Press Release
-
ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਹਜ਼ੂਰੀ ਰਾਗੀ ਭਾਈ ਸੁਲੱਖਣ ਸਿੰਘ ਜੀ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਵਾ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰੀ ਕੁਲਤਾਰ ਸਿੰਘ ਸੰਧਵਾਂ ਨੇ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਾਹਿਬ…
Read More » -
ਮੁੱਖ ਮੰਤਰੀ ਦੀ ਅਗਵਾਈ ਵਿੱਚ ਵਿਧਾਨ ਸਭਾ ਵੱਲੋਂ ਅੱਠ ਉੱਘੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਵਿਧਾਨ ਸਭਾ ਨੇ ਰਾਜਨੀਤਿਕ ਸ਼ਖਸੀਅਤਾਂ, ਸਮਾਜ ਸੇਵਕ ਅਤੇ ਅਗਾਂਹਵਧੂ…
Read More » -
ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਗ੍ਰਾਮ ਪੰਚਾਇਤਾਂ ਨੂੰ ਸਾਂਝੀ ਜ਼ਮੀਨ ਦੇ ਮਾਲਕੀ ਹੱਕ ਦੇਣ ਲਈ ਪੰਜਾਬ ਵਿਲੇਜ ਕਾਮਨ ਲੈਂਡਜ (ਰੈਗੁਲੇਸ਼ਨ) ਐਕਟ ਵਿੱਚ ਸੋਧ ਨੂੰ ਪ੍ਰਵਾਨਗੀ
ਚੰਡੀਗੜ੍ਹ : ਇਕ ਅਹਿਮ ਫੈਸਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਜੁਮਲਾ ਮੁਸ਼ਤਰਕਾ ਮਾਲਕਾਨ…
Read More » -
ਮੁੱਖ ਮੰਤਰੀ ਵੱਲੋਂ ਪੰਜਾਬ ਤੇ ਕੈਨੇਡਾ ਦੇ ਸੂਬੇ ਸਸਕੈਚਵਨ ਵਿਚਾਲੇ ਮਜ਼ਬੂਤ ਸਬੰਧਾਂ ਉਤੇ ਜ਼ੋਰ
ਸਸਕੈਚਵਨ ਸੂਬੇ ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ…
Read More » -
ਬੈਂਕ ਤੋ 25 ਲੱਖ ਰੁਪਏ ਦਾ ਕਰਜਾ ਲੈ ਕੇ ਫਰਾਡ ਕਰਨ ਵਾਲਾ ਭਗੋੜਾ ਦੋਸ਼ੀ ਵਿਜੀਲੈਂਸ ਬਿਉਰੋ ਵੱਲੋਂ ਕਾਬੂ
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਉਰੋ ਵਲੋਂ ਪੰਜਾਬ ਗ੍ਰਾਮੀਣ ਬੈਂਕ, ਬ੍ਰਾਂਚ ਜਗਤਪੁਰ ਜੱਟਾਂ, ਫਗਵਾੜਾ, ਜ਼ਿਲਾ ਕਪੂਰਥਲਾ ਵਿੱਚ ਹੋਏ ਫਰਾਡ ਦੇ ਸਬੰਧ…
Read More » -
ਹਜ਼ੂਰੀ ਰਾਗੀ ਭਾਈ ਸੁਲੱਖਣ ਸਿੰਘ ਸਭਰਾ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ…
Read More » -
ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਚਿਆਂ ਦੇ ਕਰਵਾਏ ਧਾਰਮਿਕ ਮੁਕਾਬਲੇ
ਅੰਮ੍ਰਿਤਸਰ : ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ…
Read More » -
ਲੁਧਿਆਣਾ ਵਿੱਚ ਲਗਾਇਆ ਜਾਵੇਗਾ ਸੀ.ਬੀ.ਜੀ. ਪਲਾਂਟ: ਅਮਨ ਅਰੋੜਾ
ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੁਧਿਆਣਾ ਦੇ ਹੈਬੋਵਾਲ ਡੇਅਰੀ ਕੰਪਲੈਕਸ ਵਿਖੇ ਇੱਕ ਹੋਰ…
Read More » -
ਸੱਤ ਸਰਕਾਰੀ ਕਾਲਜਾਂ ਨੂੰ ਖੇਡ ਢਾਂਚੇ ਦੀ ਉਸਾਰੀ ਲਈ 137 ਲੱਖ ਰੁਪਏ ਮਨਜ਼ੂਰ: ਮੀਤ ਹੇਅਰ
ਚੰਡੀਗੜ੍ਹ : ਸੂਬੇ ਦੇ ਸਰਕਾਰੀ ਕਾਲਜਾਂ ਵਿੱਚ ਬਿਹਤਰ ਖੇਡ ਸਹੂਲਤਾਂ ਦੇਣ ਅਤੇ ਖਿਡਾਰੀਆਂ ਲਈ ਲੋੜੀਂਦੇ ਖੇਡ ਢਾਂਚੇ ਦੀ ਉਸਾਰੀ ਲਈ…
Read More » -
ਪ੍ਰਤਾਪ ਸਿੰਘ ਬਾਜਵਾ ਵੱਲੋਂ ‘ਆਪ’ ਵਿਧਾਇਕਾਂ ਦੁਆਰਾ ਅਧਿਕਾਰੀਆਂ ਨੂੰ ਬੇਇਜ਼ੱਤ ਕਰਨ ਵਾਲੇ ਵਤੀਰੇ ਦੀ ਨਿੰਦਾ
ਚੰਡੀਗੜ੍ਹ (ਬਿੰਦੂ ਸਿੰਘ) : ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ (ਐਲਓਪੀ) ਪ੍ਰਤਾਪ ਸਿੰਘ ਬਾਜਵਾ ਨੇ ਭਗਵੰਤ ਮਾਨ…
Read More »