Press Release
-
18 ਘੰਟੇ ਪੁਲੀਸ ਹਿਰਾਸਤ ‘ਚ ਰਹਿਣ ਪਿੱਛੋਂ ਪੀੜਤਾਂ ਦੇ ਪਰਿਵਾਰਾਂ ਨੂੰ ਮਿਲਿਆ ‘ਆਪ’ ਪੰਜਾਬ ਦਾ ਵਫ਼ਦ
ਲਖੀਮਪੁਰ ਦੇ ਧੌਰਹਿਰਾ ਪਿੰਡ ‘ਚ ‘ਸ਼ਹੀਦ’ ਕਿਸਾਨ ਨਛੱਤਰ ਸਿੰਘ ਦੇ ਪਰਿਵਾਰ ਦੇ ਦੁੱਖ ‘ਚ ਹੋਏ ਸ਼ਰੀਕ ਕੇਜਰੀਵਾਲ ਨੇ ਫ਼ੋਨ ‘ਤੇ…
Read More » -
ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕਾਬੁਲ ਗੁਰਦੁਆਰੇ ਵਿੱਚ ਹੋਈ ਭੰਨ-ਤੋੜ ਦੀ ਕੜੀ ਨਿੰਦਿਆ
ਉਪ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਸੰਯੁਕਤ ਰਾਸ਼ਟਰ ਕੋਲ ਮਾਮਲਾ ਉਠਾਉਣ ਦੀ ਕੀਤੀ ਅਪੀਲ ਚੰਡੀਗੜ੍ਹ:ਪੰਜਾਬ ਦੇ ਉਪ ਮੁੱਖ ਮੰਤਰੀ…
Read More » -
ਮੁੱਖ ਚੋਣ ਅਫਸਰ ਪੰਜਾਬ ਨੇ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਦੀ ਮੁਹਿੰਮ ਕੀਤੀ ਸ਼ੁਰੂ
ਚੰਡੀਗੜ੍ਹ:ਪੰਜਾਬ ਰਾਜ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾ 2022 ਦੇ ਲਈ ਚੋਣ ਕਮਿਸ਼ਨਰ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮੁੱਖ ਚੋਣ…
Read More » -
ਲਖੀਮਪੁਰ ਨਰਸੰਹਾਰ ਵਿਰੁੱਧ ‘ਆਪ’ ਨੇ ਚੰਡੀਗੜ੍ਹ ‘ਚ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
ਜਰਨੈਲ ਸਿੰਘ, ਅਮਨ ਅਰੋੜਾ ਅਤੇ ਅਨਮੋਲ ਗਗਨ ਮਾਨ ਦੇ ਰਾਜਪਾਲ ਪੰਜਾਬ ਦੇ ਨਿਵਾਸ ਮੂਹਰੇ ਲਾਇਆ ਧਰਨਾ ਐਮ.ਐਲ.ਏ. ਹੋਸਟਲ ਕੰਪਲੈਕਸ ‘ਚ…
Read More » -
ਉਪ ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ, ਡੀਜੀਪੀ ਨੇ ਪੁਲਿਸ ਕਰਮਚਾਰੀਆਂ ਨੂੰ ਉਨ੍ਹਾਂ ਦੇ ਜੱਦੀ ਜ਼ਿਲ੍ਹੇ/ਯੂਨਿਟਾਂ ਵਿੱਚ ਵਾਪਸ ਰਿਪੋਰਟ ਕਰਨ ਦੇ ਦਿੱਤੇ ਆਦੇਸ਼
ਚੰਡੀਗੜ੍ਹ:ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੇ ਨਿਰਦੇਸ਼ਾਂ ‘ਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਇਕਬਾਲ ਪ੍ਰੀਤ ਸਿੰਘ ਸਹੋਤਾ ਨੇ…
Read More » -
