Top News
-
ਵਾਂਗਚੁਕ ਦੀ ਭੁੱਖ ਹੜਤਾਲ ਦਾ 19ਵਾਂ ਦਿਨ, ਜ਼ਬਰਦਸਤੀ ਖਾਣਾ ਖੁਆਉਣ ‘ਤੇ ਹਾਈਕੋਰਟ ‘ਚ ਅੱਜ ਸੁਣਵਾਈ
ਅੱਜ ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਦੀ ਭੁੱਖ ਹੜਤਾਲ ਦਾ 19ਵਾਂ ਦਿਨ ਹੈ। ਦਿੱਲੀ ਹਾਈ ਕੋਰਟ ਉਨ੍ਹਾਂ ਦੀ ਵਿਗੜਦੀ ਸਿਹਤ ਸੰਬੰਧੀ…
Read More » -
ਰਾਜਸਥਾਨ ‘ਚ ਪੰਜ ਜੱਚਾ ਔਰਤਾਂ ਨੇ ਮੰਗੀ ਇੱਛਾ ਮੌਤ
ਰਾਜਸਥਾਨ ਦੇ ਪੰਜ ਜ਼ਿਲ੍ਹਿਆਂ ਦੇ ਸਰਕਾਰੀ ਹਸਪਤਾਲਾਂ ਵਿੱਚ ਪਿਛਲੇ ਦੋ ਮਹੀਨਿਆਂ ਦੌਰਾਨ ਸੀਜ਼ੇਰੀਅਨ ਡਿਲਿਵਰੀ ਤੋਂ ਬਾਅਦ 20 ਜੱਚਾ ਔਰਤਾਂ ਦੀ…
Read More » -
ਇਥੋਪੀਆ ‘ਚ ਅਗਵਾ ਕੀਤੇ ਗਏ ਪੰਜਾਬ ਤੇ ਹਰਿਆਣਾ ਦੇ 4 ਨੌਜਵਾਨ, MP ਸਤਨਾਮ ਸੰਧੂ ਨੇ ਵਿਦੇਸ਼ ਮੰਤਰਾਲੇ ਨੂੰ ਲਿਖੀ ਚਿੱਠੀ
MP ਸਤਨਾਮ ਸਿੰਘ ਸੰਧੂ ਨੇ ਪੰਜਾਬ ਤੇ ਹਰਿਆਣਾ ਵਿਚ ਅਗਵਾ ਕੀਤੇ ਗਏ 4 ਨੌਜਵਾਨਾਂ ਦੀ ਵਤਨ ਵਾਪਸੀ ਲਈ ਵਿਦੇਸ਼ ਮੰਤਰਾਲੇ…
Read More » -
“…ਤਾਂ ਸ਼ੇਖ ਹਸੀਨਾ ਨੂੰ ਫਾਂਸੀ ਦੇ ਦਿੱਤੀ ਜਾਵੇਗੀ,” ਭਾਰਤ ਨੇ ਕਿਹਾ, “ਸਾਡਾ ਸਟੈਂਡ ਸਪੱਸ਼ਟ ਹੈ”
ਭਾਰਤ ਨੇ ਮੰਗਲਵਾਰ ਨੂੰ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਢਾਕਾ ਵਾਪਸ ਜਾਣ ਦੀ ਯੋਜਨਾ ‘ਤੇ ਸਾਵਧਾਨੀ ਨਾਲ…
Read More » -
ਸੋਨਮ ਵਾਂਗਚੁਕ ਦੀ ਭੁੱਖ ਹੜਤਾਲ ਤੋੜਨ ਦੀ ਮੰਗ, ਹਾਈਕੋਰਟ ਨੇ ਕੇਂਦਰ ਅਤੇ ਦਿੱਲੀ ਸਰਕਾਰ ਤੋਂ ਮੰਗਿਆ ਜਵਾਬ
ਦਿੱਲੀ ਹਾਈ ਕੋਰਟ ਨੇ ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਵੱਲੋਂ ਭੁੱਖ ਹੜਤਾਲ ਖਤਮ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਕੇਂਦਰ…
Read More » -
