Top News
-
ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੂੰ ਕੀਤਾ ਜਾਵੇਗਾ ਖੇਡ ਰਤਨ ਐਵਾਰਡ ਨਾਲ ਸਨਮਾਨਿਤ
ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੂੰ ਖੇਡ ਰਤਨ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ। ਭਾਰਤੀ ਹਾਕੀ ਟੀਮ ਨੇ ਉਨ੍ਹਾਂ…
Read More » -
ਕੇਂਦਰ ਸਰਕਾਰ ਨੇ ਜਸਟਿਸ ਹਰਪ੍ਰੀਤ ਸਿੰਘ ਬਰਾੜ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਸਥਾਈ ਜੱਜ ਕੀਤਾ ਨਿਯੁਕਤ
ਕੇਂਦਰ ਨੇ ਬੁੱਧਵਾਰ ਨੂੰ ਜਸਟਿਸ ਹਰਪ੍ਰੀਤ ਸਿੰਘ ਬਰਾੜ ਦੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਥਾਈ ਜੱਜ ਵਜੋਂ ਨਿਯੁਕਤੀ ਦਾ…
Read More » -
ਨਿਸ਼ਾਨੇਬਾਜ਼ ਮਨੂ ਭਾਕਰ ਅਤੇ ਵਿਸ਼ਵ ਸ਼ਤਰੰਜ ਚੈਂਪੀਅਨ ਡੀ ਗੁਕੇਸ਼ ਸਮੇਤ ਚਾਰ ਖਿਡਾਰੀਆਂ ਨੂੰ ਦਿੱਤਾ ਜਾਵੇਗਾ ਖੇਡ ਰਤਨ
ਰਾਸ਼ਟਰੀ ਖੇਡ ਪੁਰਸਕਾਰ ਲਈ ਚੁਣੇ ਗਏ ਖਿਡਾਰੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਨਿਸ਼ਾਨੇਬਾਜ਼ ਮਨੂ ਭਾਕਰ ਅਤੇ ਵਿਸ਼ਵ ਸ਼ਤਰੰਜ ਚੈਂਪੀਅਨ…
Read More » -
ਮਿਡ-ਡੇ-ਮੀਲ ‘ਚ ਹੁਣ ਵਿਦਿਆਰਥੀਆਂ ਨੂੰ ਮਿਲੇਗੀ ਦੇਸੀ ਘਿਓ ਦਾ ਹਲਵਾ ਅਤੇ ਖੀਰ
ਸਿੱਖਿਆ ਵਿਭਾਗ ਨੇ ਨਵੇਂ ਸਾਲ ਲਈ ਮਿਡ-ਡੇ-ਮੀਲ ਦਾ ਮੀਨੂ ਜਾਰੀ ਕਰ ਦਿੱਤਾ ਹੈ। ਇਹ ਮੇਨੂ 8 ਜਨਵਰੀ ਨੂੰ ਸਕੂਲ ਖੁੱਲ੍ਹਦੇ…
Read More » -
ਵਟਸਐਪ ‘ਤੇ ਹੋ ਰਹੇ ਹਨ ਜ਼ਿਆਦਾਤਰ ਸਾਈਬਰ ਅਪਰਾਧ, ਗ੍ਰਹਿ ਮੰਤਰਾਲੇ ਦੀ ਰਿਪੋਰਟ ‘ਚ ਹੈਰਾਨ ਕਰਨ ਵਾਲਾ ਖੁਲਾਸਾ
ਦਿੱਲੀ: ਸੋਸ਼ਲ ਮੀਡੀਆ ਪਲੇਟਫਾਰਮ ਵਟਸਐਪ, ਟੈਲੀਗ੍ਰਾਮ ਅਤੇ ਇੰਸਟਾਗ੍ਰਾਮ ਸਾਈਬਰ ਅਪਰਾਧੀਆਂ ਲਈ ਪਸੰਦੀਦਾ ਮਾਧਿਅਮ ਬਣ ਰਹੇ ਹਨ। ਗ੍ਰਹਿ ਮੰਤਰਾਲੇ ਦੀ 2023-24…
Read More » -
2018 ‘ਚ ਹੋਏ ਚੰਦਨ ਗੁਪਤਾ ਹੱਤਿਆਕਾਂਡ ‘ਚ NIA ਨੇ 28 ਲੋਕਾਂ ਨੂੰ ਪਾਇਆ ਦੋਸ਼ੀ
ਉੱਤਰ ਪ੍ਰਦੇਸ਼ ਦੇ ਕਾਸਗੰਜ ‘ਚ ਸਾਲ 2018 ‘ਚ ਹੋਏ ਚੰਦਨ ਗੁਪਤਾ ਹੱਤਿਆਕਾਂਡ ‘ਚ ਐੱਨ.ਆਈ.ਏ. ਦੀ ਅਦਾਲਤ ਨੇ 28 ਲੋਕਾਂ ਨੂੰ…
Read More » -
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦਿਲਜੀਤ ਦੋਸਾਂਝ ਨੇ ਕੀਤੀ ਵਿਸ਼ੇਸ਼ ਮੁਲਾਕਾਤ
ਦਿਲਜੀਤ ਦੋਸਾਂਝ ਨੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਆਪਣੀ ਗੱਲਬਾਤ ਦੀ ਰੀਲ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀ ਹੈ। ਇਸ ਵੀਡੀਓ…
Read More » -
ਸ਼ੰਭੂ ਬਾਰਡਰ ‘ਤੇ ਖੜ੍ਹੇ ਕਿਸਾਨਾਂ ਨੇ ਮੁੜ ਦਿੱਲੀ ਵੱਲ ਮਾਰਚ ਕਰਨ ਦੀ ਕੀਤੀ ਤਿਆਰੀ
ਸ਼ੰਭੂ ਬਾਰਡਰ ‘ਤੇ ਖੜ੍ਹੇ ਕਿਸਾਨਾਂ ਨੇ ਮੁੜ ਦਿੱਲੀ ਵੱਲ ਮਾਰਚ ਕਰਨ ਦੀ ਤਿਆਰੀ ਕਰ ਲਈ ਹੈ। ਕਿਸਾਨ ਆਗੂ ਸਰਵਣ ਸਿੰਘ…
Read More » -
ਡੱਲੇਵਾਲ ਦੇ ਮਰਨ ਵਰਤ ਨੂੰ ਲੈ ਸੁਪਰੀਮ ਕੋਰਟ ਦੀਆਂ ਸਖ਼ਤ ਟਿੱਪਣੀਆਂ
ਜਗਜੀਤ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਡੱਲੇਵਾਲ…
Read More » -
ਅਮਰੀਕਾ ਵਿੱਚ ਇੱਕ ਵਾਰ ਫਿਰ ਹਮਲਾ, 11 ਲੋਕਾਂ ਦੇ ਵੱਜੀਆਂ ਗੋਲੀਆਂ
ਅਮਰੀਕਾ ਵਿੱਚ ਇੱਕ ਵਾਰ ਫਿਰ ਹਮਲਾ ਹੋਇਆ ਹੈ। ਇਹ ਹਮਲਾ ਨਿਊਯਾਰਕ ਕੁਈਨਜ਼ ਇਲਾਕੇ ‘ਚ ਹੋਇਆ, ਜਿਸ ‘ਚ 11 ਲੋਕਾਂ ਦੇ…
Read More »