ਕਪਾਹ ਦੀ ਫਸਲ ’ਤੇ ਗੁਲਾਬੀ ਸੁੰਡੀ ਦੇ ਹਮਲੇ ਨੂੰ ਰੋਕਣ ਲਈ ‘ਮੇਟਿੰਗ ਡਿਸਰਪਸ਼ਨ ਤਕਨਾਲੋਜੀ’ ਦੀ ਕੀਤੀ ਜਾਵੇਗੀ ਵਰਤੋਂ : ਰਣਦੀਪ ਨਾਭਾ
ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਤਕਨੀਕ ਸਬੰਧੀ ਰਿਪੋਰਟ ਜਲਦ ਤਿਆਰ ਕਰਨ ਲਈ ਕਿਹਾ ਅਗਲੇ ਸੀਜ਼ਨ ਮਾਲਵਾ ਖੇਤਰ ਦੀ ਕਪਾਹ…
Read More » -
ਸੂਬਾ ਸਰਕਾਰ ਪੰਜਾਬ ਵਿੱਚ ਪੈਦਾ ਨਾ ਹੋਣ ਵਾਲੀਆਂ ਬਾਸਮਤੀ ਝੋਨੇ ਦੀਆਂ ਕਿਸਮਾਂ ਦੀ ਦੂਜਿਆਂ ਸੂਬਿਆਂ ਤੋਂ ਆਮਦ ਸਬੰਧੀ ਮਨਜ਼ੂਰੀ ਦੇਣ ਬਾਰੇ ਸਮੀਖਿਆ ਕਰੇਗੀ
ਅੰਮ੍ਰਿਤਸਰ ਵਿੱਚ ਰਾਈਸ-ਪੈਸਟੀਸਾਈਡ ਟੈਸਟਿੰਗ ਲੈਬ ਸਥਾਪਤ ਕਰਨ ਲਈ ਜ਼ਮੀਨ ਕੀਤੀ ਜਾਵੇਗੀ ਅਲਾਟ ਚੰਡੀਗੜ੍ਹ:ਉਪ ਮੁੱਖ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ…
Read More » -
ਰਾਜਾ ਵੜਿੰਗ ਵੱਲੋਂ ਟਾਟਾ ਮੋਟਰਜ਼ ਨੂੰ 10 ਨਵੰਬਰ ਤੱਕ ਹਰ ਹੀਲੇ 842 ਬੱਸ ਚਾਸੀਆਂ ਮੁਹੱਈਆ ਕਰਾਉਣ ਦੀ ਹਦਾਇਤ
ਕੰਪਨੀ ਦੇ ਨੁਮਾਇੰਦਿਆਂ ਨੇ ਮੰਤਰੀ ਨੂੰ ਸੌਂਪਿਆ ਸਹਿਮਤੀ ਪੱਤਰ ਚੰਡੀਗੜ੍ਹ:ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ…
Read More » -
ਛੋਟੇ ਬੱਸ ਆਪ੍ਰੇਟਰਾਂ ਦੀ ਮੰਗ ‘ਤੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਵੱਲੋਂ ਪਾਰਦਰਸ਼ੀ ਸਮਾਂ ਸਾਰਣੀ ਲਾਗੂ ਕਰਨ ਦਾ ਭਰੋਸਾ
ਛੋਟੇ ਪ੍ਰਾਈਵੇਟ ਬੱਸ ਆਪ੍ਰੇਟਰਾਂ, ਟੂਰਿਸਟ, ਮਿੰਨੀ ਤੇ ਸਕੂਲ ਬੱਸ ਆਪ੍ਰੇਟਰਾਂ ਅਤੇ ਟੈਕਸੀ ਯੂਨੀਅਨਾਂ ਨੂੰ ਕੋਵਿਡ ਦੌਰਾਨ ਟੈਕਸਾਂ ਤੋਂ ਛੋਟ ਦੇਣ…
Read More » -
ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਵੱਲੋਂ ਨਰਸਿੰਗ ਟ੍ਰੇਨਿੰਗ ਕਾਲਜਾਂ ਦੀਆਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ
ਨਰਸਿੰਗ ਕਾਲਜਾਂ ਨੂੰ ਸਿੱਖਿਆ ਦੇ ਖੇਤਰ ਵਿੱਚ ਨਿਰੋਈ ਭੂਮਿਕਾ ਨਿਭਾਉਣ ਦੀ ਅਪੀਲ ਚੰਡੀਗੜ੍ਹ:ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ.…
Read More »