Top News
-
2025 ਦੀ ਚੈਂਪੀਅਨਜ਼ ਟਰਾਫੀ ਤੋਂ ਬਾਹਰ ਹੋਏ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ
ਚੈਂਪੀਅਨਜ਼ ਟਰਾਫੀ 2025 ‘ਚ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਇਸ ਟੂਰਨਾਮੈਂਟ ਵਿੱਚ ਖੇਡ ਸਕਣਗੇ ਜਾਂ ਨਹੀਂ, ਜਸਪ੍ਰਿਤ ਬੁਮਰਾਹ ਆਸਟ੍ਰੇਲੀਆ ਦੌਰੇ ਦੇ…
Read More » -
1984 ਸਿੱਖ ਨਸਲਕੁਸ਼ੀ ਮਾਮਲੇ ‘ਚ ਸੱਜਣ ਕੁਮਾਰ ਦੋਸ਼ੀ ਕਰਾਰ
ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ 1984 ਸਿੱਖ ਨਸਲਕੁਸ਼ੀ ਮਾਮਲੇ ਵਿੱਚ ਸੱਜਣ ਕੁਮਾਰ ਦੋਸ਼ੀ ਕਰਾਰ ਦਿੱਤਾ ਹੈ। ਕਾਂਗਰਸ ਦੇ ਸਾਬਕਾ…
Read More » -
ਬਲਦੇਵ ਸਿੰਘ ਸਿਰਸਾ ਨੂੰ ਆਇਆ ਅਟੈਕ, ਹਸਪਤਾਲ ਦਾਖ਼ਲ
ਖਨੌਰੀ ਬਾਰਡਰ ‘ਤੇ ਬਲਦੇਵ ਸਿੰਘ ਸਿਰਸਾ ਨੂੰ ਹਾਰਟ ਅਟੈਕ ਆਉਣ ਦੀ ਖਬਰ ਸਾਹਮਣੇ ਆ ਰਹੀ ਹੈ। ਉਨ੍ਹਾਂ ਨੂੰ ਪਟਿਆਲਾ ਦੇ…
Read More » -
ਕੈਨੇਡਾ ‘ਚ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਚ ਹੋਈ ਸੁਣਵਾਈ
ਕੈਨੇਡਾ ਵਿੱਚ ਹਰਦੀਪ ਸਿੰਘ ਨਿੱਝਰ ਦੇ 2023 ਦੇ ਕਤਲ ਕੇਸ ਵਿੱਚ ਗ੍ਰਿਫ਼ਤਾਰ ਕੀਤੇ ਗਏ ਚਾਰ ਭਾਰਤੀ ਮੁਲਜ਼ਮਾਂ ਦੀ ਜ਼ਮਾਨਤ ਦੀ…
Read More » -
ਰਾਮ ਮੰਦਰ ਦੇ ਮੁੱਖ ਪੁਜਾਰੀ ਦਾ ਦਿਹਾਂਤ
ਅਯੁੱਧਿਆ ਰਾਮ ਮੰਦਰ ਦੇ ਮੁੱਖ ਪੁਜਾਰੀ ਆਚਾਰੀਆ ਸਤੇਂਦਰ ਦਾਸ ਜੀ ਦਾ ਅੱਜ ਲਖਨਊ ਦੇ ਐਸਜੀਪੀਜੀਆਈ ਹਸਪਤਾਲ ਵਿੱਚ ਦੇਹਾਂਤ ਹੋ ਗਿਆ।…
Read More » -
ਵਿਧਾਇਕ ਅਮਾਨਤੁੱਲਾ ਖਾਨ ਦੀ ਮੁੜ ਗ੍ਰਿਫ਼ਤਾਰੀ ਲਈ ਛਾਪੇਮਾਰੀ ਤੇਜ਼
ਵਿਧਾਇਕ ਅਮਾਨਤੁੱਲਾ ਖਾਨ ‘ਤੇ ਸ਼ਿਕੰਜਾ ਕੱਸਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਅਮਾਨਤੁੱਲਾ ਖਾਨ ਦੀ ਗ੍ਰਿਫ਼ਤਾਰੀ ਤੋਂ ਬਾਅਦ, ਉਨ੍ਹਾਂ ‘ਤੇ…
Read More » -
ਅੱਜ ਹੋਂਣ ਜਾਂ ਰਹੀ SKM ਦੀ ਏਕਤਾ ਪ੍ਰਸਤਾਵ ਮੀਟਿੰਗ, ਖਨੌਰੀ ਮੋਰਚਾ ਦੇ ਆਗੂ ਨਹੀਂ ਲੈਣਗੇ ਹਿੱਸਾ…
MSP ਕਾਨੂੰਨੀ ਗਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਪੰਜਾਬ-ਹਰਿਆਣਾ ਦੇ ਸ਼ੰਭੂ ਤੇ ਖਨੌਰੀ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ…
Read More » -
ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅਕਾਲੀ ਦਲ ਨੂੰ ਦੱਸਿਆ ਭਗੋੜਾ ਦਲ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਖਾਲਸਾ ਨੇ ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ਆਯੋਜਿਤ ਸਿੱਖ ਮੁੱਦਿਆਂ ‘ਤੇ…
Read More » -
ਹੁਣ ਅਮਰੀਕਾ ਨਹੀਂ ਹੋ ਸਕੇਗੀ ਲਿੰਗ ਤਬਦੀਲੀ, ਟਰੰਪ ਦਾ ਫੈਸਲਾ
ਅਮਰੀਕਾ ਦੇ ਰਾਸ਼ਟਰਪਤੀ ਬਣਨ ਤੋਂ ਬਾਅਦ, ਡੋਨਾਲਡ ਟਰੰਪ ਇੱਕ ਤੋਂ ਬਾਅਦ ਇੱਕ ਫੈਸਲੇ ਲੈ ਰਹੇ ਹਨ। ਇਸ ਦੌਰਾਨ, ਡੋਨਾਲਡ ਟਰੰਪ…
Read More » -
ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਕਤਲ ਕੇਸ ਦੇ ਮੁਲਜ਼ਮਾਂ ਦਾ ਪੁਲਸ ਨੂੰ 18 ਫਰਵਰੀ ਤੱਕ ਮਿਲਿਆ ਰਿਮਾਂਡ
ਸਾਬਕਾ ਕੌਂਸਲਰ ਸੁਖਮੀਤ ਡਿਪਟੀ, ਵਪਾਰੀ ਟਿੰਕੂ ਅਤੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਕਤਲ ਕੇਸ ਦੇ ਮੁਲਜ਼ਮ ਗੈਂਗਸਟਰ ਪੁਨੀਤ ਅਤੇ…
Read More »