Top News
-
ਖੰਨਾ ਪੁਲਿਸ ਦਾ ਸਪੱਸ਼ਟੀਕਰਨ; SHO ਦੀ ਸਸਪੈਂਸ਼ਨ ਸਬੰਧੀ ਖ਼ਬਰ ਸਚਾਈ ਤੋਂ ਕੋਹਾਂ ਦੂਰ
ਪੁਲਿਸ ਜ਼ਿਲ੍ਹਾ ਖੰਨਾ ਵੱਲੋਂ ਸਪਸ਼ਟ ਕੀਤਾ ਗਿਆ ਹੈ ਕਿ ਪੁਲਿਸ ਜਿਲ੍ਹਾ ਖੰਨਾ ਵਿੱਚ ਜਿਲ੍ਹਾ ਪ੍ਰੀਸ਼ਦ ਦੇ 07 ਜੋਨ, ਬਲਾਕ ਸੰਮਿਤੀ…
Read More » -
ਕੋਰਟ ‘ਚ ਪੇਸ਼ ਕੀਤੀ ਗਈ ਮੂਸੇਵਾਲਾ ਦੀ ਥਾਰ…
ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਮਾਨਸਾ ਅਦਾਲਤ ਵਿੱਚ ਸੁਣਵਾਈ ਹੋਈ । ਸਿੱਧੂ ਮੂਸੇਵਾਲਾ ਦੀ ਥਾਰ ਗੱਡੀ ਅਦਾਲਤ ਵਿੱਚ ਲਿਆਂਦੀ ਗਈ…
Read More » -
ਪੰਜਾਬ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਦਾ ਐਲਾਨ, ਜਨਵਰੀ ‘ਚ ਲਿਆਂਦਾ ਜਾਵੇਗਾ ਇਹ ਬਿੱਲ
ਪੰਜਾਬ ਸਰਕਾਰ ਨੇ ਮਨਰੇਗਾ ਸਕੀਮ ਦਾ ਨਾਮ ਬਦਲਣ ਦਾ ਵਿਰੋਧ ਕੀਤਾ। ਇਸ ਵਿਰੁੱਧ ਆਵਾਜ਼ ਚੁੱਕਣ ਲਈ ਪੰਜਾਬ ਸਰਕਾਰ ਜਨਵਰੀ ਵਿੱਚ…
Read More » -
Bhagwant Mann ਦਾ ਵੱਡਾ ਕਦਮ, ‘ਰੋਜ਼ਗਾਰ ਕ੍ਰਾਂਤੀ ਯੋਜਨਾ’ ਅਧੀਨ ਬੇਰੋਜ਼ਗਾਰ ਨੌਜਵਾਨਾਂ ਨੂੰ 505 ਮਿੰਨੀ ਬੱਸ ਪਰਮਿਟ ਸੌਂਪੇ
ਟਰਾਂਸਪੋਰਟ ਖੇਤਰ ਵਿੱਚ ਵੱਡੀਆਂ ਕੰਪਨੀਆਂ ਦਾ ਏਕਾਧਿਕਾਰ ਖ਼ਤਮ ਕਰਨ ਦੇ ਉਦੇਸ਼ ਨਾਲ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ…
Read More » -
ਟਰਾਂਸਪੋਰਟ ਮੰਤਰੀ ਭੁੱਲਰ ਵੱਲੋਂ ‘ਹਿਟ ਐਂਡ ਰਨ ਮੁਆਵਜ਼ਾ’ ਮਾਮਲਿਆਂ ਦੇ ਸਮਾਂ-ਬੱਧ ਨਿਪਟਾਰੇ ‘ਤੇ ਜ਼ੋਰ
ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਸਾਰੇ ਜ਼ਿਲ੍ਹਿਆਂ ਨੂੰ ਹਦਾਇਤ ਦਿੱਤੀ ਹੈ ਕਿ ਅਣ-ਪਛਾਤੇ ਵਾਹਨਾਂ ਨਾਲ ਸਬੰਧਿਤ…
Read More » -
ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਸਮਰੱਥ ਬਣਾਉਣ ਲਈ 40 ਸਕੂਲਾਂ ਵਿੱਚ “ਹੁਨਰ ਸਿੱਖਿਆ ਸਕੂਲ” ਪ੍ਰੋਗਰਾਮ ਲਾਗੂ: ਬੈਂਸ
