Press Release
-
ਖੁਰਾਕ ਤੇ ਸਿਵਲ ਸਪਲਾਈ ਮੰਤਰੀ ਦੇ ਨਿਰਦੇਸ਼ਾਂ ‘ਤੇ ਵਿਭਾਗ ਵੱਲੋਂ ਡਿੱਪੂ ਹੋਲਡਰਾਂ ਨੂੰ ਪ੍ਰਧਾਨ ਮੰਤਰੀ ਅੰਨ ਕਲਿਆਣ ਯੋਜਨਾ ਤਹਿਤ ਵੰਡੀ ਕਣਕ ਦੇ ਕਮਿਸ਼ਨ ਵਜੋਂ 42 ਕਰੋੜ ਰੁਪਏ ਜਾਰੀ
• ਡਿੱਪੂ ਹੋਲਡਰਾਂ ਨੂੰ ਆਮਦਨ ਵਧਾਉਣ ਲਈ ਮਾਰਕਫੈੱਡ ਦੇ ਕੁਝ ਉਤਪਾਦ ਵੇਚਣ ਦੀ ਇਜਾਜ਼ਤ ਦੇਣ ‘ਤੇ ਵਿਚਾਰ : ਲਾਲ ਚੰਦ…
Read More » -
ਧਰਮ ਪ੍ਰਚਾਰ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੰਗਰੀਆ, (ਰਾਜਸਥਾਨ) ਲਈ ਦੋ ਲੱਖ ਰੁਪਏ ਦੀ ਸਹਾਇਤਾ ਦਾ ਚੈੱਕ ਭੇਟ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੰਗਰੀਆ, ਜਿਲ੍ਹਾ ਹਨੂੰਮਾਨਗੜ੍ਹ (ਰਾਜਿਸਥਾਨ)…
Read More » -
ਪ੍ਰਿੰਸੀਪਲ ਬਾਬੂ ਸਿੰਘ ਗੁਰਮ ਨੂੰ ਸਦਮਾ, ਪਤਨੀ ਦਾ ਦੇਹਾਂਤ
ਪਟਿਆਲਾ : ਮਿਤੀ 12 ਮਈ 2022- ਪ੍ਰਿੰਸੀਪਲ ਬਾਬੂ ਸਿੰਘ ਗੁਰਮ, ਪ੍ਰਧਾਨ ਗੁਰਦੁਆਰਾ ਸਿੰਘ ਸਭਾ ਮਾਲ ਰੋਡ ਪਟਿਆਲਾ ਨੂੰ ਅੱਜ ਉਦੋਂ…
Read More » -
ਮੈਡੀਕਲ ਕਾਮਿਆਂ ਨੂੰ ਮਿਲ ਸਕਦਾ ਹੈ ਵਿਦੇਸ਼ਾਂ ਵਿੱਚ ਕੰਮ ਦਾ ਮੌਕਾ: ਧਵਨ
ਮੋਹਾਲੀ: ਭਾਰਤੀ ਡਾਕਟਰਾਂ ਸਮੇਤ ਹੋਰ ਮੈਡੀਕਲ ਕਿੱਤੇ ਨਾਲ ਜੁੜੇ ਲੋਕਾਂ ਲਈ ਵਿਦੇਸ਼ਾਂ ਵਿੱਚ ਕੰਮ ਕਾਜ਼ ਕਰਨ ਦਾ ਸੁਨਹਿਰੀ ਮੌਕਾ ਹੈ।…
Read More » -
ਪੇਂਡੂ ਵਿਕਾਸ ਵਿਭਾਗ ਨੇ ਪਿਛਲੇ 12 ਦਿਨਾਂ ਵਿਚ 1008 ਏਕੜ ਪੰਚਾਇਤੀ ਜ਼ਮੀਨ ਤੋਂ ਨਜਾਇਜ਼ ਕਬਜ਼ੇ ਛੁਡਵਾਏ: ਕੁਲਦੀਪ ਧਾਲੀਵਾਲ
ਸਵੈ ਇੱਛਾ ਨਾਲ 417 ਏਕੜ ਪੰਚਾਇਤੀ ਜ਼ਮੀਨ ਤੋਂ ਨਜਾਇਜ਼ ਕਬਜ਼ਾ ਛੱਡਣ ਵਾਲੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡ ਛਲੇੜੀ ਕਲਾਂ ਨੂੰ…
Read More » -
