Top News
-
ਮਜੀਠਿਆ ਦੀ ਬੈਰਕ ਬਦਲਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ, ਪੰਜਾਬ ਸਰਕਾਰ ਦਾਇਰ ਕਰੇਗੀ ਜਵਾਬ
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਨਿਆਇਕ ਹਿਰਾਸਤ ‘ਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ…
Read More » -
ਛੋਟੇ ਅਧਿਕਾਰੀਆਂ ਨੂੰ ਬਲੀ ਦਾ ਬੱਕਰਾ ਨਾ ਬਣਾਇਆ ਜਾਵੇ’, ਹਾਈਕੋਰਟ ਨੇ DGP ਪੰਜਾਬ ਤੋਂ ਜੇਲ੍ਹਾਂ ਸਬੰਧੀ ਵੀ ਜਾਣਕਾਰੀ ਮੰਗੀ
ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਡੀਜੀਪੀ ਤੋਂ ਜਾਣਕਾਰੀ ਮੰਗੀ ਹੈ ਕਿ ਜਨਵਰੀ 2024 ਤੋਂ ਇਸ ਸਾਲ 15 ਜੁਲਾਈ ਤੱਕ ਪੰਜਾਬ ਦੀਆਂ ਜੇਲ੍ਹਾਂ…
Read More » -
ਇਸ਼ਕ ‘ਚ ਅੰਨ੍ਹੀ ਮਾਂ ਨੇ ਗਲਾ ਘੁੱਟ ਕੇ ਮਾਰ ਦਿੱਤੀ 6 ਸਾਲਾ ਧੀ
ਇਸ਼ਕ ‘ਚ ਅੰਨ੍ਹੀ ਮਾਂ ਨੇ ਆਪਣੇ ਆਸ਼ਕ ਨਾਲ ਮਿਲ ਕੇ ਆਪਣੀ 6 ਸਾਲ ਦੀ ਧੀ ਸੋਨਾ ਦਾ ਘਰ ਵਿੱਚ ਹੀ…
Read More » -
ਫੌਜ ਦਾ ਜਵਾਨ ਨਿਕਲਿਆ ਪਾਕਿਸਤਾਨੀ ਜਾਸੂਸ.. ਬਾਰਾਮੂਲਾ ਤੋਂ ਗ੍ਰਿਫ਼ਤਾਰ
ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਨੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਨੂੰ ਗੁਪਤ ਫੌਜੀ ਜਾਣਕਾਰੀ ਲੀਕ ਕਰਨ ਦੇ ਦੋਸ਼ ਵਿੱਚ ਇੱਕ…
Read More » -
ਸਕੂਲ ‘ਚ ਟਿਫਿਨ ਖੋਲ੍ਹਦੇ ਹੀ ਜ਼ਮੀਨ ‘ਤੇ ਡਿੱਗੀ 9 ਸਾਲਾ ਬੱਚੀ ,ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ
ਰਾਜਸਥਾਨ ਦੇ ਸੀਕਰ ਜ਼ਿਲ੍ਹੇ ਚੌਥੀ ਜਮਾਤ ਵਿੱਚ ਪੜ੍ਹਦੀ 9 ਸਾਲਾ ਬੱਚੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।…
Read More » -
ਜੱਜ ਦੇ ਗੰਨਮੈਨ ਨੇ ਖੁਦ ਨੂੰ ਮਾਰੀ ਗੋਲੀ
ਮੋਹਾਲੀ ਦੇ ਡੇਰਾਬੱਸੀ ‘ਚ ਇੱਕ ਵਿਅਕਤੀ ਦੀ ਕਾਰ ‘ਚੋਂ ਲਾਸ਼ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ। ਇਹ ਘਟਨਾ ਬੁੱਧਵਾਰ ਰਾਤ…
Read More » -
Pocso Act : ਜਲੰਧਰ ਦੇ ਮਸ਼ਹੂਰ ਕਾਨਵੈਂਟ ਸਕੂਲ ਦੇ ਪਿਆਨੋ ਅਧਿਆਪਕ ਨੂੰ 20 ਸਾਲ ਕੈਦ, 12 ਸਾਲਾ ਬੱਚੀ ਦਾ ਕੀਤਾ ਸੀ ਸਰੀਰਕ ਸ਼ੋਸ਼ਣ
ਜਲੰਧਰ ਵਿੱਚ, ਅਦਾਲਤ ਨੇ ਇੱਕ ਸਖ਼ਤ ਫੈਸਲਾ ਸੁਣਾਉਂਦੇ ਹੋਏ ਇੱਕ ਸਕੂਲ ਅਧਿਆਪਕ ਨੂੰ 20 ਸਾਲ ਦੀ ਕੈਦ ਦੀ ਸਜ਼ਾ ਸੁਣਾਈ…
Read More » -
ਹਿਰਾਸਤ ਵਿੱਚ ਨੌਜਵਾਨ ਦੀ ਮੌਤ: ਇੰਸਪੈਕਟਰ ਨਵਪ੍ਰੀਤ ਸਿੰਘ ਸਮੇਤ ਪੰਜ ਪੁਲਿਸ ਕਰਮਚਾਰੀ ਅਦਾਲਤ ਵਿੱਚ ਫੇਰ ਨਹੀਂ ਹੋਏ ਹਾਜ਼ਰ
ਪੰਜਾਬ ਪੁਲਿਸ ਵਿੱਚ ਇੱਕ ਗੰਭੀਰ ਮਾਮਲੇ ਨੂੰ ਲੈ ਕੇ ਹਲਚਲ ਮਚੀ ਹੋਈ ਹੈ। ਲੱਖੀ ਜੰਗਲ ਪਿੰਡ ਦੇ ਨੌਜਵਾਨ ਦੀ ਪੁਲਿਸ ਹਿਰਾਸਤ…
Read More » -
ਅਮਰੀਕਾ ’ਚ ਨਸ਼ਾ ਤਸਕਰੀ ਦੇ ਦੋਸ਼ ‘ਚ ਭਾਰਤੀ-ਕੈਨੇਡੀਅਨ ਗੈਂਗਸਟਰ ਗ੍ਰਿਫ਼ਤਾਰ
ਭਾਰਤੀ-ਕੈਨੇਡੀਅਨ ਗੈਂਗਸਟਰ ਨੂੰ ਅਮਰੀਕਾ ’ਚ ਇਕ ਬਦਨਾਮ ਆਇਰਿਸ਼ ਗਿਰੋਹ ਦੇ ਨਾਲ ਮਿਲ ਕੇ ਅੰਤਰਰਾਸ਼ਟਰੀ ਪੱਧਰ ’ਤੇ ਡਰੱਗ ਤਸਕਰੀ ਦੇ ਦੋਸ਼…
Read More » -
ਜ਼ਮੀਨੀ ਵਿਵਾਦ ਦੇ ਕਾਰਨ ਵਕੀਲ ਨੇ ਭਰਾ, ਭਰਜਾਈ ਅਤੇ ਭਤੀਜੀ ’ਤੇ ਚੜ੍ਹਾ ਦਿੱਤੀ ਕਾਰ
ਮੋਗਾ ਜ਼ਿਲ੍ਹੇ ਦੇ ਪਿੰਡ ਗੱਟੀ ਜੱਟਾਂ ਵਿੱਚ ਕੁਝ ਸਮੇਂ ਤੋਂ ਚੱਲ ਰਹੇ ਜ਼ਮੀਨੀ ਵਿਵਾਦ ਦੇ ਚੱਲਦਿਆਂ ਇਕ ਵਕੀਲ ਨੇ ਆਪਣੀ…
Read More »