Press Release
-
ਡਾ. ਬਲਜੀਤ ਕੌਰ ਨੇ ਵੱਖ-ਵੱਖ ਜ਼ਿਲ੍ਹਿਆਂ ਦੇ ਵਧੀਕ ਡਿਪਟੀ ਕਮਿਸ਼ਨਰਾਂ ਅਤੇ ਐਨ.ਜੀ.ਓਜ਼ ਨਾਲ ਵੱਖ-ਵੱਖ ਅਨੁਸੂਚਿਤ ਜਾਤੀ ਯੋਜਨਾਵਾਂ ਸਬੰਧੀ ਕੀਤੀ ਸਮੀਖਿਆ ਮੀਟਿੰਗ
ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ…
Read More » -
ਵੱਖ-ਵੱਖ ਗੁਰਦੁਆਰਾ ਸਾਹਿਬਾਨ ਵੱਲੋਂ ਕੁਦਰਤੀ ਆਫ਼ਤਾਂ ਫੰਡ ਲਈ ਸ਼੍ਰੋਮਣੀ ਕਮੇਟੀ ਨੂੰ 6 ਲੱਖ 50 ਹਜ਼ਾਰ ਰੁਪਏ ਦੇ ਚੈੱਕ ਸੌਂਪੇ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਕੀਤੀਆਂ ਜਾ ਰਹੀਆਂ ਸੇਵਾਵਾਂ ਵਿਚ ਸੰਗਤ ਅਤੇ ਵੱਖ-ਵੱਖ ਸੰਸਥਾਵਾਂ ਵੱਲੋਂ ਸਹਿਯੋਗ ਪਾਉਣ…
Read More » -
ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੱਟ ਸਾਹਿਬਾਨ ਦੇ ਗੁਰੂ ਸਾਹਿਬ ਨਾਲ ਮਿਲਾਪ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ…
Read More » -
ਬਾਸਮਤੀ ਦੀ ਬਰਾਮਦ ’ਤੇ ਲਾਈਆਂ ਪਾਬੰਦੀਆਂ ਤੁਰੰਤ ਵਾਪਸ ਲਈਆਂ ਜਾਣ-ਮੁੱਖ ਮੰਤਰੀ ਨੇ ਕੇਂਦਰ ਸਰਕਾਰ ਪਾਸੋਂ ਕੀਤੀ ਮੰਗ
ਦਿਹਾਤੀ ਵਿਕਾਸ ਫੰਡ ਰੋਕਣ ਲਈ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਿਆ ਕਿਸਾਨ ਮੇਲੇ ਵਿੱਚ ਨੌਜਵਾਨਾਂ ਦਾ ਵੱਡੀ ਗਿਣਤੀ ਵਿੱਚ ਪਹੁੰਚਣਾ ਪੰਜਾਬ…
Read More » -
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਆਜ਼ਾਦੀ ਘੁਲਾਟੀਏ ਭਾਈ ਵੀਰ ਸਿੰਘ ਵੀਰ ਦੀ ਪਤਨੀ ਸੁਰਜੀਤ ਕੌਰ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ: ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਆਜ਼ਾਦੀ ਘੁਲਾਟੀਏ ਭਾਈ ਵੀਰ ਸਿੰਘ ਵੀਰ ਦੀ ਪਤਨੀ…
Read More » -
ਸਨਅਤਕਾਰਾਂ ਵੱਲੋਂ ‘ਸਰਕਾਰ-ਸਨਅਤਕਾਰ ਮਿਲਣੀ’ ਦੇ ਉਪਰਾਲੇ ਦੀ ਸ਼ਲਾਘਾ
ਜਲੰਧਰ: ਪੰਜਾਬ ਸਰਕਾਰ ਵੱਲੋਂ ਕਰਵਾਈ ‘ਸਰਕਾਰ-ਸਨਅਤਕਾਰ ਮਿਲਣੀ’ ਦੌਰਾਨ ਸਥਾਨਕ ਉਦਯੋਗ ਦੇ ਦਿੱਗਜ਼ਾਂ ਨੇ ਅੱਜ ਸੂਬਾ ਭਰ ਵਿੱਚ ਅਜਿਹੀਆਂ ਮਿਲਣੀਆਂ ਕਰਵਾਉਣ…
Read More » -
ਪਹਿਲੀਆਂ ਸਰਕਾਰਾਂ ਸਨਅਤਕਾਰਾਂ ਨੂੰ ਦਬਾਉਂਦੀਆਂ ਸਨ ਪਰ ਅਸੀਂ ਉਦਯੋਗ ਦੀ ਬਿਹਤਰੀ ਲਈ ਦਿਨ-ਰਾਤ ਕੰਮ ਕਰ ਰਹੇ ਹਾਂ: ਕੇਜਰੀਵਾਲ
ਜਲੰਧਰ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਉਦਯੋਗਿਕ ਖੇਤਰ ਵਿੱਚ ਪੰਜਾਬ ਕੋਲ ਚੀਨ ਨੂੰ ਪਛਾੜ ਦੇਣ…
Read More » -
ਮੁੱਖ ਮੰਤਰੀ ਵੱਲੋਂ ਉਦਯੋਗਪਤੀਆਂ ਨੂੰ ਸੂਬੇ ਦੇ ਪੇਂਡੂ ਇਲਾਕਿਆਂ ਵਿੱਚ ਯੂਨਿਟ ਸਥਾਪਤ ਕਰਨ ਦਾ ਸੱਦਾ
ਜਲੰਧਰ: ਸੂਬੇ ਦੇ ਉਦਯੋਗਿਕ ਵਿਕਾਸ ਖਾਸ ਕਰਕੇ ਪੇਂਡੂ ਇਲਾਕਿਆਂ ਦੇ ਵਿਕਾਸ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਸਿਰਜਣ ਲਈ ਵੱਡਾ…
Read More » -
ਪੰਜਾਬ ਸਰਕਾਰ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਕਾਰਜਸ਼ੀਲ: ਡਾ. ਬਲਜੀਤ ਕੌਰ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੱਚਿਆ ਦੇ ਸਰਵਪੱਖੀ ਵਿਕਾਸ ਦੀ ਵਚਨਬੱਧਤਾ ਤਹਿਤ ਕੰਮ ਕਰਦਿਆਂ…
Read More » -
ਵਿਜੀਲੈਂਸ ਬਿਊਰੋ ਵੱਲੋਂ ਪਰਲਜ਼ ਗਰੁੱਪ ਘੁਟਾਲੇ ਵਿੱਚ ਸ਼ਾਮਲ ਨਿਰਮਲ ਸਿੰਘ ਭੰਗੂ ਦੀ ਪਤਨੀ ਗ੍ਰਿਫਤਾਰ
ਚੰਡੀਗੜ੍ਹ: ਵਿਜੀਲੈਂਸ ਬਿਊਰੋ ਪੰਜਾਬ ਨੇ ਵੀਰਵਾਰ ਨੂੰ ਪਰਲਜ਼ ਗੋਲਡਨ ਫੋਰੈਸਟ (ਪੀ.ਜੀ.ਐਫ.) ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਨਿਰਮਲ ਸਿੰਘ ਭੰਗੂ ਦੀ ਪਤਨੀ…
Read More »