Punjab
-
ਅੱਜ ਤੋਂ ਬਾਅਦ ਮੈਂ ਕਿਸੇ ਨਾਲ ਨਹੀਂ ਮਿਲਾਂਗਾ”, “ਮੇਰਾ ਪਰਿਵਾਰ ਵੀ ਮੈਨੂੰ ਮਿਲਣ ਨਾ ਆਵੇ
44 ਦਿਨਾਂ ਤੋਂ ਖਨੌਰੀ ਬਾਰਡਰ ‘ਤੇ ਮਰਨ ਵਰਤ ‘ਤੇ ਬੈਠੇ ਜਗਜੀਤ ਡੱਲੇਵਾਲ ਨੇ ਸੁਨੇਹਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੈਂ ਅੱਜ…
Read More » -
20000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 8 ਜਨਵਰੀ 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸੰਗਰੂਰ ਜ਼ਿਲ੍ਹੇ ਦੇ ਬਲਾਕ…
Read More » -
ਭਾਰਤ ਸਰਕਾਰ ਨੇ ਦੇਸ਼ ਦੇ ਸਾਰੇ ਰਾਜਾਂ ‘ਚ (HMPV) ਦੇ ਮਾਮਲਿਆਂ ਵਿੱਚ ਨਿਗਰਾਨੀ ਵਧਾਉਣ ਦੇ ਦਿੱਤੇ ਹੁਕਮ
ਭਾਰਤ ਸਰਕਾਰ ਨੇ ਦੇਸ਼ ਦੇ ਸਾਰੇ ਰਾਜਾਂ ਵਿੱਚ ਹਿਊਮਨ ਮੈਟਾਪਨੀਓਮੋਵਾਇਰਸ (HMPV) ਦੇ ਮਾਮਲਿਆਂ ਵਿੱਚ ਨਿਗਰਾਨੀ ਵਧਾਉਣ ਦੇ ਹੁਕਮ ਦਿੱਤੇ ਸਨ।…
Read More » -
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹੋਰ ਜਿਆਦਾ ਵਿਗੜੀ ਸਿਹਤ
ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦਿਨੋਂ…
Read More » -
ਦਿੱਲੀ ਵਿਧਾਨ ਸਭਾ ਚੋਣਾਂ ਨਹੀਂ ਲੜੇਗਾ ਸ਼ੋ੍ਰਮਣੀ ਅਕਾਲੀ ਦਲ
ਸ਼ੋ੍ਰਮਣੀ ਅਕਾਲੀ ਦਲ ਹੁਣ ਦਿੱਲੀ ਵਿਧਾਨ ਸਭਾ ਚੋਣਾਂ ਨਹੀਂ ਲੜੇਗਾ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ…
Read More » -
14 ਜਨਵਰੀ ਪੰਜਾਬ ‘ਚ ਇਕ ਹੋਰ ਛੁੱਟੀ ਦਾ ਐਲਾਨ ਕੀਤਾ ਗਿਆ
ਪੰਜਾਬ ‘ਚ ਇਕ ਹੋਰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ…
Read More » -
ਕੇਂਦਰ ਨੇ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਨੂੰ 15ਵੇਂ ਵਿੱਤ ਕਮਿਸ਼ਨ ਦੀ ਗਰਾਂਟ ਵਜੋਂ 250 ਕਰੋੜ ਦੀ ਜਾਰੀ ਕੀਤੀ ਗਰਾਂਟ
ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਨੂੰ 15ਵੇਂ ਵਿੱਤ ਕਮਿਸ਼ਨ ਦੀ ਗਰਾਂਟ ਵਜੋਂ 250 ਕਰੋੜ ਰੁਪਏ ਦੀ ਗਰਾਂਟ…
Read More » -
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਠਵੀਂ, ਦਸਵੀਂ ਅਤੇ ਬਾਰਵੀਂ ਸ਼੍ਰੇਣੀ ਦੀ ਸਲਾਨਾ ਪ੍ਰੀਖਿਆ ਦੀ ਡੇਟਸ਼ੀਟ ਜਾਰੀ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ, ਦਸਵੀਂ ਤੇ ਬਾਰਵੀਂ ਜਮਾਤ ਦੀ ਪ੍ਰੀਖਿਆ ਲਈ ਡੇਟ ਸ਼ੀਟ ਜਾਰੀ ਕੀਤੀ ਗਈ ਹੈ। ਅੱਠਵੀਂ…
Read More » -
ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕਰਨਗੇ ਸਿੰਘ ਸਹਿਬਾਨ
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅੱਜ ਤਲਵੰਡੀ ਸਾਬੋ ਪੁੱਜ ਕੇ ਸਸਪੈਂਡ ਕੀਤੇ ਗਏ ਤਖ਼ਤ ਤਲਵੰਡੀ ਸਾਬੋ…
Read More » -
ਬਠਿੰਡਾ ਦੇ ਏਆਰਟੀਓ ਅੰਕਿਤ ਬਾਂਸਲ ਨੂੰ ਵਿਜੀਲੈਂਸ ਬਿਊਰੋ ਮੁਹਾਲੀ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਕੀਤਾ ਨਾਮਜ਼ਦ
ਬਠਿੰਡਾ ਦੇ ਏਆਰਟੀਓ ਅੰਕਿਤ ਬਾਂਸਲ ਨੂੰ ਵਿਜੀਲੈਂਸ ਬਿਊਰੋ ਮੁਹਾਲੀ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਇੱਕ ਕੇਸ ਵਿੱਚ ਨਾਮਜ਼ਦ ਕੀਤਾ ਹੈ।…
Read More »