Press Release
-
ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸ੍ਰੀ ਦਰਬਾਰ ਸਾਹਿਬ ਦੀ ਪਰਕਰਮਾਂ ’ਚ ਸਥਿਤ ਗੁਰਦੁਆਰਾ ਸ਼ਹੀਦ ਬੁੰਗਾ ਦੇ ਨਵੀਨੀਕਰਨ ਦੀ ਸੇਵਾ ਆਰੰਭ
ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਪਰਕਰਮਾਂ ’ਚ ਸਥਿਤ ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਯਾਦਗਾਰ ਗੁਰਦੁਆਰਾ ਸ਼ਹੀਦ ਬੁੰਗਾ…
Read More » -
ਮੁੱਖ ਮੰਤਰੀ ਵੱਲੋਂ ਪਿੜਾਈ ਸੀਜ਼ਨ, 2021-22 ਲਈ ਗੰਨੇ ਦੀਆਂ ਸਾਰੀਆਂ ਕਿਸਮਾਂ ਦਾ ਭਾਅ 15 ਰੁਪਏ ਪ੍ਰਤੀ ਕੁਇੰਟਲ ਵਧਾਉਣ ਦੀ ਪ੍ਰਵਾਨਗੀ
ਸਹਿਕਾਰਤਾ ਮੰਤਰੀ ਦੀ ਅਗਵਾਈ ਵਿਚ ਗੰਨਾ ਵਿਕਾਸ ਬੋਰਡ ਦਾ ਗਠਨ ਚੰਡੀਗੜ੍ਹ:ਸੂਬੇ ਦੇ ਗੰਨਾ ਕਾਸ਼ਤਕਾਰਾਂ ਦੇ ਹਿੱਤਾਂ ਦੀ ਸੁਰੱਖਿਆ ਲਈ ਪੰਜਾਬ…
Read More » -
ਸੂਬਾ ਪੱਧਰੀ ਏਕੀਿਤ ਹੈਲਪਲਾਈਨ ਨੰਬਰ 1100 ਦੀ ਸ਼ੁਰੂਆਤ
ਮੁੱਖ ਮੰਤਰੀ ਵੱਲੋਂ ਕੇਂਦਰੀਿਤ ਸੂਬਾਈ ਦਾਖਲਾ ਪੋਰਟਲ ਸਮੂਹ ਸਰਕਾਰੀ ਕਾਲਜਾਂ ਲਈ 31 ਅਗਸਤ ਤੱਕ ਵਧਾਇਆ ਦੋਵਾਂ ਪਹਿਲਕਦਮਿਆਂ ਨੂੰ ਲੋਕਪੱਖੀ ਕਰਾਰ…
Read More » -
ਸੁਖਬੀਰ ਬਾਦਲ ‘ਤੇ ਪਲਟਵਾਰ ਕਰਦਿਆਂ ‘ਆਪ’ ਨੇ ਦਾਗੇ 14 ਸਵਾਲ
ਸੁਖਬੀਰ ਦੀਆਂ ਗੱਪਾਂ ਨੂੰ ਚੰਗੀ ਤਰਾਂ ਸਮਝਦੇ ਹਨ ਪੰਜਾਬ ਦੇ ਲੋਕ : ਅਮਨ ਅਰੋੜਾ ਕਿਹਾ, ਕਿਸ ਮੂੰਹ ਨਾਲ ਚਾਰਜ਼ਸੀਟ ਦਾ…
Read More » -
ਭਾਜਪਾ ਦੀ ਤਰ੍ਹਾਂ ਦੇਸ਼ ਨੂੰ ਤੋੜਨ ਅਤੇ ਵੰਡਣ ਵਾਲੀ ਰਾਜਨੀਤੀ ਬੰਦ ਕਰੇ ਕਾਂਗਰਸ : ਭਗਵੰਤ ਮਾਨ
ਸ਼ਮੀਰ ਮੁੱਦੇ ‘ਤੇ ‘ਆਪ’ ਨੇ ਮੁੜ ਘੇਰਿਆ ਨਵਜੋਤ ਸਿੱਧੂ ਚੰਡੀਗੜ੍ਹ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਾਂਗਰਸ ‘ਤੇ ਦੇਸ਼ ਨੂੰ ਤੋੜਨ…
Read More » -
ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਤੇ ਲੱਗੀਆ ਵੱਖ-ਵੱਖ ਧਾਰਾਵਾਂ