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ‘ਆਪ’ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਵੱਲੋਂ ‘ਹੁਨਰ ਸਿੱਖਿਆ ਸਕੂਲ’ ਹੈਂਡਬੁੱਕ ਲਾਂਚ…
Read More » -
ਅੰਡਰ-19 ਏਸ਼ੀਆ ਕੱਪ: ਭਾਰਤ ਸ਼੍ਰੀਲੰਕਾ ਨੂੰ ਹਰਾ ਕੇ ਫਾਈਨਲ ਵਿਚ ਪਹੁੰਚਿਆ
ਭਾਰਤ ਅੰਡਰ-19 ਨੇ ਏਸ਼ੀਆ ਅੰਡਰ-19 ਕੱਪ ਦੇ ਪਹਿਲੇ ਸੈਮੀਫਾਈਨਲ ਵਿਚ ਸ਼੍ਰੀਲੰਕਾ ਅੰਡਰ-19 ਨੂੰ 8 ਵਿਕਟਾਂ ਨਾਲ ਹਰਾਇਆ। ਹੁਣ ਉਹ ਫਾਈਨਲ…
Read More » -
ਅੱਜ ਲਾਡੋਵਾਲ ਟੋਲ ਪਲਾਜ਼ੇ ‘ਤੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਕੀਤੀ ਜਾਵੇਗੀ ਰੋਸ਼ ਰੈਲੀ
ਭਾਰਤੀ ਵਪਾਰ ਸੰਗਠਨ ਕੇਂਦਰ (CITU) ਦੇ ਪ੍ਰਦੇਸ਼ ਪ੍ਰਧਾਨ ਸਚਿਵ ਸਾਥੀ ਚੰਦਰ ਸ਼ੇਖਰ, ਟੋਲ ਪਲਾਜ਼ਾ ਵਰਕਰ ਯੂਨੀਅਨ ਦੇ ਪ੍ਰਦੇਸ਼ ਪ੍ਰਧਾਨ ਸਾਥੀ…
Read More » -
SGPC ਦੀ ਕਿਰਨਜੋਤ ਨੇ ਅੰਮ੍ਰਿਤਸਰ ਦੇ ਪਵਿੱਤਰ ਸ਼ਹਿਰ ‘ਚ ਮੀਟ ਦੀ ਵਿਕਰੀ ਬਾਰੇ ਸਰਕਾਰੀ ਨੋਟੀਫਿਕੇਸ਼ਨ ‘ਤੇ ਜਤਾਇਆ ਇਤਰਾਜ਼
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਮੈਂਬਰ ਕਿਰਨਜੋਤ ਕੌਰ ਨੇ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਨੂੰ ‘ਪਵਿੱਤਰ ਸ਼ਹਿਰ’ ਐਲਾਨਣ ਵਾਲੇ…
Read More » -
ਬਲਵੰਤ ਰਾਜੋਆਣਾ ਨੇ ਜਥੇਦਾਰ ਸਾਹਿਬ ਵੱਲੋਂ ਸਾਰੇ ਸਾਂਸਦਾਂ ਨੂੰ ਲਿਖੀ ਚਿੱਠੀ ‘ਤੇ ਜਤਾਉਂਦਿਆਂ ਇਤਰਾਜ਼
ਕੇਂਦਰੀ ਜੇਲ੍ਹ ਪਟਿਆਲਾ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਸਿੱਖ ਭਾਈਚਾਰੇ ਅਤੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਬਾਰੇ ਗੰਭੀਰ ਚਿੰਤਾ ਪ੍ਰਗਟਾਈ।…
Read More »