ਪੰਜਾਬ ਯੂਨੀਵਰਸਿਟੀ ਨੇ ਪ੍ਰੀਖਿਆ ਅਤੇ ਹੋਰ ਫੀਸਾਂ ‘ਚ ਕੀਤਾ ਵਾਧਾ, ਨਵੇਂ ਸੈਸ਼ਨ ਤੋਂ ਵਿਦਿਆਰਥੀਆਂ ‘ਤੇ ਵਧੇਗਾ ਵਿੱਤੀ ਬੋਝ
ਨਵੇਂ ਅਕਾਦਮਿਕ ਸਾਲ 2026-27 ਤੋਂ ਸ਼ੁਰੂ ਹੋ ਕੇ, ਪੰਜਾਬ ਯੂਨੀਵਰਸਿਟੀ ਵਿੱਚ ਪੜ੍ਹਾਈ ਹੋਰ ਮਹਿੰਗੀ ਹੋਣ ਵਾਲੀ ਹੈ। ਯੂਨੀਵਰਸਿਟੀ ਨੇ ਲਗਭਗ…
Read More » -
ਗੁਰੂ ਘਰ ‘ਚ ਬੇਅਦਬੀ ਦੀ ਵੱਡੀ ਘਟਨਾ, ਪਹੁੰਚ ਗਏ ਨਿਹੰਗ ਸਿੰਘ, ਮਾਹੌਲ ਤਣਾਅਪੂਰਨ !
ਮਾਨਸਾ: ਜ਼ਿਲ੍ਹੇ ਦੇ ਪਿੰਡ ਬੀਰੇਵਾਲਾ ਜੱਟਾਂ ਵਿਖੇ ਉਸ ਸਮੇਂ ਗੁਰੂ ਨਾਨਕ ਨਾਮ ਲੇਵਾ ਸੰਗਤ ਵਿੱਚ ਭਾਰੀ ਰੋਸ ਦੇਖਣ ਨੂੰ ਮਿਲਿਆ…
Read More » -
ਕਾਨੂੰਨ ਦੇ 4 ਵਿਦਿਆਰਥੀਆਂ ਨੂੰ ਭੇਜਿਆ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ
ਕਾਨੂੰਨ ਦੇ ਵਿਦਿਆਰਥੀ ਪ੍ਰਬਲ ਪ੍ਰਤਾਪ ਸਿੰਘ ਅਤੇ ਚੰਦਰ ਭਾਨ ਨੂੰ ਉਨ੍ਹਾਂ ਦੇ ਪੁਲਿਸ ਰਿਮਾਂਡ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ…
Read More » -
ਭਗਵਾਨਪੁਰੀਆ ਗੈਂਗ ਖ਼ਿਲਾਫ਼ ਅਮਰੀਕਾ ‘ਚ ਵੱਡਾ ਐਕਸ਼ਨ, FBI ਦੀ ਮੋਸਟ ਵਾਂਟੇਡ ਲਿਸਟ ‘ਚ ਗੈਂਗਸਟਰ ਨਿਤਿਸ਼ ਕੌਸ਼ਲ
ਅਮਰੀਕਾ ਵਿੱਚ ਸਰਗਰਮ ਅੰਤਰਰਾਸ਼ਟਰੀ ਅਪਰਾਧਿਕ ਗਿਰੋਹਾਂ ਦੇ ਖ਼ਿਲਾਫ਼ ਬਹੁਤ ਹੀ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਅਮਰੀਕੀ ਫੈਡਰਲ ਬਿਊਰੋ…
Read More » -
ਅਹਿਮਦਾਬਾਦ ਜਹਾਜ਼ ਹਾਦਸਾ: ਸਬੂਤ ਜਨਤਕ ਨਹੀਂ ਕੀਤੇ ਜਾ ਸਕਦੇ… AAIB ਦਾ ਸੁਪਰੀਮ ਕੋਰਟ ਵਿੱਚ ਹਲਫ਼ਨਾਮਾ
ਏਅਰਕ੍ਰਾਫਟ ਐਕਸੀਡੈਂਟ ਇਨਵੈਸਟੀਗੇਸ਼ਨ ਬਿਊਰੋ (AAIB) ਨੇ ਸੁਪਰੀਮ ਕੋਰਟ ਵਿੱਚ ਹਲਫ਼ਨਾਮਾ ਦਾਇਰ ਕੀਤਾ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਪਿਛਲੇ…
Read More »