Press Release
-
ਮੰਤਰੀ ਮੀਤ ਹੇਅਰ ਨੇ 1.58 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ
ਬਰਨਾਲਾ, 1 ਦਸੰਬਰ ਬਰਨਾਲਾ ਵਾਸੀਆਂ ਦੀ ਲੰਬੇ ਚਿਰ ਤੋਂ ਤੁਰੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਮੰਤਰੀ ਸ.ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ 1.58 ਕਰੋੜ ਰੁਪਏ ਦੀ ਲਾਗਤ ਨਾਲ ਜੋਸ਼ੀਲਾ ਚੌਂਕ ਤੋਂ ਫੁਆਰਾ ਚੌਂਕ ਅਤੇ ਅੱਗੇ ਭਗਵਾਨ ਵਾਲਮੀਕ ਚੌਂਕ ਤੋਂ ਹੁੰਦੇ ਹੋਏ ਬੱਸ ਸਟੈਂਡ ਸੜਕ ਦੇ ਕੰਮਾਂ ਦਾ ਨੀਂਹ ਪੱਥਰ ਰੱਖਿਆ। ਇਸ ਸਬੰਧੀ ਵਧੇਰੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ 86.94 ਲੱਖ ਰੁਪਏ ਦੀ ਲਾਗਤ ਨਾਲ ਫੁਆਰਾ ਚੌਂਕ ਤੋਂ ਜੋਸ਼ੀਲਾ ਚੌਂਕ (22 ਏਕੜ ਸਕੀਮ) ਤੱਕ ਸੜਕ ਬਣਾਈ ਜਾਵੇਗੀ। ਨਾਲ ਹੀ ਫੁਆਰਾ ਚੌਂਕ ਤੋਂ ਭਗਵਾਨ ਵਾਲਮੀਕ ਚੌਂਕ ਤੋਂ ਹੁੰਦੇ ਹੋਏ ਬੱਸ ਅੱਡੇ ਤੱਕ ਦੀ ਸੜਕ ‘ਚ ਗਰਿੱਲਾਂ ਲਗਾਉਣ ਦਾ ਕੰਮ ਕੀਤਾ ਜਾਵੇਗਾ ਜਿਸ ਦੀ ਲਾਗਤ 71.78 ਲੱਖ ਰੁਪਏ ਹੋਵੇਗੀ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਦੀਆਂ ਲੋੜਾਂ ਅਤੇ ਸਮਸਿਆਵਾਂ ਦਾ ਹੱਲ ਸਮਾਂ ਬੱਧ ਤਰੀਕੇ ਨਾਲ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਨਗਰ ਸੁਧਾਰ ਟਰੱਸਟ ਦੇ ਕਾਰਜ ਖੇਤਰ ਹੇਠਾਂ ਪੈਂਦੀ ਇਸ ਸੜਕ ਲਈ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਵੱਲੋਂ ਵਿਸ਼ੇਸ਼ ਫੰਡ ਜਾਰੀ ਕੀਤੇ ਗਏ ਹਨ । ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਸ਼ਹਿਰੀ ਅਤੇ ਪੇਂਡੂ ਖੇਤਰਾਂ ‘ਚ ਵਿਕਾਸ ਕਾਰਜ ਇਸੇ ਤਰੀਕੇ ਨਾਲ ਜਾਰੀ ਰਹਿਣਗੇ।
Read More » -
ਪੰਜਾਬ ਨੇ ਨਵਿਆਉਣਯੋਗ ਊਰਜਾ ਦੀ ਹਿੱਸੇਦਾਰੀ 43 ਫੀਸਦ ਤੱਕ ਵਧਾਉਣ ਦਾ ਟੀਚਾ ਮਿੱਥਿਆ: ਅਮਨ ਅਰੋੜਾ
ਚੰਡੀਗੜ੍ਹ, 30 ਨਵੰਬਰ: ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ.…
Read More » -
ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਅਸਾਮੀਆਂ ਲਈ ਵਿਭਾਗੀ ਪ੍ਰੀਖਿਆ 11 ਦਸੰਬਰ ਤੋਂ
ਚੰਡੀਗੜ੍ਹ: ਸਹਾਇਕ ਕਮਿਸ਼ਨਰਾਂ, ਵਾਧੂ ਸਹਾਇਕ ਕਮਿਸ਼ਨਰ/ਤਹਿਸੀਲਦਾਰਾਂ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਦੀ ਅਗਲੀ ਵਿਭਾਗੀ ਪ੍ਰੀਖਿਆ 11 ਦਸੰਬਰ, 2023 ਤੋਂ 15…
Read More » -
ਲੁਧਿਆਣਾ ਐਨਕਾਊਂਟਰ: ਐਨਕਾਊਂਟਰ ਦੌਰਾਨ ਮਾਰੇ ਗਏ ਗੈਂਗਸਟਰਾਂ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਵਿਸ਼ੇਸ਼ ਜਾਂਚ ਟੀਮ ਦਾ ਗਠਨ
ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸੂਬੇ ‘ਚੋਂ ਗੈਂਗਸਟਰਾਂ, ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਦੇ ਸਫ਼ਾਏ ਲਈ ਪੰਜਾਬ ਪੁਲਿਸ ਦੀ…
Read More » -
ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ ਸੱਤ ਕੈਡੇਟ ਐਨ.ਡੀ.ਏ. ਤੋਂ ਪਾਸ-ਆਊਟ ਹੋਏ
ਚੰਡੀਗੜ੍ਹ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ) ਐਸ.ਏ.ਐਸ. ਨਗਰ (ਮੋਹਾਲੀ) ਦੇ ਸੱਤ ਕੈਡੇਟ ਅੱਜ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.)…
Read More » -
ਮਾਈ ਭਾਗੋ ਇੰਸਟੀਚਿਊਟ ਵੱਲੋਂ ਐਨ.ਡੀ.ਏ. ਪ੍ਰੈਪਰੇਟਰੀ ਵਿੰਗ ਦੇ ਦੂਜੇ ਬੈਚ ਲਈ ਅਰਜ਼ੀਆਂ ਦੀ ਮੰਗ
ਚੰਡੀਗੜ੍ਹ: ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ. ਨਗਰ (ਮੁਹਾਲੀ) ਨੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਦੇ ਪ੍ਰੈਪਰੇਟਰੀ…
Read More » -
ਪੰਜਾਬ ਦੇ ਅਸਲ ਮੁੱਦਿਆਂ ਤੋਂ ਧਿਆਨ ਭਟਕਾਉਣ ਲਈ ਮੁੱਖ ਮੰਤਰੀ ਗਲਤ ਬਿਆਨਬਾਜੀ ਕਰ ਰਹੇ ਹਨ :-ਤਰੁਣ ਚੁੱਘ
ਚੰਡੀਗੜ੍ਹ (ਬਿੰਦੂ ਸਿੰਘ): ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੇ ਬਿਆਨ ਤੇ ਆਪਣਾ ਪ੍ਰਤੀਕਰਮ ਦਿੰਦੇ ਹੋਏ ਤੇ ਬਿਆਨ ਦੀ ਨਿੰਦਾ ਕਰਦੇ…
Read More » -
ਮੁੱਖ ਮੰਤਰੀ ਨੇ ਸੁਲਤਾਨਪੁਰ ਲੋਧੀ ਵਿਚ ਗੁਰਦੁਆਰਾ ਅਕਾਲ ਬੁੰਗਾ ਵਿਚ ਸ਼ਾਂਤਮਈ ਸੰਗਤ ’ਤੇ ਹਮਲੇ ਦੇ ਹੁਕਮ ਦੇ ਕੇ ਸਿੱਖਾਂ ਨੂੰ ਸ੍ਰੀ ਹਰਿਮੰਦਿਰ ਸਾਹਿਬ ’ਤੇ ਇੰਦਰਾ ਗਾਂਧੀ ਵੱਲੋਂ ਕੀਤਾ ਹਮਲਾ ਚੇਤੇ ਕਰਵਾਇਆ: ਹਰਸਿਮਰਤ ਕੌਰ ਬਾਦਲ
ਅੰਮ੍ਰਿਤਸਰ (ਬਿੰਦੂ ਸਿੰਘ): ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਮੁੱਖ…
Read More » -
ਸਾਬਕਾ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਅਤੇ ਉਨ੍ਹਾਂ ਦੀ ਕੂੜੀ ਨੇ ਮੂੜ ਫੜਿਆ ਕਾਂਗਰਸ ਦਾ ਪਲ੍ਹਾ
ਸਮਰੱਥ ਲੋਕਾਂ ਦਾ ਖੁੱਲ੍ਹੀਆਂ ਬਾਹਾਂ ਨਾਲ ਸਵਾਗਤ ਕਰਾਂਗੇ: ਪ੍ਰਤਾਪ ਸਿੰਘ ਬਾਜਵਾ ਚੰਡੀਗੜ੍ਹ: ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ…
Read More » -
ਪੰਜਾਬ ਵਿਧਾਨ ਸਭਾ ਵੱਲੋਂ ਚਾਰ ਅਹਿਮ ਬਿੱਲ ਪਾਸ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਨੇ ਅੱਜ ਚਾਰ ਅਹਿਮ ਬਿੱਲ ਸਰਬਸੰਮਤੀ ਨਾਲ ਪਾਸ ਕੀਤੇ ਹਨ। ਪੰਜਾਬ ਦੇ ਮਾਲ ਮੰਤਰੀ ਸ੍ਰੀ ਬ੍ਰਮ…
Read More »