ਵਿੱਚ ਗੰਨੇ ਦੇ ਰੇਟ ਨੂੰ ਲੈ ਕੇ ਕਿਸਾਨਾਂ ਦੇ ਵਿਰੋਧ ਤੋਂ ਬਾਅਦ ਹੁਣ ਸੀਐਮ ਮਾਨ ਨੇ ਗੰਨੇ ਦਾ ਰੇਟ…
Read More » -
ਕੋਟਕਪੂਰਾ ਗੋਲੀਕਾਂਡ ਨਾਲ ਸਬੰਧਿਤ ਮਾਮਲੇ ‘ਚ ਸੁਮੇਧ ਸਿੰਘ ਸੈਣੀ ਅੱਜ ਫਰੀਦਕੋਟ ਅਦਾਲਤ ‘ਚ ਹੋਣਗੇ ਪੇਸ਼
ਕੋਟਕਪੂਰਾ ਗੋਲੀਕਾਂਡ ਨਾਲ ਸਬੰਧਿਤ ਮਾਮਲੇ ‘ਚ ਪੰਜਾਬ ਪੁਲਿਸ ਦੇ ਸਾਬਕਾ ਮੁਖੀ ਸੁਮੇਧ ਸਿੰਘ ਸੈਣੀ ਅੱਜ ਫਰੀਦਕੋਟ ਅਦਾਲਤ ਵਿੱਚ ਪੇਸ਼ ਹੋਣਗੇ।…
Read More » -
ਲੁਧਿਆਣਾ ‘ਚ ਫੈਕਟਰੀ ਮਾਲਕ ਦਾ ਕਤਲ ਕਰਨ ਵਾਲੇ 15 ਦੋਸ਼ੀਆਂ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ
6 ਸਾਲ ਪਹਿਲਾਂ ਲੁਧਿਆਣਾ ਵਿੱਚ ਇੱਕ ਫੈਕਟਰੀ ਮਾਲਕ ਦਾ ਕਤਲ ਕਰਨ ਵਾਲੇ 15 ਦੋਸ਼ੀਆਂ ਨੂੰ ਅਦਾਲਤ ਨੇ ਉਮਰ ਕੈਦ ਦੀ…
Read More » -
ਕੈਦੀਆਂ ਨੂੰ ਸਿਰਫ਼ ਦੋ ਘੰਟੇ ਖੁੱਲ੍ਹੇ ਵਿੱਚ ਬਾਹਰ ਜਾਣ ਦੀ ਇਜਾਜ਼ਤ ਦੇਣ ਦਾ ਹੁਕਮ ਉਨ੍ਹਾਂ ਦੇ ਸੰਵਿਧਾਨਕ ਅਧਿਕਾਰਾਂ ਦੀ ਉਲੰਘਣਾ :- ਹਾਈਕੋਰਟ
ਪੰਜਾਬ-ਹਰਿਆਣਾ ਹਾਈਕੋਰਟ ਨੇ ਇੱਕ ਅਹਿਮ ਫੈਸਲਾ ਦਿੰਦਿਆਂ ਸਪੱਸ਼ਟ ਕੀਤਾ ਹੈ ਕਿ ਕੈਦੀਆਂ ਨੂੰ ਸਿਰਫ਼ ਦੋ ਘੰਟੇ ਖੁੱਲ੍ਹੇ ਵਿੱਚ ਬਾਹਰ ਜਾਣ…
Read More » -
ਪੰਜਾਬ ਵਿੱਚ ਗੰਨੇ ਦਾ ਰੇਟ 11 ਰੁਪਏ ਪ੍ਰਤੀ ਕੁਇੰਟਲ ਵਧਿਆ, ਹਰਿਆਣਾ ਨਾਲੋਂ 2 ਰੁਪਏ ਵੱਧ
ਪੰਜਾਬ ਵਿੱਚ ਗੰਨੇ ਦੇ ਰੇਟਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਕੀਤੀ ਗਈ ਹੜਤਾਲ ਸਫਲ ਰਹੀ ਹੈ। ਸੂਬਾ ਸਰਕਾਰ ਨੇ ਗੰਨੇ…
Read More » -
NIA ਨੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਕਤਲ ਮਾਮਲੇ ਦੀ ਜਾਂਚ ਕੀਤੀ ਸ਼ੁਰੂ
ਪੰਜਾਬ ਦੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਕਤਲ ਮਾਮਲੇ ਦੀ ਕੌਮੀ ਜਾਂਚ ਏਜੰਸੀ NIA ਨੇ ਜਾਂਚ ਸ਼ੁਰੂ ਕਰ…
Read More »