Top News
-
ਬਿਕਰਮ ਮਜੀਠੀਆ ਨੂੰ ਕੋਈ ਵਿਸ਼ੇਸ਼ ਖ਼ਤਰਾ ਨਹੀਂ ਹੈ। ਦੂਜੇ ਪਾਸੇ ਪਟੀਸ਼ਨਰ ਦੇ ਵਕੀਲ ਨੇ ਦਿੱਤੀ ਦਲੀਲ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਨੂੰ ਲੈ ਕੇ ਹਾਈ…
Read More » -
ਅਮਰੀਕਾ ‘ਚ ਇੱਕ ਭਾਰਤੀ ਵਿਅਕਤੀ ਨੂੰ ਨਾਬਾਲਗ ਨਾਲ ਕਥਿਤ ਤੌਰ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ ਕੀਤਾ ਗਿਆ ਗ੍ਰਿਫ਼ਤਾਰ
ਅਮਰੀਕਾ ਵਿੱਚ ਇੱਕ ਭਾਰਤੀ ਵਿਅਕਤੀ ਨੂੰ ਨਾਬਾਲਗ ਨਾਲ ਕਥਿਤ ਤੌਰ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।…
Read More » -
ਰਾਜਸਥਾਨ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਜੈਪੁਰ ਬੈਂਚ ਨੂੰ ਖਾਲੀ ਕਰਵਾਇਆ ਗਿਆ; ਧਮਕੀ ਭਰਿਆ ਮਿਲਿਆ ਈਮੇਲ
ਰਾਜਸਥਾਨ ਹਾਈ ਕੋਰਟ ਜੋਧਪੁਰ ਅਤੇ ਜੈਪੁਰ ਬੈਂਚਾਂ ਨੂੰ ਇੱਕ ਵਾਰ ਫਿਰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਹਾਈ ਕੋਰਟ ਪ੍ਰਸ਼ਾਸਨ…
Read More » -
ਭਾਈ ਜਗਤਾਰ ਸਿੰਘ ਹਵਾਰਾ ਦੀ ਪਟੀਸ਼ਨ ’ਤੇ 11 ਮਾਰਚ ਤੱਕ ਸੁਣਵਾਈ ਮੁਲਤਵੀ
ਸੁਪਰੀਮ ਕੋਰਟ ਨੇ ਅੱਜ ਬੇਅੰਤ ਸਿੰਘ ਕਤਲ ਕੇਸ ਵਿਚ ਦੋਸ਼ੀ ਜਗਤਾਰ ਸਿੰਘ ਹਵਾਰਾ ਦੀ ਪਟੀਸ਼ਨ ‘ਤੇ ਸੁਣਵਾਈ 11 ਮਾਰਚ ਤੱਕ…
Read More » -
ਪੰਜਾਬ ‘ਚ ਵੱਡੇ ਅਫ਼ਸਰਾਂ ਦੇ ਹੋਏ ਤਬਾਦਲੇ
ਸਰਕਾਰ ਨੇ 2 ਆਈ. ਏ. ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਜਾਣਕਾਰੀ ਅਨੁਸਾਰ ਗਿਰੀਸ਼ ਦਿਆਲਨ ਨੂੰ ਰਜਿਸਟਰਾਰ ਸਹਿਕਾਰੀ ਸਭਾਵਾਂ ਪੰਜਾਬ,…
Read More » -
ਮੋਹਾਲੀ ਦੇ ਗਿਆਨ ਜੋਤੀ ਸਕੂਲ ਨੂੰ ਇੱਕ ਵਾਰ ਫਿਰ ਬੰਬ ਨਾਲ ਉਡਾਉਣ ਦੀ ਧਮਕੀ
ਪੰਜਾਬ ਦੇ ਮੋਹਾਲੀ ਦੇ ਗਿਆਨ ਜੋਤੀ ਸਕੂਲ ਨੂੰ ਇੱਕ ਵਾਰ ਫਿਰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ…
Read More » -
ਨਿਊਜ਼ਕਲਿਕ ਸਟੂਡੀਓ ਪ੍ਰਾਈਵੇਟ ਲਿਮਟਿਡ ਤੇ 64 ਕਰੋੜ ਰੁਪਏ ਦਾ ਜੁਰਮਾਨਾ
ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਪੀ.ਪੀ.ਕੇ. ਨਿਊਜ਼ਕਲਿਕ ਸਟੂਡੀਓ ਪ੍ਰਾਈਵੇਟ ਲਿਮਟਿਡ ਅਤੇ ਇਸ ਦੇ ਡਾਇਰੈਕਟਰ, ਪ੍ਰਬੀਰ ਪੁਰਕਾਇਸਥ ‘ਤੇ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ…
Read More » -
ਰਾਜਪੁਰਾ ਥਰਮਲ ਪਲਾਂਟ ਗੁਜਰਾਤ ਦੀ ਕੰਪਨੀ ਨੇ ਖਰੀਦਿਆ
ਰਾਜਪੁਰਾ ਥਰਮਲ ਪਲਾਂਟ (ਨਾਭਾ ਪਾਵਰ ਲਿਮਿਟਡ) ਗੁਜਰਾਤ ਦੀ ਕੰਪਨੀ ਨੇ ਖ਼ਰੀਦ ਲਿਆ ਹੈ। ਐੱਲ ਐਂਡ ਟੀ ਪਾਵਰ ਡਿਵੈਲਪਮੈਂਟ ਲਿਮਿਟਡ ਨੇ…
Read More » -
ਮੋਹਾਲੀ ‘ਚ ਹੜਕੰਪ: ਫੋਰਟਿਸ ਹਸਪਤਾਲ ਅਤੇ ਸਕੂਲਾਂ ਨੂੰ ਮਿਲੀ ਬੰਬ ਦੀ ਧਮਕੀ, ਈਮੇਲ ਵਿੱਚ CM ਦਾ ਵੀ ਜ਼ਿਕਰ
ਮੋਹਾਲੀ ਵਿੱਚ Fortis Hospital Mohali ਅਤੇ ਮੋਹਾਲੀ ਦੇ ਨੇੜਲੇ ਕੁਝ ਸਕੂਲਾਂ ਨੂੰ ਬੰਬ ਦੀ ਧਮਕੀ ਮਿਲੀ। ਇਹ ਧਮਕੀ ਈਮੇਲ ਰਾਹੀਂ…
Read More » -
ਸ੍ਰੀ ਦਰਬਾਰ ਸਾਹਿਬ ਬਾਰੇ ਵਾਇਰਲ ਵੀਡੀਓ ਮਾਮਲੇ ‘ਚ ਸਾਈਬਰ ਕ੍ਰਾਈਮ ਸੈੱਲ ਚ FIR ਦਰਜ
ਸੱਚਖੰਡ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਖ਼ਤ…
Read More »