ਚੰਡੀਗੜ੍ਹ:ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਡੀਜੀਪੀ ਪੰਜਾਬ ਸ੍ਰੀ ਸੁਮੇਧ ਸਿੰਘ ਸੈਣੀ ਨੂੰ ਥਾਣਾ ਵਿਜੀਲਂੈਸ ਬਿਊਰੋ, ਉਡਣ ਦਸਤਾ-1, ਪੰਜਾਬ ਵਿਖੇ ਦਰਜ…
Read More » -
ਅਤਿ-ਆਧੁਨਿਕ ਡਿਜ਼ਾਈਨ ਅਤੇ ਫੈਸ਼ਨ ਖੋਜ ਸੰਸਥਾ ਸਥਾਪਤ ਕਰਨ ਸਬੰਧੀ ਉਦਯੋਗ ਵਿਭਾਗ ਦੇ ਉਪਰਾਲੇ ਦੇ ਹਿੱਸੇ ਵਜੋਂ ਐਨ.ਆਈ.ਆਈ.ਐਫ.ਟੀ. ਜਲੰਧਰ ਵੱਲੋਂ ਐਨ.ਆਈ.ਡੀ. ਅਹਿਮਦਾਬਾਦ ਨਾਲ ਸਮਝੌਤਾ ਸਹੀਬੱਧ
ਚੰਡੀਗੜ੍ਹ:ਡਿਜ਼ਾਇਨ, ਜੀਵਨਸ਼ੈਲੀ ਤੇ ਫੈਸ਼ਨ ਉਦਯੋਗ, ਨਿਰਮਾਣ ਤਕਨੀਕਾਂ ਅਤੇ ਪ੍ਰਬੰਧਨ ਅਭਿਆਸਾਂ ਦੇ ਨਵੀਨਤਮ ਸਿਧਾਂਤਾਂ ਵਿੱਚ ਸਿੱਖਿਆ, ਖੋਜ ਅਤੇ ਵਿਕਾਸ ਦੀ ਦਿਸ਼ਾ…
Read More » -
ਹੈਜ਼ੇ ਤੋਂ ਬਚਣ ਲਈ ਜਾਗਰੂਕਤਾ ਹੀ ਅਹਿਮ ਉਪਾਅ : ਬਲਬੀਰ ਸਿੱਧੂ
ਚੰਡੀਗੜ੍ਹ:ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਬੁੱਧਵਾਰ ਨੂੰ ਦੱਸਿਆ ਕਿ ਜਿੱਥੇ ਵੀ ਹੈਜ਼ਾ ਫੈਲਣ ਸਬੰਧੀ…
Read More » -
ਮੁੱਖ ਚੋਣਕਾਰ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਵਲੋਂ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਸਬੰਧੀ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
ਚੰਡੀਗੜ੍ਹ:ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ: ਐਸ ਕਰੁਨਾ ਰਾਜੂ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ…
Read More » -
ਸਹਿਕਾਰੀ ਖੰਡ ਮਿੱਲਾਂ ਵੱਲੋੋਂ ਗੰਨਾਂ ਕਾਸ਼ਤਕਾਰਾਂ ਨੂੰ ਬਣਦੀ ਕੁੱਲ ਅਦਾਇਗੀ ਦਾ ਭੁਗਤਾਨ ਸਤੰਬਰ ਦੇ ਪਹਿਲੇ ਹਫਤੇ ਤੱਕ ਕਰ ਦਿੱਤਾ ਜਾਵੇਗਾ: ਆਲੀਵਾਲ
ਚੰਡੀਗੜ੍ਹ:ਪੰਜਾਬ ਵਿਚਲੀਆਂ ਸਹਿਕਾਰੀ ਖੰਡ ਮਿੱਲਾਂ ਵੱਲੋੋਂ ਗੰਨਾਂ ਕਾਸ਼ਤਕਾਰਾਂ ਨੂੰ ਬਣਦੀ ਕੁੱਲ ਅਦਾਇਗੀ ਦਾ ਭੁਗਤਾਨ ਸਤੰਬਰ ਦੇ ਪਹਿਲੇ ਹਫਤੇ ਤੱਕ ਕਰ…
Read More »