Press Release
-
ਗਲੋਬਲ ਸਿੱਖ ਕੌਂਸਲ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਸਬੰਧੀ ਵਿਸ਼ਵ ਭਰ ਚ ‘ਸਹਿਜ ਪਾਠ’ ਦੇ ਭੋਗ ਪਾਉਣ ਦੀ ਅਪੀਲ
ਚੰਡੀਗੜ੍ਹ, 15 ਅਪ੍ਰੈਲ, 2025 : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਉਨ੍ਹਾਂ ਦੇ ਅਨਿਨ ਸੇਵਕ ਭਾਈ ਮਤੀ ਦਾਸ…
Read More » -
ਮਾਮਲਾ ਬੰਬ ਵਾਲੇ ਬਿਆਨ ਦਾ: ਬਾਜਵਾ ਆਪਣਾ ਦਾਅਵਾ ਸਾਬਤ ਕਰੇ ਜਾਂ ਕਾਰਵਾਈ ਲਈ ਤਿਆਰ ਰਹੇ – CM ਮਾਨ
* ਬਾਜਵਾ ਆਪਣਾ ਦਾਅਵਾ ਸਾਬਤ ਕਰੇ ਜਾਂ ਕਾਰਵਾਈ ਲਈ ਤਿਆਰ ਰਹੇ * ਕੀ ਬਾਜਵਾ ਦੇ ਸਰਹੱਦ ਪਾਰਲੇ ਦੋਸਤ ਨੇ ਉਨ੍ਹਾਂ…
Read More » -
ਵਿੱਤੀ ਸਾਲ 2024-2025 ਦੌਰਾਨ 102.69 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ :- ਡਾ. ਬਲਜੀਤ ਕੌਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ।ਇਸੇ ਦ੍ਰਿਸ਼ਟੀਕੋਣ…
Read More » -
ਸੰਸਦ ਮੈਂਬਰ ਮੀਤ ਹੇਅਰ ਨੇ 14.71 ਕਰੋੜ ਦੀ ਲਾਗਤ ਵਾਲੇ ਜਲ ਸਪਲਾਈ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ
80 ਲੱਖ ਦੀ ਲਾਗਤ ਵਾਲੇ ਦੋ ਟਿਊਬਵੈੱਲ ਵਾਰਡ ਵਾਸੀਆਂ ਨੂੰ ਕੀਤੇ ਸਮਰਪਿਤ ਬਰਨਾਲਾ, 5 ਅਪ੍ਰੈਲ ਮੁੱਖ ਮੰਤਰੀ ਸ.…
Read More » -
ਪਿਛਲੀਆਂ ਸਰਕਾਰਾਂ ਦੀ ਗੜਬੜੀ ਠੀਕ ਕੀਤੀ: ਪੰਜਾਬ ਦੀ ਪੁਰਾਤਨ ਸ਼ਾਨ ਬਹਾਲੀ ਲਈ ਅਣਥੱਕ ਮਿਹਨਤ ਕਰ ਰਹੇ ਹਾਂ: ਭਗਵੰਤ ਮਾਨ
• ਲੁਧਿਆਣਾ ਵਿਖੇ ਵਰਲਡ ਸਕਿੱਲ ਕੈਂਪਸ ਆਫ਼ ਐਕਸੀਲੈਂਸ ਲੋਕਾਂ ਨੂੰ ਸਮਰਪਿਤ, ਨੌਜਵਾਨਾਂ ਦੀ ਕਿਸਮਤ ਬਦਲਣ ਵਾਲਾ ਦੱਸਿਆ • ਭਾਜਪਾ ਦੀ…
Read More » -
ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਪਾਸਟਰ ਬਜਿੰਦਰ ਕੇਸ ਵਿੱਚ ਅਦਾਲਤ ਦੇ ਫੈਸਲੇ ਦਾ ਸਵਾਗਤ
ਚੰਡੀਗੜ੍ਹ, 1 ਅਪ੍ਰੈਲ: ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਅਦਾਲਤ ਵੱਲੋਂ ਜ਼ੀਰਕਪੁਰ ਬਲਾਤਕਾਰ ਮਾਮਲੇ ਵਿੱਚ…
Read More » -
PSPCL ਨੇ ਵਿੱਤੀ ਸਾਲ 2024-25 ਵਿੱਚ ਪਛਵਾੜਾ ਕੋਲਖਾਨ ਵਿਖੇ ਪ੍ਰਾਪਤ ਕੀਤੀ ਪੀਕ ਰੇਟਿਡ ਕਪੈਸਟੀ : ETO
ਚੰਡੀਗੜ੍ਹ, 1 ਅਪ੍ਰੈਲ 2025 – ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਥਰਮਲ ਪਾਵਰ ਪਲਾਂਟਾਂ ਲਈ ਨਿਰਵਿਘਨ ਅਤੇ ਕਿਫ਼ਾਇਤੀ ਕੋਲੇ…
Read More » -
ਸ਼੍ਰੋਮਣੀ ਅਕਾਲੀ ਵੱਲੋ 13 ਅਪ੍ਰੈਲ ਨੂੰ ਤਲਵੰਡੀ ਸਾਬੋ ਹੋਵੇਗੀ “ਮੀਰੀ ਪੀਰੀ ਖਾਲਿਸਤਾਨੀ ਕਾਨਫ਼ਰੰਸ
ਤਲਵੰਡੀ ਸਾਥੋ, ( ) ਤਖ਼ਤ ਸ਼੍ਰੀ ਦਮਦਮਾ ਸਾਹਿਬ, ਤਲਵੰਡੀ ਸਾਥੋ ਦੀ ਪਵਿੱਤਰ ਧਰਤੀ ਤੇ ਹਰ ਸਾਲ ਦੀ ਤਰਾਂ 13 ਅਪ੍ਰੈਲ…
Read More » -
ਔਰਤਾਂ ਲਈ ਮੁਫ਼ਤ ਬੱਸ ਯਾਤਰਾ ਲਈ 450 ਕਰੋੜ ਰੁਪਏ ਰਾਖਵੇਂ: ਅਗਲੇ ਸਾਲ ਵੀ ਰਹੇਗੀ ਜਾਰੀ- ਡਾ. ਬਲਜੀਤ ਕੌਰ
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼…
Read More » -
ਪੰਜਾਬ ਬਜਟ 2025-2026 ਸੂਬੇ ਦੇ ਸਰਬਪੱਖੀ ਵਿਕਾਸ ਵਿੱਚ ਹੋਰ ਤੇਜ਼ੀ ਲਿਆਵੇਗਾ: ਲਾਲਜੀਤ ਸਿੰਘ ਭੁੱਲਰ
ਚੰਡੀਗੜ੍ਹ, 26 ਮਾਰਚ: ਪੰਜਾਬ ਦੇ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਵਿੱਤ ਮੰਤਰੀ ਐਡਵੋਕੇਟ ਹਰਪਾਲ…
Read More »