Sports
-
ਚੈਂਪੀਅਨਸ ਟਰਾਫੀ ਤੋਂ ਬਾਹਰ ਹੋਣ ਕਾਰਨ ਆਸਟਰੇਲੀਆ ਨੂੰ ਇਕ ਹੋਰ ਝਟਕਾ, ਸਟੀਵ ਸਮਿਥ ਨੇ ਵਨਡੇ ਤੋਂ ਸੰਨਿਆਸ ਲਿਆਚੈਂਪੀਅਨਸ ਟਰਾਫੀ 2025 ਦੇ ਸੈਮੀਫਾਈਨਲ ‘ਚ ਭਾਰਤ ਤੋਂ ਮਿਲੀ ਹਾਰ ਤੋਂ ਬਾਅਦ ਆਸਟ੍ਰੇਲੀਆਈ ਕ੍ਰਿਕਟ ਟੀਮ ਨੂੰ ਇਕ ਹੋਰ ਝਟਕਾ ਲੱਗਾ…
Read More » -
ਜੂਨੀਅਰ ਰਾਸ਼ਟਰੀ ਕੁਸ਼ਤੀ ਚੈਂਪੀਅਨ ਸਾਗਰ ਧਨਖੜ ਦੇ ਕਤਲ ਚ ਦਿੱਲੀ ਹਾਈ ਕੋਰਟ ਨੇ ਪਹਿਲਵਾਨ ਸੁਸ਼ੀਲ ਕੁਮਾਰ ਨੂੰ ਦਿੱਤੀ ਜ਼ਮਾਨਤ
ਦਿੱਲੀ ਹਾਈ ਕੋਰਟ ਨੇ ਪਹਿਲਵਾਨ ਸੁਸ਼ੀਲ ਕੁਮਾਰ ਨੂੰ ਰਾਜਧਾਨੀ ਦੇ ਛਤਰਸਾਲ ਸਟੇਡੀਅਮ ਵਿੱਚ ਸਾਬਕਾ ਜੂਨੀਅਰ ਰਾਸ਼ਟਰੀ ਕੁਸ਼ਤੀ ਚੈਂਪੀਅਨ ਸਾਗਰ ਧਨਖੜ…
Read More » -
ਚੈਂਪੀਅਨਜ਼ ਟਰਾਫੀ ਦੇ ਫਾਈਨਲ ‘ਚ ਟੀਮ ਇੰਡੀਆ, ਆਸਟ੍ਰੇਲੀਆ ਨੂੰ 4 ਵਿਕਟਾਂ ਨਾਲ ਹਰਾਇਆ
ਫਾਈਨਲ ’ਚ ਪੁੱਜਾ ਭਾਰਤ, ਆਸਟ੍ਰੇਲੀਆ ਨੂੰ 4 ਵਿਕਟਾਂ ਨਾਲ ਹਰਾਇਆ ਭਾਰਤ ਨੇ ਆਸਟ੍ਰੇਲੀਆ ਨੂੰ ਚੈਂਪੀਅਨਜ਼ ਟਰਾਫੀ ਤੋਂ ਬਾਹਰ ਕਰ ਦਿੱਤਾ।…
Read More » -
ਚੈਂਪੀਅਨਜ਼ ਟਰਾਫ਼ੀ ਸੈਮੀਫ਼ਾਈਨਲ: ਆਸਟ੍ਰੇਲੀਆ ਨੇ ਭਾਰਤ ਨੂੰ ਦਿੱਤਾ 265 ਦੌੜਾਂ ਦੀ ਟੀਚਾ
ਆਸਟ੍ਰੇਲੀਆ ਨੇ ਚੈਂਪੀਅਨਜ਼ ਟਰਾਫੀ ਦੇ ਪਹਿਲੇ ਸੈਮੀਫਾਈਨਲ ਵਿੱਚ ਭਾਰਤ ਨੂੰ 265 ਦੌੜਾਂ ਦਾ ਟੀਚਾ ਦਿੱਤਾ ਹੈ। ਦੁਬਈ ਇੰਟਰਨੈਸ਼ਨਲ ਸਟੇਡੀਅਮ ਵਿੱਚ…
Read More » -
ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਅੱਜ ਖੇਡਿਆ ਜਾਵੇਗਾ ਚੈਂਪੀਅਨਜ਼ ਟਰਾਫੀ ਦਾ ਪਹਿਲਾ ਸੈਮੀਫਾਈਨਲ
ਚੈਂਪੀਅਨਜ਼ ਟਰਾਫੀ ਦਾ ਪਹਿਲਾ ਸੈਮੀਫਾਈਨਲ ਅੱਜ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਖੇਡਿਆ ਜਾਵੇਗਾ। ਇਹ ਮੈਚ ਦੁਬਈ ਇੰਟਰਨੈਸ਼ਨਲ ਸਟੇਡੀਅਮ ਵਿੱਚ ਦੁਪਹਿਰ 2.30…