ਪੰਜਾਬ ‘ਚ ਪਹਿਲੀ ਵਾਰ “ਜਨਤਾ ਦਾ ਬਜਟ ਜਨਤਾ ਲਈ” ਪੇਸ਼ ਕਰਾਂਗੇ: ਹਰਪਾਲ ਸਿੰਘ ਚੀਮਾ
ਉਦਯੋਗਪਤੀਆਂ ਵੱਲੋਂ 500 ਤੋਂ ਵੱਧ ਮੈਮੋਰੰਡਮ ਦਿੱਤੇ ਗਏ ਤਕਰੀਬਨ ਦੋ ਤਿਹਾਈ ਸੁਝਾਅ ਨੌਜਵਾਨਾਂ ਤੋਂ ਅਤੇ ਪੰਜ ਵਿੱਚੋਂ ਇੱਕ ਸੁਝਾਅ ਮਹਿਲਾਵਾਂ…
Read More » -
ਰਾਜ ਸਭਾ ਚੋਣਾਂ: ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਤੋਂ ਰਾਜ ਸਭਾ ਦੀਆਂ ਚੋਣਾਂ ਲਈ ਕਾਰਜਕ੍ਰਮ ਦਾ ਐਲਾਨ
ਚੰਡੀਗੜ੍ਹ: ਪੰਜਾਬ ਰਾਜ ਤੋਂ ਚੁਣੇ ਗਏ ਰਾਜ ਸਭਾ ਦੇ ਦੋ ਮੈਂਬਰਾਂ ਦੀ ਮਿਆਦ ਜੁਲਾਈ 2022 ਵਿੱਚ ਸਮਾਪਤ ਹੋਣ ਦੇ ਮੱਦੇਨਜ਼ਰ…
Read More » -
ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਵੱਲੋਂ ਗਾਵਾਂ ਦੀ ਸੇਵਾ-ਸੰਭਾਲ ਲਈ ਰਾਜਪਾਲ ਨਾਲ ਮੁਲਾਕਾਤ
ਚੰਡੀਗੜ੍ਹ: ਗਾਵਾਂ ਦੀ ਸੇਵਾ-ਸੰਭਾਲ ਅਤੇ ਉਨ੍ਹਾਂ ਦੀ ਭਲਾਈ ਲਈ ਕੰਮ ਕਰਨ ਵਾਸਤੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ…
Read More » -
ਪ੍ਰਦੀਪ ਛਾਬੜਾ ਚੰਡੀਗੜ੍ਹ ’ਚ ਹੋਣਗੇ ‘ਆਪ’ ਦੇ ਸਹਿ- ਪ੍ਰਭਾਰੀ ਅਤੇ ਕੁਲਵੰਤ ਸਿੰਘ ਵਧੀਕ ਸਹਿ- ਪ੍ਰਭਾਰੀ
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੀ ਚੰਡੀਗੜ੍ਹ ਇਕਾਈ ਵਿੱਚ ਸਹਿ- ਪ੍ਰਭਾਰੀ ਅਹੁਦੇ ਬਾਰੇ ਬਣੇ ਭੁਲੇਖੇ ਨੂੰ ਪਾਰਟੀ ਨੇ ਦੂਰ ਕਰ…
Read More » -
‘ਸੂਬੇ ਭਰ ‘ਚ 232 ਤੋਂ ਛੁੱਟ ਬਾਕੀ ਮੰਡੀਆਂ 13 ਮਈ ਨੂੰ ਸ਼ਾਮ 5 ਵਜੇ ਤੋਂ ਹੋਣਗੀਆਂ ਬੰਦ’
ਚੰਡੀਗੜ੍ਹ : ਕਣਕ ਦੀ ਖਰੀਦ ਪ੍ਰਕਿਰਿਆ ਦੇ ਮੁਕੰਮਲ ਹੋਣ ਤੋਂ ਬਾਅਦ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਨੇ 13…
Read More »