Read More » -
ਆਸਟ੍ਰੇਲੀਆ ਖਿਲਾਫ ਸੈਮੀਫਾਈਨਲ ਮੈਚ ਤੋਂ ਠੀਕ ਪਹਿਲਾਂ ਸਾਬਕਾ ਮਹਾਨ ਕ੍ਰਿਕਟਰ ਸ਼ਿਵਾਲਕਰ ਦਾ ਦੇਹਾਂਤ
ਆਸਟ੍ਰੇਲੀਆ ਖਿਲਾਫ ਸੈਮੀਫਾਈਨਲ ਮੈਚ ਤੋਂ ਠੀਕ ਪਹਿਲਾਂ, ਸਾਬਕਾ ਮਹਾਨ ਕ੍ਰਿਕਟਰ ਪਦਮਾਕਰ ਸ਼ਿਵਾਲਕਰ ਦੇ ਦੇਹਾਂਤ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ।…
Read More » -
ਜੇਕਰ ਭਾਰਤ-ਆਸਟ੍ਰੇਲੀਆ ਮੈਚ ਰੱਦ ਹੋ ਜਾਂਦਾ ਹੈ ਤਾਂ ਕੀ ਹੋਵੇਗਾ?
ਚੈਂਪੀਅਨਜ਼ ਟਰਾਫੀ 2025 ਵਿੱਚ ਕ੍ਰਿਕਟ ਪ੍ਰਸ਼ੰਸਕਾਂ ਦਾ ਉਤਸ਼ਾਹ ਹੋਰ ਵਧਣ ਵਾਲਾ ਹੈ। ਨਾਕਆਊਟ ਮੈਚ 4 ਫਰਵਰੀ ਤੋਂ ਸ਼ੁਰੂ ਹੋਣ ਜਾ…
Read More » -
ਚੈਂਪੀਅਨਜ਼ ਟਰਾਫੀ 2025 : ਭਾਰਤ 44 ਦੌੜਾਂ ਨਾਲ ਜਿਤਿਆ
ਇਸ ਮੈਚ ਦੇ ਨਤੀਜੇ ਦੇ ਨਾਲ ਸੈਮੀਫਾਈਨਲ ਲਾਈਨ-ਅੱਪ ਦਾ ਫੈਸਲਾ ਹੋ ਗਿਆ ਹੈ। ਭਾਰਤੀ ਟੀਮ ਪਹਿਲਾ ਸੈਮੀਫਾਈਨਲ ਖੇਡੇਗੀ, ਜੋ 4…
Read More » -
ਪੰਜਾਬ ‘ਖੇਡ ਐਕਟ’ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ
ਪੰਜਾਬ ਖੇਡਾਂ ਨਾਲ ਸਬੰਧਤ ‘ਪੰਜਾਬ ਰਾਜ (ਖੇਡਾਂ ਦਾ ਵਿਕਾਸ ਅਤੇ ਪ੍ਰਮੋਸ਼ਨ) ਐਕਟ’ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ…
Read More » -
ਆਈ.ਸੀ.ਸੀ. ਚੈਂਪੀਅਨ ਟਰਾਫੀ 2025 :- ਅਫਗਾਨਿਸਤਾਨ ਨੇ ਇੰਗਲੈਂਡ ਨੂੰ 8 ਦੌੜਾਂ ਨਾਲ ਹਰਾਇਆ
ਆਈ.ਸੀ.ਸੀ. ਚੈਂਪੀਅਨ ਟਰਾਫੀ 2025 :- ਅਫਗਾਨਿਸਤਾਨ ਨੇ ਇੰਗਲੈਂਡ ਨੂੰ 8 ਦੌੜਾਂ ਨਾਲ ਹਰਾਇਆ ਚੈਂਪੀਅਨਜ਼ ਟਰਾਫੀ ‘ਚ ਅਫ਼ਗਾਨਿਸਤਾਨ ਨੇ ਇੰਗਲੈਂਡ ਨੂੰ…
Read More »